Posted inNews
ਮਹਾਰਾਸ਼ਟਰ ਦੇ ਪਾਲਘਰ ’ਚ ਇਮਾਰਤ ਦਾ ਇਕ ਹਿੱਸਾ ਡਿੱਗਾ; ਦੋ ਮੌਤਾਂ, 9 ਜ਼ਖ਼ਮੀ
ਪਾਲਘਰ: ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ ਦੇ ਵਸਈ ਵਿੱਚ ਇਮਾਰਤ ਦਾ ਇੱਕ ਹਿੱਸਾ ਡਿੱਗਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਨੌਂ ਹੋਰ ਜ਼ਖ਼ਮੀ ਹੋ ਗਏ। ਅਧਿਕਾਰੀ ਨੇ ਕਿਹਾ ਕਿ ਜ਼ਖਮੀਆਂ ਨੂੰ ਮੁੰਬਈ ਦੇ ਬਾਹਰਵਾਰ ਵਿਰਾਰ ਅਤੇ ਨਾਲਾਸੋਪਾਰਾ ਦੇ ਵੱਖ-ਵੱਖ…




























