ਸੁਪਰੀਮ ਕੋਰਟ ਨੇ ਉਮੀਦ ਪੋਰਟਲ ਤਹਿਤ ਵਕਫ਼ ਦੀ ਰਜਿਸਟਰੇਸ਼ਨ ਖ਼ਿਲਾਫ਼ ਪਟੀਸ਼ਨ ਨਾ ਸੁਣੀ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ‘ਉਮੀਦ’ ਪੋਰਟਲ ਤਹਿਤ ‘ਵਕਫ਼-ਬਾਇ-ਯੂਜ਼ਰਜ਼’ ਸਣੇ ਸਾਰੀਆਂ ਵਕਫ਼ ਸੰਪਤੀਆਂ ਦੀ ਜ਼ਰੂਰੀ ਰਜਿਸਟਰੇਸ਼ਨ ਨੂੰ ਚੁਣੌਤੀ ਦੇਣ ਵਾਲੀ ਇਕ ਅੰਤਰਿਮ ਪਟੀਸ਼ਨ ’ਤੇ ਫੌਰੀ ਸੁਣਵਾਈ ਕਰਨ ਤੋਂ ਅੱਜ ਇਨਕਾਰ ਕਰ ਦਿੱਤਾ। ਕੇਂਦਰ ਸਰਕਾਰ ਨੇ 6 ਜੂਨ ਨੂੰ ਸਾਰੀਆਂ ਵਕਫ਼…

ਇਸ ਸਾਲ ਦੇ ਅੰਤ ਤੱਕ ਦਿੱਲੀ ’ਚ ਪਹਿਲਾ ਦਫ਼ਤਰ ਖੋਲ੍ਹੇਗਾ ਓਪਨਏਆਈ

ਨਵੀਂ ਦਿੱਲੀ: ਓਪਨਏਆਈ ਦੀ ਯੋਜਨਾ ਇਸ ਸਾਲ ਦੇ ਅਖੀਰ ਵਿੱਚ ਕੌਮੀ ਰਾਜਧਾਨੀ ’ਚ ਆਪਣਾ ਪਹਿਲਾ ਭਾਰਤੀ ਦਫ਼ਤਰ ਸਥਾਪਤ ਕਰਨ ਦੀ ਹੈ। ਕੰਪਨੀ ਨੇ ਅੱਜ ਇਹ ਜਾਣਕਾਰੀ ਦਿੱਤੀ। ਬਿਆਨ ਅਨੁਸਾਰ ਇਹ ਕਦਮ ਅਜਿਹੇ ਬਾਜ਼ਾਰ ’ਚ ਏਆਈ ਉਪਕਰਨਾਂ ਦੀ ਤੇਜ਼ੀ ਨਾਲ ਵਧਦੀ…

ਏਅਰ ਇੰਡੀਆ ਦੀ ਮੁੰਬਈ-ਜੋਧਪੁਰ ਉਡਾਣ ਰੱਦ

ਮੁੰਬਈ: ਏਅਰ ਇੰਡੀਆ ਦੀ ਮੁੰਬਈ ਤੋਂ ਜੋਧਪੁਰ ਦੀ ਉਡਾਣ ਅਪਰੇਸ਼ਨਲ ਕਾਰਨਾਂ ਕਰ ਕੇ ਰੱਦ ਕਰ ਦਿੱਤੀ ਗਈ। ਟਾਟਾ ਦੀ ਮਲਕੀਅਤ ਵਾਲੀ ਏਅਰ ਇੰਡੀਆ ਨੇ ਬਿਆਨ ਵਿੱਚ ਕਿਹਾ ਕਿ ਯਾਤਰੀਆਂ ਨੂੰ ਉਨ੍ਹਾਂ ਦੀ ਮੰਜ਼ਿਲ ’ਤੇ ਲਿਜਾਣ ਲਈ ਬਦਲਵੇਂ ਪ੍ਰਬੰਧ ਕੀਤੇ ਗਏ…

ਨਿਮਿਸ਼ਾ ਪ੍ਰਿਆ ਬਾਰੇ ਪਟੀਸ਼ਨ ਸੁਣੇਗੀ ਸੁਪਰੀਮ ਕੋਰਟ

ਸੁਪਰੀਮ ਕੋਰਟ ਨੇ ਹੱਤਿਆ ਦੇ ਮਾਮਲੇ ’ਚ ਯਮਨ ’ਚ ਮੌਤ ਦੀ ਸਜ਼ਾ ਦਾ ਸਾਹਮਣਾ ਕਰ ਰਹੀ ਭਾਰਤੀ ਨਰਸ ਨਿਮਿਸ਼ਾ ਪ੍ਰਿਆ ਦੇ ਮਾਮਲੇ ’ਚ ਵਿਅਕਤੀਆਂ, ਸੰਗਠਨਾਂ ਤੇ ਹੋਰਾਂ ਨੂੰ ‘ਅਪੁਸ਼ਟ ਜਨਤਕ ਬਿਆਨ’ ਦੇਣ ਤੋਂ ਰੋਕਣ ਦਾ ਨਿਰਦੇਸ਼ ਦੇਣ ਦੀ ਮੰਗ ਸਬੰਧੀ…
ਅਲਵਿਦਾ ਭੱਲਾ ਸਾਬ੍ਹ…

ਅਲਵਿਦਾ ਭੱਲਾ ਸਾਬ੍ਹ…

ਚੰਡੀਗਡ਼੍ਹ:  ਅਦਾਕਾਰ ਅਤੇ ਕਾਮੇਡੀਅਨ ਜਸਵਿੰਦਰ ਭੱਲਾ ਦਾ 65 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੇ ਅਕਾਲ ਚਲਾਣੇ ਦੀ ਖ਼ਬਰ ਨਾਲ ਪੰਜਾਬੀ ਮਨੋਰੰਜਨ ਜਗਤ ਸੋਗ ਵਿੱਚ ਹੈ। ਜਸਵਿੰਦਰ ਭੱਲਾ ਨੂੰ ਪੰਜਾਬੀ ਸਿਨੇਮਾ ਵਿੱਚ ਆਪਣੇ ਕਾਮੇਡੀ ਸੁਭਾਅ ਅਤੇ ਅਭੁੱਲ ਭੂਮਿਕਾਵਾਂ…
ਨਹੀਂ ਰਹੇ ਪੰਜਾਬੀ ਸਰੋਤਿਆਂ ਨੂੰ ਹਸਾਉਣ ਵਾਲੇ ਜਸਵਿੰਦਰ ਭੱਲਾ

ਨਹੀਂ ਰਹੇ ਪੰਜਾਬੀ ਸਰੋਤਿਆਂ ਨੂੰ ਹਸਾਉਣ ਵਾਲੇ ਜਸਵਿੰਦਰ ਭੱਲਾ

ਮੁਹਾਲੀ: ਆਪਣੀ ਖੂਬਸੂਰਤ ਕਾਮੇਡੀ ਰਾਹੀਂ ਦਰਸ਼ਕਾਂ ਦੇ ਹਸਾ ਹਸਾ ਕੇ ਢਿੱਡੀ ਪੀੜਾਂ ਪਵਾਉਣ ਵਾਲੇ ਜਸਵਿੰਦਰ ਭੱਲਾ ਸੰਸਾਰ ਨੂੰ ਅਲਵਿਦਾ ਆਖ ਗਏ ਹਨ। ਉਨ੍ਹਾਂ ਦੀ ਮੌਤ ਨਾਲ ਦੁਨੀਆਂ ਭਰ ਵਿੱਚ ਵਸਦੇ ਲੱਖਾਂ ਕਰੋੜਾਂ ਚਹੇਤਿਆਂ ਦੀਆਂ ਅੱਖਾਂ ਵਿੱਚ ਹੰਝੂ ਹਨ। ਜਸਵਿੰਦਰ ਭੱਲਾ…
ਅਮਰੀਕੀ ਸਰਕਾਰ ਨੇ ਟਰੱਕ ਡਰਾਈਵਰਾਂ ’ਤੇ ਲਾਈ ਰੋਕ

ਅਮਰੀਕੀ ਸਰਕਾਰ ਨੇ ਟਰੱਕ ਡਰਾਈਵਰਾਂ ’ਤੇ ਲਾਈ ਰੋਕ

ਚੰਡੀਗਡ਼੍ਹ: ਅਮਰੀਕੀ ਸਰਕਾਰ ਨੇ ਵਪਾਰਕ ਟਰੱਕ ਡਰਾਈਵਰਾਂ ਨੂੰ ਦਿੱਤੇ ਜਾਣ ਵਾਲੇ ਵਰਕ ਵੀਜ਼ਾ ’ਤੇ ਤੁਰੰਤ ਪ੍ਰਭਾਵ ਨਾਲ ਰੋਕ ਲਗਾਉਣ ਦਾ ਫ਼ੈਸਲਾ ਲਿਆ ਹੈ। ਇਸ ਫ਼ੈਸਲੇ ਦਾ ਅਸਰ ਭਾਰਤ ਸਣੇ ਕਈ ਦੇਸ਼ਾਂ ਦੇ ਉਨ੍ਹਾਂ ਚਾਲਕਾਂ ’ਤੇ ਪਵੇਗਾ, ਜੋ ਅਮਰੀਕੀ ਟਰਾਂਸਪੋਰਟ ਸੈਕਟਰ…
ਆਵਾਰਾ ਕੁੱਤੇ: ਸੁਪਰੀਮ ਕੋਰਟ ਵੱਲੋਂ ਹੁਕਮਾਂ ’ਚ ਸੋਧ; ਨਸਬੰਦੀ ਤੇ ਵਾਪਸ ਛੱਡਣ ਦੀ ਇਜਾਜ਼ਤ

ਆਵਾਰਾ ਕੁੱਤੇ: ਸੁਪਰੀਮ ਕੋਰਟ ਵੱਲੋਂ ਹੁਕਮਾਂ ’ਚ ਸੋਧ; ਨਸਬੰਦੀ ਤੇ ਵਾਪਸ ਛੱਡਣ ਦੀ ਇਜਾਜ਼ਤ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਆਵਾਰਾ ਕੁੱਤਿਆਂ ਬਾਰੇ ਆਪਣੇ ਪਿਛਲੇ ਹੁਕਮਾਂ ਵਿੱਚ ਸੋਧ ਕੀਤੀ ਹੈ ਤਾਂ ਜੋ ਨਸਬੰਦੀ ਕੀਤੇ ਕੁੱਤਿਆਂ ਨੂੰ ਉਨ੍ਹਾਂ ਖੇਤਰਾਂ ਵਿੱਚ ਵਾਪਸ ਛੱਡਣ ਦੀ ਆਗਿਆ ਦਿੱਤੀ ਜਾ ਸਕੇ ਜਿੱਥੋਂ ਉਨ੍ਹਾਂ ਨੂੰ ਚੁੱਕਿਆ ਗਿਆ ਸੀ। ਇਹ ਸੋਧ ਸ਼ੈਲਟਰਾਂ…
ਸੰਸਦੀ ਕੰਪਲੈਕਸ ’ਚ ਸੁਰੱਖਿਆ ਕੁਤਾਹੀ, ਵਿਅਕਤੀ ਵੱਲੋਂ ਕੰਧ ਟੱਪ ਕੇ ਅੰਦਰ ਵੜਨ ਦੀ ਕੋਸ਼ਿਸ਼

ਸੰਸਦੀ ਕੰਪਲੈਕਸ ’ਚ ਸੁਰੱਖਿਆ ਕੁਤਾਹੀ, ਵਿਅਕਤੀ ਵੱਲੋਂ ਕੰਧ ਟੱਪ ਕੇ ਅੰਦਰ ਵੜਨ ਦੀ ਕੋਸ਼ਿਸ਼

ਨਵੀਂ ਦਿੱਲੀ: Security breach at Parliament: ਸੰਸਦ ਭਵਨ ਕੰਪਲੈਕਸ ਵਿਚ ਸ਼ੁੱਕਰਵਾਰ ਸਵੇਰੇ ਸੁਰੱਖਿਆ ’ਚ ਵੱਡੀ ਕੁਤਾਹੀ ਦੇਖਣ ਨੂੰ ਮਿਲੀ ਹੈ। ਅੱਜ ਸਵੇਰੇ ਸਾਢੇ ਛੇ ਵਜੇ ਦੇ ਕਰੀਬ ਇਕ ਵਿਅਕਤੀ ਨੇ ਸੰਸਦ ਦੀ ਕੰਧ ਟੱਪ ਕੇ ਅੰਦਰ ਵੜਨ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਉਥੇ…
YouTuber ਐਲਵਿਸ਼ ਯਾਦਵ ਦੇ ਘਰ ਦੇ ਬਾਹਰ ਫਾਇਰਿੰਗ ਮਾਮਲੇ ਵਿਚ ਮੁਕਾਬਲੇ ਮਗਰੋਂ ਸ਼ੂਟਰ ਗ੍ਰਿਫ਼ਤਾਰ

YouTuber ਐਲਵਿਸ਼ ਯਾਦਵ ਦੇ ਘਰ ਦੇ ਬਾਹਰ ਫਾਇਰਿੰਗ ਮਾਮਲੇ ਵਿਚ ਮੁਕਾਬਲੇ ਮਗਰੋਂ ਸ਼ੂਟਰ ਗ੍ਰਿਫ਼ਤਾਰ

ਗੁਰੂਗ੍ਰਾਮ: Elvish Yadav house firing case: ਗੁਰੂਗ੍ਰਾਮ ਵਿੱਚ ਯੂਟਿਊਬਰ ਅਤੇ ਬਿੱਗ ਬੌਸ ਓਟੀਟੀ ਜੇਤੂ ਐਲਵਿਸ਼ ਯਾਦਵ ਦੇ ਘਰ ਗੋਲੀਬਾਰੀ ਦੇ ਮਾਮਲੇ ਵਿੱਚ ਪੁਲੀਸ ਨੂੰ ਵੱਡੀ ਸਫਲਤਾ ਮਿਲੀ ਹੈ। ਫਰੀਦਾਬਾਦ ਅਪਰਾਧ ਸ਼ਾਖ਼ਾ ਸੈਕਟਰ-30 ਦੀ ਟੀਮ ਨੇ ਸ਼ੁੱਕਰਵਾਰ ਤੜਕੇ ਫਰੀਦਪੁਰ ਪਿੰਡ ਨੇੜੇ ਇੱਕ…
ਸੈਂਸੈਕਸ ਤੇ ਨਿਫਟੀ ਸ਼ੁਰੂਆਤੀ ਕਾਰੋਬਾਰ ’ਚ ਡਿੱਗੇ, ਡਾਲਰ ਦੇ ਮੁਕਾਬਲੇ ਰੁਪੱਈਆ ਵੀ ਕਮਜ਼ੋਰ

ਸੈਂਸੈਕਸ ਤੇ ਨਿਫਟੀ ਸ਼ੁਰੂਆਤੀ ਕਾਰੋਬਾਰ ’ਚ ਡਿੱਗੇ, ਡਾਲਰ ਦੇ ਮੁਕਾਬਲੇ ਰੁਪੱਈਆ ਵੀ ਕਮਜ਼ੋਰ

ਮੁੰਬਈ: Indian Stock Market: ਘਰੇਲੂ ਸਟਾਕ ਮਾਰਕੀਟ ਸੈਂਸੈਕਸ ਅਤੇ ਨਿਫਟੀ ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਗਿਰਾਵਟ ਵਿੱਚ ਰਹੇ। ਇੱਕ ਹਫ਼ਤੇ ਦੇ ਵਾਧੇ ਤੋਂ ਬਾਅਦ, 30 ਸ਼ੇਅਰਾਂ ਵਾਲਾ ਬੀਐਸਈ ਸੈਂਸੈਕਸ ਸ਼ੁਰੂਆਤੀ ਕਾਰੋਬਾਰ ਵਿੱਚ 262.05 ਅੰਕ ਡਿੱਗ ਕੇ 81,738.66 ਅੰਕ ’ਤੇ ਆ ਗਿਆ।…
ਹੜ੍ਹਾਂ ਦੀ ਮਾਰ: ਪੰਜਾਬ ’ਚ ਇੱਕ ਲੱਖ ਏਕੜ ਫ਼ਸਲ ਡੁੱਬੀ

ਹੜ੍ਹਾਂ ਦੀ ਮਾਰ: ਪੰਜਾਬ ’ਚ ਇੱਕ ਲੱਖ ਏਕੜ ਫ਼ਸਲ ਡੁੱਬੀ

ਚੰਡੀਗਡ਼੍ਹ: ਪੰਜਾਬ ’ਚ ਕਰੀਬ ਇੱਕ ਲੱਖ ਏਕੜ ਫ਼ਸਲ ਹੜ੍ਹਾਂ ਦੀ ਲਪੇਟ ’ਚ ਆ ਗਈ ਹੈ ਅਤੇ ਹਾਲੇ ਵੀ ਹੜ੍ਹਾਂ ਦੀ ਮਾਰ ਰੁਕ ਨਹੀਂ ਰਹੀ ਹੈ। ਡੈਮਾਂ ਤੋਂ ਬਿਆਸ ਤੇ ਸਤਲੁਜ ਦਰਿਆ ’ਚ ਛੱਡੇ ਪਾਣੀ ਨੇ ਸੂਬੇ ਦੇ ਸੱਤ ਜ਼ਿਲ੍ਹਿਆਂ ਨੂੰ ਬੁਰੀ…
ਸੰਸਦ ਦਾ ਮੌਨਸੂਨ ਇਜਲਾਸ ‘ਐੱਸਆਈਆਰ’ ’ਤੇ ਹੰਗਾਮੇ ਦੀ ਭੇਟ ਚੜ੍ਹਿਆ

ਸੰਸਦ ਦਾ ਮੌਨਸੂਨ ਇਜਲਾਸ ‘ਐੱਸਆਈਆਰ’ ’ਤੇ ਹੰਗਾਮੇ ਦੀ ਭੇਟ ਚੜ੍ਹਿਆ

ਨਵੀਂ ਦਿੱਲੀ:  ਸੰਸਦ ਦਾ ਮੌਨਸੂਨ ਇਜਲਾਸ ਵੀਰਵਾਰ ਨੂੰ ਅਣਮਿੱਥੇ ਸਮੇਂ ਲਈ ਉਠਾ ਦਿੱਤਾ ਗਿਆ। ਇਸ ਦੌਰਾਨ ਬਿਹਾਰ ’ਚ ਵੋਟਰ ਸੂਚੀਆਂ ਦੀ ਵਿਸ਼ੇਸ਼ ਪੜਤਾਲ (ਐੱਸਆਈਆਰ) ਦੇ ਮੁੱਦੇ ’ਤੇ ਚਰਚਾ ਕਰਾਉਣ ਦੀ ਮੰਗ ਨੂੰ ਲੈ ਕੇ ਵਿਰੋਧੀ ਧਿਰਾਂ ਦੇ ਹੰਗਾਮੇ ਕਾਰਨ ਲਗਾਤਾਰ ਅੜਿੱਕਾ…
ਭਾਰਤ ਵੱਲੋਂ ਕੌਮਾਂਤਰੀ ਖੇਡ ਨੀਤੀ ਦਾ ਐਲਾਨ: ਪਾਕਿ ਨਾਲ ਦੁਵੱਲੇ ਖੇਡ ਸਬੰਧ ਖਤਮ ਪਰ ਏਸ਼ੀਆ ਕਿ੍ਰਕਟ ਕੱਪ ਵਿੱਚ ਭਿੜਨਗੀਆਂ ਦੋਵੇਂ ਟੀਮਾਂ

ਭਾਰਤ ਵੱਲੋਂ ਕੌਮਾਂਤਰੀ ਖੇਡ ਨੀਤੀ ਦਾ ਐਲਾਨ: ਪਾਕਿ ਨਾਲ ਦੁਵੱਲੇ ਖੇਡ ਸਬੰਧ ਖਤਮ ਪਰ ਏਸ਼ੀਆ ਕਿ੍ਰਕਟ ਕੱਪ ਵਿੱਚ ਭਿੜਨਗੀਆਂ ਦੋਵੇਂ ਟੀਮਾਂ

ਨਵੀਂ ਦਿੱਲੀ: ਕੇਂਦਰੀ ਖੇਡ ਮੰਤਰਾਲੇ ਨੇ ਅੱਜ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਕਿਸੇ ਵੀ ਦੁਵੱਲੇ ਖੇਡ ਮੁਕਾਬਲੇ ’ਚ ਨਹੀਂ ਖੇਡਣਗੇ ਪਰ ਭਾਰਤੀ ਕ੍ਰਿਕਟ ਟੀਮ ਨੂੰ ਅਗਲੇ ਮਹੀਨੇ ਕਈ ਮੁਲਕਾਂ ਦੀਆਂ ਟੀਮਾਂ ਵਿਚਾਲੇ ਹੋਣ ਵਾਲੇ ਏਸ਼ੀਆ ਕੱਪ ’ਚ ਖੇਡਣ ਤੋਂ ਨਹੀਂ ਰੋਕਿਆ…
ਜੈਸ਼ੰਕਰ-ਪੂਤਿਨ ਮੁਲਾਕਾਤ; ਦੁਵੱਲੇ ਸਬੰਧ ਮਜ਼ਬੂਤ ਕਰਨ ’ਤੇ ਚਰਚਾ

ਜੈਸ਼ੰਕਰ-ਪੂਤਿਨ ਮੁਲਾਕਾਤ; ਦੁਵੱਲੇ ਸਬੰਧ ਮਜ਼ਬੂਤ ਕਰਨ ’ਤੇ ਚਰਚਾ

ਮਾਸਕੋ: ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਅੱਜ ਇਥੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨਾਲ ਗੱਲਬਾਤ ਕੀਤੀ ਤੇ ਦੋਵਾਂ ਨੇ ਰੂਸ ਤੇ ਭਾਰਤ ਦੇ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ’ਤੇ ਚਰਚਾ ਕੀਤੀ। ਇਸ ਤੋਂ ਪਹਿਲਾਂ ਸ੍ਰੀ ਜੈਸ਼ੰਕਰ ਨੇ ਰੂਸ ਦੇ ਹਮਰੁਤਬਾ ਸਰਗੇਈ…
ਭਾਰਤ ਨਾਲ ਸਬੰਧਾਂ ’ਚ ਨਿਘਾਰ ਨੂੰ ਰੋਕਣ ਵੱਲ ਤਰਜੀਹ ਦੇਵੇ ਅਮਰੀਕਾ: ਹੇਲੀ

ਭਾਰਤ ਨਾਲ ਸਬੰਧਾਂ ’ਚ ਨਿਘਾਰ ਨੂੰ ਰੋਕਣ ਵੱਲ ਤਰਜੀਹ ਦੇਵੇ ਅਮਰੀਕਾ: ਹੇਲੀ

ਨਿੳੂਯਾਰਕ :  ਰਿਪਬਲਿਕਨ ਪਾਰਟੀ ਦੀ ਆਗੂ ਨਿੱਕੀ ਹੇਲੀ ਨੇ ਕਿਹਾ ਹੈ ਕਿ ਭਾਰਤ ਨਾਲ ਸਬੰਧਾਂ ’ਚ ਨਿਘਾਰ ਨੂੰ ਰੋਕਣਾ ਅਮਰੀਕਾ ਦੀ ਤਰਜੀਹ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਭਾਰਤ ਨੂੰ ਅਹਿਮ ਅਤੇ ਲੋਕਤੰਤਰੀ ਭਾਈਵਾਲ ਵਜੋਂ ਦੇਖਿਆ ਜਾਣਾ ਚਾਹੀਦਾ ਹੈ। ਭਾਰਤ-ਅਮਰੀਕੀ…
ਰੂਸ ਨੇ ਯੂਕਰੇਨ ’ਤੇ 40 ਮਿਜ਼ਾਈਲਾਂ ਅਤੇ 574 ਡਰੋਨ ਦਾਗ਼ੇ

ਰੂਸ ਨੇ ਯੂਕਰੇਨ ’ਤੇ 40 ਮਿਜ਼ਾਈਲਾਂ ਅਤੇ 574 ਡਰੋਨ ਦਾਗ਼ੇ

ਕੀਵ: ਰੂਸ ਨੇ ਯੂਕਰੇਨ ’ਤੇ ਇਸ ਸਾਲ ਦਾ ਸਭ ਤੋਂ ਵੱਡਾ ਹਵਾਈ ਹਮਲਾ ਕਰਦਿਆਂ 40 ਮਿਜ਼ਾਈਲਾਂ ਅਤੇ 574 ਡਰੋਨ ਦਾਗ਼ੇ। ਯੂਕਰੇਨੀ ਹਵਾਈ ਫ਼ੌਜ ਨੇ ਕਿਹਾ ਕਿ ਜ਼ਿਆਦਾਤਰ ਹਮਲੇ ਮੁਲਕ ਦੇ ਪੱਛਮੀ ਖ਼ਿੱਤਿਆਂ ’ਚ ਹੋਏ। ਅਧਿਕਾਰੀਆਂ ਮੁਤਾਬਕ ਹਮਲਿਆਂ ’ਚ ਇਕ ਵਿਅਕਤੀ ਹਲਾਕ…
ਪਾਕਿ: ਸੁਪਰੀਮ ਕੋਰਟ ਵੱਲੋਂ ਇਮਰਾਨ ਖ਼ਾਨ ਨੂੰ ਹਿੰਸਾ ਕੇਸ ’ਚ ਜ਼ਮਾਨਤ

ਪਾਕਿ: ਸੁਪਰੀਮ ਕੋਰਟ ਵੱਲੋਂ ਇਮਰਾਨ ਖ਼ਾਨ ਨੂੰ ਹਿੰਸਾ ਕੇਸ ’ਚ ਜ਼ਮਾਨਤ

ਇਸਲਾਮਾਬਾਦ: ਪਾਕਿਸਤਾਨ ਦੇ ਸੁਪਰੀਮ ਕੋਰਟ ਨੇ 9 ਮਈ ਦੀ ਹਿੰਸਾ ਨਾਲ ਜੁੜੇ ਅੱਠ ਕੇਸਾਂ ’ਚ ਜੇਲ੍ਹ ’ਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਅੱਜ ਜ਼ਮਾਨਤ ਦੇ ਦਿੱਤੀ ਹੈ। ਖ਼ਾਨ ਦੇ ਹਮਾਇਤੀਆਂ ਨੇ 9 ਮਈ, 2023 ਨੂੰ ਇਸਲਾਮਾਬਾਦ ’ਚ ਹਿਰਾਸਤ ’ਚ…
ਐਡੀਲੇਡ ’ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲੱਗੀ

ਐਡੀਲੇਡ ’ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲੱਗੀ

ਐਡੀਲੇਡ: ਐਡੀਲੇਡ ਦੇ ਦੱਖਣੀ ਇਲਾਕੇ ਦੇ ਪਲਿੰਪਟਨ ਵਿੱਚ ਭਾਰਤੀ ਰੈਸਟੋਰੈਂਟ ’ਚ ਅੱਗ ਲੱਗਣ ਕਾਰਨ ਸਾਮਾਨ ਤੇ ਇਮਾਰਤ ਸੜ ਗਈ। ਸਾਊਥ ਪਲਿੰਪਟਨ ਦੇ ਮੈਰੀਅਨ ਰੋਡ ’ਤੇ ਸਥਿਤ ਭਾਰਤੀ ਰੈਸਟੋਰੈਂਟ ‘ਡਾਇਲ-ਏ-ਕਰੀ’ ਬੀਤੀ ਰਾਤ ਭਿਆਨਕ ਅੱਗ ਦੀ ਲਪੇਟ ’ਚ ਆ ਗਿਆ। ਅੱਗ ਲੱਗਣ ਕਾਰਨ…
ਅਮਰੀਕਾ: ਪੁੱਤ ਦੀ ਹੱਤਿਆ ਕਰਕੇ ਭਾਰਤ ਭੱਜੀ ਮਾਂ ਗ੍ਰਿਫ਼ਤਾਰ

ਅਮਰੀਕਾ: ਪੁੱਤ ਦੀ ਹੱਤਿਆ ਕਰਕੇ ਭਾਰਤ ਭੱਜੀ ਮਾਂ ਗ੍ਰਿਫ਼ਤਾਰ

ਨਿੳੂਯਾਰਕ: ਅਮਰੀਕੀ ਖੁਫੀਆ ਏਜੰਸੀ ਐੱਫਬੀਆਈ ਦੇ ‘10 ਸਭ ਤੋਂ ਵੱਧ ਲੋੜੀਂਦੇ ਭਗੌੜਿਆਂ’ ਦੀ ਸੂਚੀ ਵਿੱਚ ਸ਼ਾਮਲ ਮਹਿਲਾ ਨੂੰ ਆਪਣੇ ਛੇ ਸਾਲਾ ਪੁੱਤਰ ਦੀ ਹੱਤਿਆ ਦੇ ਦੋਸ਼ ਹੇਠ ਭਾਰਤ ’ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਸੰਘੀ ਜਾਂਚ ਬਿਊਰੋ (ਐੱਫਬੀਆਈ) ਦੇ ਡਾਇਰੈਕਟਰ ਕਾਸ਼ ਪਟੇਲ…
ਜੀਐੱਸਟੀ ਦਰਾਂ ’ਚ ਬਦਲਾਅ ਦੀ ਤਜਵੀਜ਼ ਪ੍ਰਵਾਨ

ਜੀਐੱਸਟੀ ਦਰਾਂ ’ਚ ਬਦਲਾਅ ਦੀ ਤਜਵੀਜ਼ ਪ੍ਰਵਾਨ

ਨਵੀਂ ਦਿੱਲੀ: ਵੱਖ ਵੱਖ ਸੂਬਿਆਂ ਦੇ ਮੰਤਰੀਆਂ ਦੇ ਸਮੂਹ ਨੇ ਅੱਜ ਇਥੇ ਕੇਂਦਰ ਦੇ ਜੀਐੱਸਟੀ ਦਰਾਂ ’ਚ ਕਟੌਤੀ ਰਾਹੀਂ ਅਸਿੱਧੀ ਟੈਕਸ ਪ੍ਰਣਾਲੀ ’ਚ ਵਿਆਪਕ ਸੁਧਾਰਾਂ ਨੂੰ ਸਿਧਾਂਤਕ ਤੌਰ ’ਤੇ ਮਨਜ਼ੂਰੀ ਦੇ ਦਿੱਤੀ ਹੈ। ਉਂਝ ਵਿਰੋਧੀ ਧਿਰਾਂ ਦੇ ਸ਼ਾਸਨ ਵਾਲੇ ਕੁਝ ਸੂਬਿਆਂ…
ਯੂਪੀ: ਗੂਗਲ ਮੈਪ ਕਾਰਨ ਕਾਰ ਛੱਪੜ ’ਚ ਡਿੱਗੀ

ਯੂਪੀ: ਗੂਗਲ ਮੈਪ ਕਾਰਨ ਕਾਰ ਛੱਪੜ ’ਚ ਡਿੱਗੀ

ਸਹਾਰਨਪੁਰ: ਮੇਰਠ ਤੋਂ ਅੰਬਾਲਾ ਆ ਰਹੀ ਇਕ ਕਾਰ ਗੂਗਲ ਮੈਪ ਕਾਰਨ ਛੱਪੜ ਵਿਚ ਡਿੱਗ ਗਈ। ਜਾਣਕਾਰੀ ਅਨੁਸਾਰ ਚਾਰ ਦੋਸਤ ਮੰਦਰ ਦੇ ਦਰਸ਼ਨਾਂ ਲਈ ਲਈ ਜਾ ਰਹੇ ਸਨ। ਉਨ੍ਹਾਂ ਨੇ ਗੂਗਲ ਮੈਪ ਲਾਇਆ ਤੇ ਗੂਗਲ ਦੀ ਅਗਵਾਈ ਵਿਚ ਚਲਦੇ ਗਏ ਤੇ…
ਸੁਪਰੀਮ ਕੋਰਟ ਦਾ ਕੇਂਦਰ ਨੂੰ ਸਵਾਲ :‘ਜੇ ਰਾਜਪਾਲ ਬਿੱਲ ਪਾਸ ਨਹੀਂ ਕਰਦੇ ਤਾਂ ਕੀ ਅਦਾਲਤਾਂ ਕੋਲ ਦਖ਼ਲ ਦੀ ਤਾਕਤ ਨਹੀਂ’

ਸੁਪਰੀਮ ਕੋਰਟ ਦਾ ਕੇਂਦਰ ਨੂੰ ਸਵਾਲ :‘ਜੇ ਰਾਜਪਾਲ ਬਿੱਲ ਪਾਸ ਨਹੀਂ ਕਰਦੇ ਤਾਂ ਕੀ ਅਦਾਲਤਾਂ ਕੋਲ ਦਖ਼ਲ ਦੀ ਤਾਕਤ ਨਹੀਂ’

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਅੱਜ ਕੇਂਦਰ ਸਰਕਾਰ ਨੂੰ ਸਵਾਲ ਕੀਤਾ ਕਿ ਜੇ ਰਾਜਪਾਲ ਸਾਲਾਂ ਤੱਕ ਬਿੱਲਾਂ ’ਤੇ ਅੜੇ ਰਹੇ ਅਤੇ ਵਿਧਾਨ ਸਭਾ ਨੂੰ ‘ਨਕਾਰਾ’ ਬਣਾ ਦਿੱਤਾ ਤਾਂ ਕੀ ਅਦਾਲਤਾਂ ਕੋਲ ਇਸ ਮਾਮਲੇ ’ਚ ਦਖ਼ਲ ਦੇਣ ਦੀ ਕੋਈ ਤਾਕਤ ਨਹੀਂ…
ਸਿਆਸੀ ਖਿੱਚੋਤਾਣ: ਪੁਲੀਸ ਨੇ ਸਵਾ ਸੌ ਭਾਜਪਾ ਆਗੂ ਹਿਰਾਸਤ ’ਚ ਲਏ

ਸਿਆਸੀ ਖਿੱਚੋਤਾਣ: ਪੁਲੀਸ ਨੇ ਸਵਾ ਸੌ ਭਾਜਪਾ ਆਗੂ ਹਿਰਾਸਤ ’ਚ ਲਏ

ਚੰਡੀਗੜ੍ਹ: ਪੰਜਾਬ ਪੁਲੀਸ ਨੇ ਅੱਜ ਭਾਜਪਾ ਦੇ ਮੈਗਾ ਪ੍ਰੋਗਰਾਮ ‘ਭਾਜਪਾ ਦੇ ਸੇਵਾਦਾਰ, ਆ ਗਏ ਤੁਹਾਡੇ ਦੁਆਰ’ ਤਹਿਤ ਕਰੀਬ ਤਿੰਨ ਦਰਜਨ ਕੈਂਪਾਂ ’ਚ ਪੁੱਜੇ ਤਕਰੀਬਨ 125 ਭਾਜਪਾ ਆਗੂਆਂ ਅਤੇ ਵਰਕਰਾਂ ਨੂੰ ਹਿਰਾਸਤ ’ਚ ਲੈ ਲਿਆ। ਭਾਜਪਾ ਨੇ ਇਸ ਐਕਸ਼ਨ ਮਗਰੋਂ ‘ਆਪ’ ਸਰਕਾਰ…
ਕੈਨੇਡਾ: ਬਰੈਂਪਟਨ ’ਚ ਪੰਜਾਬੀ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

ਕੈਨੇਡਾ: ਬਰੈਂਪਟਨ ’ਚ ਪੰਜਾਬੀ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

ਵੈਨਕੂਵਰ: ਕੈਨੇਡਾ ਦੇ ਬਹੁਗਿਣਤੀ ਭਾਰਤੀ ਵੱਸੋਂ ਵਾਲੇ ਬਰੈਂਪਟਨ ਵਿੱਚ ਅਣਪਛਾਤਿਆਂ ਵੱਲੋਂ ਘਰ ਦੇ ਅੰਦਰ ਜਾ ਕੇ ਭਾਰਤੀ ਨੌਜਵਾਨ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਅਤੇ ਇੱਕ ਹੋਰ ਵਿਅਕਤੀ ਨੂੰ ਗੰਭੀਰ ਜ਼ਖ਼ਮੀ ਕੀਤਾ ਗਿਆ, ਜੋ ਹਸਪਤਾਲ ਵਿੱਚ ਜ਼ੇਰੇ ਇਲਾਜ…
ਹਿਮਾਚਲ ਦੇ ਡੈਮਾਂ ’ਚ ਪਾਣੀ ਦਾ ਪੱਧਰ ਵਧਣ ਨਾਲ ਪੰਜਾਬ ਅਲਰਟ ’ਤੇੇ

ਹਿਮਾਚਲ ਦੇ ਡੈਮਾਂ ’ਚ ਪਾਣੀ ਦਾ ਪੱਧਰ ਵਧਣ ਨਾਲ ਪੰਜਾਬ ਅਲਰਟ ’ਤੇੇ

ਚੰਡੀਗੜ੍ਹ: ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਪੈ ਰਹੇ ਮੀਂਹ ਕਾਰਨ ਡੈਮਾਂ ਵਿੱਚ ਪਾਣੀ ਦਾ ਪੱਧਰ ਲਗਾਤਾਰ ਵਧਦਾ ਜਾ ਰਿਹਾ ਹੈ। ਖਾਸ ਕਰਕੇ ਬਿਆਸ ਅਤੇ ਸਤਲੁਜ ਦਰਿਆਵਾਂ ਦੇ ਉੱਪਰਲੇ ਖੇਤਰਾਂ ਵਿੱਚ ਅਤੇ ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ ਪਾਣੀ ਲਗਾਤਾਰ ਵਹਿ ਰਿਹਾ ਹੈ। ਸੂਬਾ…
ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਮਿਲੀ ‘ਜ਼ੈੱਡ’ ਸੁਰੱਖਿਆ

ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਮਿਲੀ ‘ਜ਼ੈੱਡ’ ਸੁਰੱਖਿਆ

ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰਾਲੇ ਨੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਉਨ੍ਹਾਂ ’ਤੇ ਹੋਏ ਹਮਲੇ ਤੋਂ ਇਕ ਦਿਨ ਮਗਰੋੋਂ CRPF ਜਵਾਨਾਂ ਵਾਲੀ ‘Z’ ਸ਼੍ਰੇਣੀ ਦੀ ਸੁਰੱਖਿਆ ਪ੍ਰਦਾਨ ਕੀਤੀ ਹੈ। ਮੰਤਰਾਲੇ ਦੇ ਸੂਤਰਾਂ ਅਨੁਸਾਰ ਨਵੇਂ ਸੁਰੱਖਿਆ ਪ੍ਰਬੰਧ 19 ਅਗਸਤ ਦੀ…
Cop’s custodial torture: ਸੁਪਰੀਮ ਕੋਰਟ ਦੇ ਹੁਕਮਾਂ ’ਤੇ ਸੀਬੀਆਈ ਵੱਲੋਂ 6 ਪੁਲੀਸ ਮੁਲਾਜ਼ਮ ਗ੍ਰਿਫ਼ਤਾਰ

Cop’s custodial torture: ਸੁਪਰੀਮ ਕੋਰਟ ਦੇ ਹੁਕਮਾਂ ’ਤੇ ਸੀਬੀਆਈ ਵੱਲੋਂ 6 ਪੁਲੀਸ ਮੁਲਾਜ਼ਮ ਗ੍ਰਿਫ਼ਤਾਰ

ਸ੍ਰੀਨਗਰ: ਕੇਂਦਰੀ ਜਾਂਚ ਬਿਊਰੋ (CBI) ਨੇ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਜੰਮੂ ਅਤੇ ਕਸ਼ਮੀਰ ਪੁਲੀਸ ਦੇ ਡਿਪਟੀ ਸੁਪਰਡੈਂਟ ਸਮੇਤ ਜੰਮੂ ਅਤੇ ਕਸ਼ਮੀਰ ਪੁਲੀਸ ਦੇ ਛੇ ਅਧਿਕਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਗ੍ਰਿਫ਼ਤਾਰੀ ਅਜਿਹੇ ਮੌਕੇ ਹੋਈ ਹੈ ਜਦੋਂ ਅਦਾਲਤ…
‘ਟੌਪ 10 ਅਤਿ ਲੋੜੀਂਦੇ ਭਗੌੜਿਆਂ’ ਵਿਚ ਸ਼ਾਮਲ ਸਿੰਡੀ ਰੌਡਰਿੰਗਜ਼ ਸਿੰਘ ਭਾਰਤ ’ਚੋਂ ਗ੍ਰਿਫ਼ਤਾਰ

‘ਟੌਪ 10 ਅਤਿ ਲੋੜੀਂਦੇ ਭਗੌੜਿਆਂ’ ਵਿਚ ਸ਼ਾਮਲ ਸਿੰਡੀ ਰੌਡਰਿੰਗਜ਼ ਸਿੰਘ ਭਾਰਤ ’ਚੋਂ ਗ੍ਰਿਫ਼ਤਾਰ

ਵਾਸ਼ਿੰਗਟਨ ਡੀਸੀ: ਅਮਰੀਕਾ ਤੇ ਭਾਰਤ ਦੀਆਂ ਕਾਨੂੰਨ ਏਜੰਸੀਆਂ ਦੀ ਸਾਂਝੇ ਯਤਨਾਂ ਸਦਕਾ ਅਮਰੀਕਾ ਦੀ ਸੰਘੀ ਜਾਂਚ ਏਜੰਸੀ (FBI) ਸਿਖਰਲੇ ਦਸ ਅਤਿ ਲੋੜੀਂਦੇ ਭਗੌੜਿਆਂ ਵਿਚੋਂ ਇਕ, ਸਿੰਡੀ ਰੌਡਰਿਗਜ਼ ਸਿੰਘ ਨੂੰ ਗ੍ਰਿਫਤਾਰ ਕਰਨ ਵਿਚ ਸਫ਼ਲ ਰਹੀ ਹੈ। ਸਿੰਡੀ ਨੂੰ ਉਸ ਦੇ ਛੇ ਸਾਲ…
ਮੁਫ਼ਤ ਅਨਾਜ: ਕੇਂਦਰ ਨੇ ਪੰਜਾਬ ਦੇ 11 ਲੱਖ ਲਾਭਪਾਤਰੀਆਂ ਦੇ ਨਾਂ ਕੱਟਣ ਲਈ ਕਿਹਾ

ਮੁਫ਼ਤ ਅਨਾਜ: ਕੇਂਦਰ ਨੇ ਪੰਜਾਬ ਦੇ 11 ਲੱਖ ਲਾਭਪਾਤਰੀਆਂ ਦੇ ਨਾਂ ਕੱਟਣ ਲਈ ਕਿਹਾ

ਚੰਡੀਗਡ਼੍ਹ: ਕੇਂਦਰ ਸਰਕਾਰ ਨੇ ਕੌਮੀ ਖ਼ੁਰਾਕ ਸੁਰੱਖਿਆ ਐਕਟ ਅਧੀਨ ਪੰਜਾਬ ਦੇ 11 ਲੱਖ ਲਾਭਪਾਤਰੀਆਂ ’ਤੇ ਉਂਗਲ ਉਠਾ ਦਿੱਤੀ ਹੈ। ਕੇਂਦਰ ਨੇ ਅਜਿਹੇ ਸ਼ੱਕੀ ਲਾਭਪਾਤਰੀ ਸ਼ਨਾਖ਼ਤ ਕੀਤੇ ਹਨ ਜਿਹੜੇ ਵਿੱਤੀ ਤੌਰ ’ਤੇ ਸਰਦੇ-ਪੁੱਜਦੇ ਹਨ। ਕੇਂਦਰੀ ਖ਼ੁਰਾਕ ਜਨਤਕ ਵੰਡ ਮੰਤਰਾਲੇ ਨੇ ਇਨ੍ਹਾਂ ਲਾਭਪਾਤਰੀਆਂ…