Posted inNews
ਜੈਸ਼ੰਕਰ-ਪੂਤਿਨ ਮੁਲਾਕਾਤ; ਦੁਵੱਲੇ ਸਬੰਧ ਮਜ਼ਬੂਤ ਕਰਨ ’ਤੇ ਚਰਚਾ
ਮਾਸਕੋ: ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਅੱਜ ਇਥੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨਾਲ ਗੱਲਬਾਤ ਕੀਤੀ ਤੇ ਦੋਵਾਂ ਨੇ ਰੂਸ ਤੇ ਭਾਰਤ ਦੇ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ’ਤੇ ਚਰਚਾ ਕੀਤੀ। ਇਸ ਤੋਂ ਪਹਿਲਾਂ ਸ੍ਰੀ ਜੈਸ਼ੰਕਰ ਨੇ ਰੂਸ ਦੇ ਹਮਰੁਤਬਾ ਸਰਗੇਈ…


























