‘ਆਪ’ ਦੇ 32 ਵਿਧਾਇਕ ਕਾਂਗਰਸ ਵਿਚ ਸ਼ਾਮਲ ਹੋਣ ਦੀ ਤਿਆਰੀ ’ਚ: ਬਾਜਵਾ

‘ਆਪ’ ਦੇ 32 ਵਿਧਾਇਕ ਕਾਂਗਰਸ ਵਿਚ ਸ਼ਾਮਲ ਹੋਣ ਦੀ ਤਿਆਰੀ ’ਚ: ਬਾਜਵਾ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਤੋਂ ਸ਼ੁਰੂ ਹੋ ਰਹੇ ਦੋ ਰੋਜ਼ਾ ਵਿਸ਼ੇਸ਼ ਇਜਲਾਸ ਤੋਂ ਪਹਿਲਾਂ ਕਿਹਾ ਕਿ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਦੇ 32 ਵਿਧਾਇਕ ਉਨ੍ਹਾਂ ਦੇ ਸੰਪਰਕ ਵਿਚ ਹਨ,…
ਫਿਰੌਤੀ ਮੰਗਣ ਦੇ ਦੋਸ਼ ਹੇਠ ਥਾਣੇਦਾਰ ਸਣੇ ਦੋ ਗ੍ਰਿਫ਼ਤਾਰ

ਫਿਰੌਤੀ ਮੰਗਣ ਦੇ ਦੋਸ਼ ਹੇਠ ਥਾਣੇਦਾਰ ਸਣੇ ਦੋ ਗ੍ਰਿਫ਼ਤਾਰ

ਬਟਾਲਾ ; ਸਥਾਨਕ ਪੁਲੀਸ ਨੇ ਬਟਾਲਾ ਤੇ ਗੁਰਦਾਸਪੁਰ ਦੇ ਇਲਾਕਿਆਂ ਵਿੱਚ ਕਾਰੋਬਰੀਆਂ ਨੂੰ ਡਰਾ-ਧਮਕਾ ਦੇ ਉਨ੍ਹਾਂ ਕੋਲੋਂ ਲੱਖਾਂ ਰੁਪਏ ਦੀਆਂ ਫਿਰੌਤੀਆਂ ਮੰਗਣ ਵਾਲੇ ਗਰੋਹ ਦਾ ਪਰਦਾਫਾਸ਼ ਕਰਦਿਆਂ ਥਾਣਾ ਸਦਰ ਬਟਾਲਾ ਵਿੱਚ ਤਾਇਨਾਤ ਥਾਣੇਦਾਰ ਸਣੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲੀਸ…
ਨਕਲ ਰੋਕਣ ਲਈ 278 ਉੱਡਣ ਦਸਤੇ ਤਿਆਰ

ਨਕਲ ਰੋਕਣ ਲਈ 278 ਉੱਡਣ ਦਸਤੇ ਤਿਆਰ

ਐਸ.ਏ.ਐਸ. ਨਗਰ (ਮੁਹਾਲੀ) : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਾਲਾਨਾ ਪ੍ਰੀਖਿਆਵਾਂ ਨਕਲ ਰਹਿਤ ਕਰਵਾਉਣ ਲਈ 278 ਉੱਡਣ ਦਸਤੇ ਬਣਾਏ ਗਏ ਹਨ ਅਤੇ ਹਰ ਟੀਮ ਵਿੱਚ ਤਿੰਨ ਮੈਂਬਰ ਹੋਣਗੇ। ਇਨ੍ਹਾਂ ਉੱਡਣ ਦਸਤਿਆਂ ਦੀ ਅਗਵਾਈ ਜ਼ਿਲ੍ਹਾ ਸਿੱਖਿਆ ਅਫ਼ਸਰ, ਪ੍ਰਿੰਸੀਪਲ, ਬੋਰਡ ਅਧਿਕਾਰੀ ਅਤੇ ਅਕਾਦਮਿਕ…
ਫ਼ਸਲ ਦੇ ਟੀਚੇ ਦਾ ਚੌਥਾ ਹਿੱਸਾ ਐੱਮਐੱਸਪੀ ’ਤੇ ਖਰੀਦਣ ਦੀ ਗੱਲ ਮਨਜ਼ੂਰ ਨਹੀਂ: ਰਾਜੇਵਾਲ

ਫ਼ਸਲ ਦੇ ਟੀਚੇ ਦਾ ਚੌਥਾ ਹਿੱਸਾ ਐੱਮਐੱਸਪੀ ’ਤੇ ਖਰੀਦਣ ਦੀ ਗੱਲ ਮਨਜ਼ੂਰ ਨਹੀਂ: ਰਾਜੇਵਾਲ

ਚੰਡੀਗੜ੍ਹ : ‘ਪੰਜਾਬੀ ਟ੍ਰਿਬਿਊਨ’ ਦੇ 23 ਫਰਵਰੀ ਦੇ ਅੰਕ ਵਿੱਚ ‘ਸਿਆਸੀ ਪਾਰਟੀਆਂ ਨੂੰ ਪੰਜਾਬ ਦੇ ਅਸਲ ਮੁੱਦਿਆਂ ’ਤੇ ਬਹਿਸ ਦਾ ਸੱਦਾ’ ਦੇ ਸਿਰਲੇਖ ਹੇਠ ਛਪੀ ਖ਼ਬਰ ਵਿੱਚ ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਦੇ ਪੱਖ ’ਚ ਸਿਰਲੇਖ ਗ਼ਲਤ ਛਪ ਗਿਆ ਹੈ। ਭਾਰਤੀ…
ਸਰਕਾਰ ਸੇਵਾਮੁਕਤੀ ਦੀ ਉਮਰ ਵਧਾਉਣ ਦੀ ਤਿਆਰੀ ’ਚ: ਔਜਲਾ

ਸਰਕਾਰ ਸੇਵਾਮੁਕਤੀ ਦੀ ਉਮਰ ਵਧਾਉਣ ਦੀ ਤਿਆਰੀ ’ਚ: ਔਜਲਾ

ਅੰਮ੍ਰਿਤਸਰ : ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੱਜ ਇੱਥੇ ਕਿਹਾ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਹੈ ਕਿ ਪੰਜਾਬ ਸਰਕਾਰ ਸੇਵਾਮੁਕਤੀ ਦੀ ਉਮਰ 58 ਸਾਲ ਤੋਂ ਵਧਾ ਕੇ 60 ਸਾਲ ਕਰਨ ਦੀ ਤਿਆਰੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ…
ਗੱਲਬਾਤ ਤੋਂ ਸੰਤੁਸ਼ਟ ਕਿਸਾਨ ਫੋਰਮ ਕੇਂਦਰ ਨੂੰ ਭੇਜਣਗੇ ਮੰਗਾਂ ਦਾ ਖਰੜਾ

ਗੱਲਬਾਤ ਤੋਂ ਸੰਤੁਸ਼ਟ ਕਿਸਾਨ ਫੋਰਮ ਕੇਂਦਰ ਨੂੰ ਭੇਜਣਗੇ ਮੰਗਾਂ ਦਾ ਖਰੜਾ

ਪਟਿਆਲਾ /ਪਾਤੜਾਂ : ਕਿਸਾਨੀ ਮੰਗਾਂ ਮਨਵਾਉਣ ਲਈ ਜਾਰੀ ਸੰਘਰਸ਼ ਦੀ ਅਗਵਾਈ ਕਰ ਰਹੀਆਂ ਕਿਸਾਨ ਫੋਰਮਾਂ ਸੰਯੁਕਤ ਕਿਸਾਨ ਮੋਰਚਾ ਗੈਰ-ਸਿਆਸੀ ਅਤੇ ਕਿਸਾਨ ਮਜ਼ਦੂਰ ਮੋਰਚਾ ਦੀ ਲੀਡਰਸ਼ਿਪ ਕੇਂਦਰ ਸਰਕਾਰ ਵੱਲੋਂ 22 ਫਰਵਰੀ ਨੂੰ ਕੀਤੀ ਗਈ ਛੇਵੇਂ ਗੇੜ ਦੀ ਮੀਟਿੰਗ ਤੋਂ ਸੰਤੁਸ਼ਟ ਹੈ। ਕੇਂਦਰ…
ਕਾਂਗਰਸ 8-9 ਅਪਰੈਲ ਨੂੰ ਅਹਿਮਦਾਬਾਦ ਵਿੱਚ ਸੱਦੇਗੀ ਕੁੱਲ ਹਿੰਦ ਕਾਂਗਰਸ ਕਮੇਟੀ ਦਾ ਇਜਲਾਸ

ਕਾਂਗਰਸ 8-9 ਅਪਰੈਲ ਨੂੰ ਅਹਿਮਦਾਬਾਦ ਵਿੱਚ ਸੱਦੇਗੀ ਕੁੱਲ ਹਿੰਦ ਕਾਂਗਰਸ ਕਮੇਟੀ ਦਾ ਇਜਲਾਸ

ਨਵੀਂ ਦਿੱਲੀ : ਕਾਂਗਰਸ ਨੇ ਅੱਜ ਐਲਾਨ ਕੀਤਾ ਕਿ ਉਹ ਗੁਜਰਾਤ ਦੇ ਅਹਿਮਦਾਬਾਦ ਵਿੱਚ 8 ਤੇ 9 ਅਪਰੈਲ ਨੂੰ ਕੁੱਲ ਹਿੰਦ ਕਾਂਗਰਸ ਕਮੇਟੀ (ਏਆਈਸੀਸੀ) ਦਾ ਇਜਲਾਸ ਸੱਦੇਗੀ, ਜਿਸ ਵਿੱਚ ਭਾਜਪਾ ਦੀਆਂ ਜਨ ਵਿਰੋਧੀ ਨੀਤੀਆਂ ਤੋਂ ਪੈਦਾ ਹੋਣ ਵਾਲੀਆਂ ਚੁਣੌਤੀਆਂ, ਸੰਵਿਧਾਨ ’ਤੇ…
ਅਮਰੀਕਾ ਤੋਂ ਪਨਾਮਾ ਰਸਤੇ ਚਾਰ ਪੰਜਾਬੀ ਡਿਪੋਰਟ

ਅਮਰੀਕਾ ਤੋਂ ਪਨਾਮਾ ਰਸਤੇ ਚਾਰ ਪੰਜਾਬੀ ਡਿਪੋਰਟ

ਅੰਮ੍ਰਿਤਸਰ : ਅਮਰੀਕਾ ਸਰਕਾਰ ਵੱਲੋਂ ਅੱਜ ਚਾਰ ਹੋਰ ਪੰਜਾਬੀਆਂ ਨੂੰ ਪਨਾਮਾ ਰਸਤਿਓਂ ਵਾਪਸ ਭੇਜਿਆ ਗਿਆ ਹੈ। ਇਨ੍ਹਾਂ ਦੇ ਦਸਤਾਵੇਜ਼ਾਂ ਦੀ ਜਾਂਚ ਮਗਰੋਂ ਪੁਲੀਸ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਪਰਿਵਾਰਕ ਮੈਂਬਰਾਂ ਨੂੰ ਸੌਂਪਣ ਲਈ ਸਬੰਧਤ ਥਾਣਿਆਂ ਵਿੱਚ ਭੇਜ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ…
ਸੁਰੰਗ ’ਚ ਫਸੇ ਕਾਮਿਆਂ ਨੂੰ ਬਾਹਰ ਕੱਢਣ ਦੇ ਆਸਾਰ ਮੱਧਮ

ਸੁਰੰਗ ’ਚ ਫਸੇ ਕਾਮਿਆਂ ਨੂੰ ਬਾਹਰ ਕੱਢਣ ਦੇ ਆਸਾਰ ਮੱਧਮ

ਨਾਗਰਕੁਰਨੂਲ : ਇੱਥੋਂ ਦੇ ਸ੍ਰੀਸੇਲਮ ਲੈਫਟ ਬੈਂਕ ਨਹਿਰ ਪ੍ਰਾਜੈਕਟ (ਐੱਸਐੱਲਬੀਸੀ) ਦੀ ਸੁਰੰਗ ਵਿਚ ਫਸੇ ਕਾਮਿਆਂ ਨੂੰ ਬਾਹਰ ਕੱਢਣ ਲਈ ਭਾਰਤੀ ਫੌਜ, ਐੱਨਡੀਆਰਐੱਫ ਅਤੇ ਹੋਰ ਟੀਮਾਂ ਨੇ ਪੂਰੀ ਵਾਹ ਲਾਈ ਪਰ ਇਨ੍ਹਾਂ ਟੀਮਾਂ ਨੂੰ ਅੱਜ ਸਫਲਤਾ ਨਾ ਮਿਲੀ। ਇਸ ਸੁਰੰਗ ਦਾ ਇਕ…
ਬਿਹਾਰ ਵਿਚ ਟੈਂਪੂ ਤੇ ਟਰੱਕ ਦੀ ਆਹਮੋ ਸਾਹਮਣੀ ਟੱਕਰ, 7 ਹਲਾਕ

ਬਿਹਾਰ ਵਿਚ ਟੈਂਪੂ ਤੇ ਟਰੱਕ ਦੀ ਆਹਮੋ ਸਾਹਮਣੀ ਟੱਕਰ, 7 ਹਲਾਕ

ਪਟਨਾ : ਬਿਹਾਰ ਦੇ ਪਟਨਾ ਜ਼ਿਲ੍ਹੇ ਵਿਚ ਟੈਂਪੂ ਤੇ ਟਰੱਕ ਦੀ ਆਹਮੋ ਸਾਹਮਣੀ ਟੱਕਰ ਵਿਚ ਟੈਂਪੂ ਸਵਾਰ ਸੱਤ ਵਿਅਕਤੀਆਂ ਦੀ ਮੌਤ ਹੋ ਗਈ। ਹਾਦਸਾ ਐਤਵਾਰ ਰਾਤ ਨੂੰ ਮਸੌਰਹੀ ਇਲਾਕੇ ਵਿਚ ਨੂਰਾ ਪੁਲ ’ਤੇ ਹੋਇਆ। ਮਸੌਰਹੀ ਪੁਲਿਸ ਸਟੇਸ਼ਨ ਦੇ ਐਸਐਚਓ ਵਿਜੈ ਕੁਮਾਰ…
ਜੀਪ ਦੇ ਬੱਸ ਨਾਲ ਟਕਰਾਉਣ ਕਾਰਨ 6 ਦੀ ਮੌਤ

ਜੀਪ ਦੇ ਬੱਸ ਨਾਲ ਟਕਰਾਉਣ ਕਾਰਨ 6 ਦੀ ਮੌਤ

ਜਬਲਪੁਰ : ਮੱਧ ਪ੍ਰਦੇਸ਼ ਦੇ ਜਬਲਪੁਰ ਜ਼ਿਲ੍ਹੇ ਵਿੱਚ ਸੋਮਵਾਰ ਸਵੇਰੇ ਪ੍ਰਯਾਗਰਾਜ ਤੋਂ ਆ ਰਹੀ ਇੱਕ ਤੇਜ਼ ਰਫ਼ਤਾਰ ਜੀਪ ਨੇ ਇੱਕ ਨਿੱਜੀ ਬੱਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਛੇ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖ਼ਮੀ ਹੋ ਗਏ। ਜਬਲਪੁਰ…
ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਹਰੇਕ ਮਾਮਲੇ ’ਚ ਮੁਢਲੀ ਜਾਂਚ ਲਾਜ਼ਮੀ ਨਹੀਂ: ਸੁਪਰੀਮ ਕੋਰਟ

ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਹਰੇਕ ਮਾਮਲੇ ’ਚ ਮੁਢਲੀ ਜਾਂਚ ਲਾਜ਼ਮੀ ਨਹੀਂ: ਸੁਪਰੀਮ ਕੋਰਟ

ਨਵੀਂ ਦਿੱਲੀ : ਦੇਸ਼ ਦੀ ਸਰਵਉੱਚ ਅਦਾਲਤ ਨੇ ਕਿਹਾ ਹੈ ਕਿ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਦਰਜ ਸਾਰੇ ਕੇਸਾਂ ਵਿੱਚ ਮੁਢਲੀ ਜਾਂਚ ਜ਼ਰੂਰੀ ਨਹੀਂ ਹੈ ਤੇ ਇਹ ਮੁਲਜ਼ਮ ਦਾ ਅਧਿਕਾਰ ਨਹੀਂ ਹੈ। ਅਦਾਲਤ ਨੇ ਕਿਹਾ ਕੁਝ ਵਰਗਾਂ ਦੇ ਕੇਸਾਂ ਵਿਚ ਮੁੱਢਲੀ ਜਾਂਚ…
ਚੈਂਪੀਅਨਜ਼ ਟਰਾਫੀ: ਭਾਰਤ ਨੇ ਪਾਕਿ ਨੂੰ ਹਰਾਇਆ

ਚੈਂਪੀਅਨਜ਼ ਟਰਾਫੀ: ਭਾਰਤ ਨੇ ਪਾਕਿ ਨੂੰ ਹਰਾਇਆ

ਦੁਬਈ : ਵਿਰਾਟ ਕੋਹਲੀ (100) ਦੇ ਨਾਬਾਦ ਸੈਂਕੜੇ ਤੇ ਸ਼੍ਰੇਅਰ ਅੱਈਅਰ (56) ਦੇ ਨੀਮ ਸੈਂਕੜੇ ਅਤੇ ਇਸ ਤੋਂ ਪਹਿਲਾਂ ਗੇਂਦਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ ਭਾਰਤ ਨੇ ਅੱਜ ਇਥੇ ICC Champions Trophy ਦੇ ਗਰੁੱਪ ਏ ਦੇ ਮਹਾਂ ਮੁਕਾਬਲੇ ਵਿਚ ਆਪਣੇ…
60KM ਦੀ ਰਫਤਾਰ ਨਾਲ ਆ ਰਹੀ ਹੈ ਆਫਤ, ਤੂਫਾਨ ਨਾਲ ਹੋਵੇਗੀ ਭਾਰੀ ਬਾਰਿਸ਼, IMD ਦੀ ਚਿਤਾਵਨੀ

60KM ਦੀ ਰਫਤਾਰ ਨਾਲ ਆ ਰਹੀ ਹੈ ਆਫਤ, ਤੂਫਾਨ ਨਾਲ ਹੋਵੇਗੀ ਭਾਰੀ ਬਾਰਿਸ਼, IMD ਦੀ ਚਿਤਾਵਨੀ

ਦੇਸ਼ ਵਿਚ ਮੌਸਮ ਬਦਲਾਅ ਦੇ ਦੌਰ ਵਿੱਚੋਂ ਲੰਘ ਰਿਹਾ ਹੈ। ਕੁਝ ਹਿੱਸਿਆਂ ‘ਚ ਬਾਰਿਸ਼ ਹੋ ਰਹੀ ਹੈ, ਕੁਝ ਥਾਵਾਂ ਉਤੇ ਬਰਫਬਾਰੀ ਜਾਰੀ ਹੈ, ਕੁਝ ਥਾਵਾਂ ਉਤੇ ਤਾਪਮਾਨ ਆਮ ਨਾਲੋਂ ਵੱਧ ਹੈ ਅਤੇ ਕੁਝ ਥਾਵਾਂ ਉਤੇ ਤਾਪਮਾਨ ‘ਚ ਭਾਰੀ ਗਿਰਾਵਟ ਦਰਜ…
ਪੰਜਾਬ-ਚੰਡੀਗੜ੍ਹ ‘ਚ ਮੈਟਰੋ ਬਾਰੇ ਵੱਡੀ ਅਪਡੇਟ, ਅਧਿਕਾਰੀਆਂ ਨਾਲ ਮੀਟਿੰਗ ਵਿਚ ਅਹਿਮ ਫੈਸਲਾ…

ਪੰਜਾਬ-ਚੰਡੀਗੜ੍ਹ ‘ਚ ਮੈਟਰੋ ਬਾਰੇ ਵੱਡੀ ਅਪਡੇਟ, ਅਧਿਕਾਰੀਆਂ ਨਾਲ ਮੀਟਿੰਗ ਵਿਚ ਅਹਿਮ ਫੈਸਲਾ…

ਟ੍ਰਾਈ ਸਿਟੀ ਮੈਟਰੋ ਪ੍ਰੋਜੈਕਟ (Tri City Metro Project) ਸਬੰਧੀ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਚੰਡੀਗੜ੍ਹ ਪ੍ਰਸ਼ਾਸਨ, ਪੰਜਾਬ, ਹਰਿਆਣਾ, ਹਿਮਾਚਲ ਅਤੇ ਏਅਰਪੋਰਟ ਅਥਾਰਟੀ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਮੈਟਰੋ ਪ੍ਰੋਜੈਕਟ ਦੀ ਉਪਯੋਗਤਾ, ਬਜਟ ਅਤੇ ਕਿਰਾਏ ਸਮੇਤ…
26 ਤੇ 27 ਫਰਵਰੀ ਨੂੰ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲ ਬੰਦ ਰੱਖਣ ਦੇ ਹੁਕਮ

26 ਤੇ 27 ਫਰਵਰੀ ਨੂੰ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲ ਬੰਦ ਰੱਖਣ ਦੇ ਹੁਕਮ

ਤੇਲੰਗਾਨਾ ਸਰਕਾਰ ਨੇ ਮਹਾਸ਼ਿਵਰਾਤਰੀ ਮੌਕੇ ਉਤੇ 26 ਅਤੇ 27 ਫਰਵਰੀ ਨੂੰ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਨੂੰ ਬੰਦ ਰੱਖਣ ਦਾ ਹੁਕਮ ਦਿੱਤਾ ਹੈ। ਇਹ ਫੈਸਲਾ ਤਿਉਹਾਰ ਦੀ ਮਹੱਤਤਾ ਦੇ ਮੱਦੇਨਜ਼ਰ ਲਿਆ ਗਿਆ ਹੈ, ਤਾਂ ਜੋ ਵਿਦਿਆਰਥੀ ਅਤੇ ਅਧਿਆਪਕ ਇਸ ਧਾਰਮਿਕ…
ਮੈਨੂੰ ਕੱਲ੍ਹ ਹੀ ਪਤਾ ਲੱਗੈ ਕਿ ਅਕਾਲ ਤਖ਼ਤ ਦੇ ਹੁਕਮ ਚਾਰਦੀਵਾਰੀ ਤੱਕ ਸੀਮਤ: ਜਥੇਦਾਰ ਗਿਆਨੀ ਰਘਬੀਰ ਸਿੰਘ

ਮੈਨੂੰ ਕੱਲ੍ਹ ਹੀ ਪਤਾ ਲੱਗੈ ਕਿ ਅਕਾਲ ਤਖ਼ਤ ਦੇ ਹੁਕਮ ਚਾਰਦੀਵਾਰੀ ਤੱਕ ਸੀਮਤ: ਜਥੇਦਾਰ ਗਿਆਨੀ ਰਘਬੀਰ ਸਿੰਘ

ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਆਪਣਾ ਅਸਤੀਫਾ ਵਾਪਸ ਲੈਣ ਅਤੇ ਆਪਣੀਆਂ ਜ਼ਿੰਮੇਵਾਰੀਆਂ ਸਾਂਭਣ ਦੀ ਅਪੀਲ ਕੀਤੀ ਹੈ। ਉਂਝ ਜਥੇਦਾਰ ਨੇ ਸਾਫ਼ ਕਰ ਦਿੱਤਾ ਕਿ…
ਜੰਮੂ ਕਸ਼ਮੀਰ ਵਿੱਚ ਤਾਜ਼ਾ ਬਰਫ਼ਬਾਰੀ ਮਗਰੋਂ ਮੌਸਮ ਦਾ ਮਿਜ਼ਾਜ ਬਦਲਿਆ

ਜੰਮੂ ਕਸ਼ਮੀਰ ਵਿੱਚ ਤਾਜ਼ਾ ਬਰਫ਼ਬਾਰੀ ਮਗਰੋਂ ਮੌਸਮ ਦਾ ਮਿਜ਼ਾਜ ਬਦਲਿਆ

ਸ੍ਰੀਨਗਰ/ਡੋਡਾ : ਜੰਮੂ ਕਸ਼ਮੀਰ ਦੇ ਉੱਪਰੀ ਹਿੱਸਿਆਂ ਵਿੱਚ ਤਾਜ਼ਾ ਬਰਫ਼ਬਾਰੀ ਨੇ ਮੌਸਮ ਦਾ ਮਿਜ਼ਾਜ ਬਦਲ ਦਿੱਤਾ ਹੈ। ਇੱਥੇ ਡੋਡਾ ਦੇ ਗੰਡੋਹ ਭਾਲੇਸਾ ਪਹਾੜ ਨੂੰ ਬਰਫ਼ ਦੀ ਚਿੱਟੀ ਨੇ ਢੱਕ ਦਿੱਤਾ ਹੈ, ਜਿਸ ਨਾਲ ਮਨਮੋਨਕ ਦ੍ਰਿਸ਼ ਸਭ ਦਾ ਧਿਆਨ ਆਪਣੇ ਵੱਲ ਖਿੱਚ…
ਅਫ਼ੀਮ ਦੇ ਸ਼ੌਕੀਨ ਝਾਰਖੰਡ ਵਾਸੀਆਂ ਨੇ 19 ਹਜ਼ਾਰ ਤੋਂ ਵੱਧ ਰਕਬੇ ’ਚ ਕੀਤੀ ਗ਼ੈਰ-ਕਾਨੂੰਨੀ ਖੇਤੀ

ਅਫ਼ੀਮ ਦੇ ਸ਼ੌਕੀਨ ਝਾਰਖੰਡ ਵਾਸੀਆਂ ਨੇ 19 ਹਜ਼ਾਰ ਤੋਂ ਵੱਧ ਰਕਬੇ ’ਚ ਕੀਤੀ ਗ਼ੈਰ-ਕਾਨੂੰਨੀ ਖੇਤੀ

ਰਾਂਚੀ: ਝਾਰਖੰਡ ਵਿੱਚ ਪਿਛਲੇ ਦੋ ਮਹੀਨਿਆਂ ਵਿੱਚ ਕਰੀਬ 19,000 ਏਕੜ ਜ਼ਮੀਨ ’ਤੇ ਕੀਤੀ ਗਈ ਅਫ਼ੀਮ ਦੀ ਗ਼ੈਰ-ਕਾਨੂੰਨੀ ਖੇਤੀ ਨੂੰ ਨਸ਼ਟ ਕਰ ਦਿੱਤਾ ਗਿਆ ਅਤੇ ਇਸ ਸਬੰਧੀ 190 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇੱਕ ਅਧਿਕਾਰੀ ਨੇ ਅੱਜ ਇੱਥੇ ਜਾਣਕਾਰੀ ਦਿੰਦਿਆਂ ਦੱਸਿਆ ਕਿ…
ਟਰੰਪ ਵੱਲੋਂ ਜੁਆਇੰਟ ਚੀਫ਼ ਆਫ਼ ਸਟਾਫ਼ ਦਾ ਚੇਅਰਮੈਨ ਸੀਕਿਊ ਬ੍ਰਾਊਨ ਬਰਖ਼ਾਸਤ

ਟਰੰਪ ਵੱਲੋਂ ਜੁਆਇੰਟ ਚੀਫ਼ ਆਫ਼ ਸਟਾਫ਼ ਦਾ ਚੇਅਰਮੈਨ ਸੀਕਿਊ ਬ੍ਰਾਊਨ ਬਰਖ਼ਾਸਤ

ਵਾਸ਼ਿੰਗਟਨ : ਰਾਸ਼ਟਰਪਤੀ ਡੋਨਲਡ ਟਰੰਪ ਨੇ ਸ਼ੁੱਕਰਵਾਰ ਨੂੰ ਹਵਾਈ ਸੈਨਾ ਦੇ ਜਨਰਲ CQ Brown ਨੂੰ ਜੁਆਇੰਟ ਚੀਫ਼ਸ ਆਫ਼ ਸਟਾਫ਼ ਦੇ ਚੇਅਰਮੈਨ ਦੇ ਅਹੁਦੇ ਤੋਂ ਅਚਾਨਕ ਬਰਖਾਸਤ ਕਰ ਦਿੱਤਾ ਹੈ। ਟਰੰਪ ਨੇ ਇਤਿਹਾਸ ਰਚਣ ਵਾਲੇ ਲੜਾਕੂ ਪਾਇਲਟ ਤੇ ਸਤਿਕਾਰਤ ਅਧਿਕਾਰੀ ਨੂੰ…
ਕਾਸ਼ ਪਟੇਲ ਨੇ ਐੱਫਬੀਆਈ ਡਾਇਰੈਕਟਰ ਵਜੋਂ ਹਲਫ਼ ਲਿਆ

ਕਾਸ਼ ਪਟੇਲ ਨੇ ਐੱਫਬੀਆਈ ਡਾਇਰੈਕਟਰ ਵਜੋਂ ਹਲਫ਼ ਲਿਆ

ਵਾਸ਼ਿੰਗਟਨ :  ਕਾਸ਼ ਪਟੇਲ ਨੇ ਅਮਰੀਕਾ ਦੀ ਸੰਘੀ ਜਾਂਚ ਏਜੰਸੀ (FBI) ਦੇ ਡਾਇਰੈਕਟਰ ਵਜੋਂ ਹਲਫ਼ ਲਿਆ ਹੈ। ਇਸ ਮੌਕੇ ਪਟੇਲ ਦੀ ਭੈਣ ਨਿਸ਼ਾ ਪਟੇਲ, ਮਹਿਲਾ ਮਿੱਤਰ ਅਲੈਕਸਿਸ ਵਿਲਕਿਨਸ ਤੇ ਹੋਰ ਸਕੇ ਸਬੰਧੀ ਵੀ ਮੌਜੂਦ ਸਨ। ਪਟੇਲ ਨੇ Bhagwad Gita ’ਤੇ ਹੱਥ…
ਸੰਭਲ ਹਿੰਸਾ: 12 ’ਚੋਂ 6 ਮਾਮਲਿਆਂ ’ਚ ਚਾਰਜਸ਼ੀਟ ਦਾਇਰ, 80 ਦੋਸ਼ੀ ਗ੍ਰਿਫਤਾਰ

ਸੰਭਲ ਹਿੰਸਾ: 12 ’ਚੋਂ 6 ਮਾਮਲਿਆਂ ’ਚ ਚਾਰਜਸ਼ੀਟ ਦਾਇਰ, 80 ਦੋਸ਼ੀ ਗ੍ਰਿਫਤਾਰ

ਸੰਭਲ : ਉੱਤਰ ਪ੍ਰਦੇਸ਼ ਪੁਲੀਸ ਦੀ ਐਸਆਈਟੀ ਨੇ 24 ਨਵੰਬਰ ਨੂੰ ਵਾਪਰੀ ਸੰਭਲ ਹਿੰਸਾ ਸਬੰਧੀ 12 ਵਿੱਚੋਂ ਛੇ ਮਾਮਲਿਆਂ ’ਚ 4,000 ਪੰਨਿਆਂ ਦੀ ਚਾਰਜਸ਼ੀਟ ਦਾਖ਼ਲ ਕੀਤੀ ਹੈ। ਜ਼ਿਕਰਯੋਗ ਹੈ ਹਿੰਸਾ ਦੇ ਨਤੀਜੇ ਵਜੋਂ ਅਧਿਕਾਰੀਆਂ ਅਤੇ ਸਥਾਨਕ ਲੋਕਾਂ ਸਮੇਤ ਚਾਰ ਵਿਅਕਤੀਆਂ ਦੀ…
22 ਭਾਰਤੀ ਮਛੇਰਿਆਂ ਨੂੰ ਸਜ਼ਾ ਪੂਰੀ ਕਰਨ ਤੋਂ ਬਾਅਦ ਵਾਪਸ ਭੇਜੇਗਾ ਪਾਕਿਸਤਾਨ

22 ਭਾਰਤੀ ਮਛੇਰਿਆਂ ਨੂੰ ਸਜ਼ਾ ਪੂਰੀ ਕਰਨ ਤੋਂ ਬਾਅਦ ਵਾਪਸ ਭੇਜੇਗਾ ਪਾਕਿਸਤਾਨ

ਇਸਲਾਮਾਬਾਦ : ਪਾਕਿਸਤਾਨ ਅਧਿਕਾਰੀਆਂ ਨੇ ਕਰਾਚੀ ਦੀ ਮਲੀਰ ਜੇਲ੍ਹ ਤੋਂ 22 ਭਾਰਤੀ ਮਛੇਰਿਆਂ ਨੂੰ ਰਿਹਾਅ ਕਰ ਦਿੱਤਾ ਹੈ ਅਤੇ ਉਨ੍ਹਾਂ ਨੂੰ ਸ਼ਨਿੱਚਰਵਾਰ ਨੂੰ ਭਾਰਤ ਹਵਾਲੇ ਕਰਨ ਦੀ ਸੰਭਾਵਨਾ ਹੈ। ਦਿ ਐਕਸਪ੍ਰੈਸ ਟ੍ਰਿਬਿਊਨ ਅਖਬਾਰ ਨੇ ਮਲੀਰ ਜੇਲ੍ਹ ਦੇ ਸੁਪਰਡੈਂਟ ਅਰਸ਼ਦ ਸ਼ਾਹ ਦੇ…
ਜੀ-20 ਦੀ ਅਖੰਡਤਾ ਕਾਇਮ ਰੱਖਣ ’ਚ ਚੀਨ ਸਹਿਯੋਗ ਦੇਵੇ: ਜੈਸ਼ੰਕਰ

ਜੀ-20 ਦੀ ਅਖੰਡਤਾ ਕਾਇਮ ਰੱਖਣ ’ਚ ਚੀਨ ਸਹਿਯੋਗ ਦੇਵੇ: ਜੈਸ਼ੰਕਰ

ਨਵੀਂ ਦਿੱਲੀ/ਜੋਹੈਨਸਬਰਗ:  ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਕਿਹਾ ਹੈ ਕਿ ਵੰਡੇ ਹੋਏ ਆਲਮੀ ਹਾਲਾਤ ਦੌਰਾਨ ਭਾਰਤ ਅਤੇ ਚੀਨ ਨੂੰ ਰਲ ਕੇ ਜੀ-20 ਦੀ ਅਖੰਡਤਾ ਕਾਇਮ ਰੱਖਣ ’ਤੇ ਜ਼ੋਰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਲਈ ਦੋਵੇਂ ਮੁਲਕਾਂ ਨੇ…
ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੂੰ ਜਾਨੋਂ ਮਾਰਨ ਦੀ ਧਮਕੀ

ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੂੰ ਜਾਨੋਂ ਮਾਰਨ ਦੀ ਧਮਕੀ

ਜੈਪੁਰ : ਦੌਸਾ ਦੀ ਸਲਵਾਸ ਜੇਲ੍ਹ ਦੇ ਇਕ ਕੈਦੀ ਨੇ ਸ਼ੁੱਕਰਵਾਰ ਰਾਤ ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੂੰ ਕਥਿਤ ਤੌਰ ’ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਪੁਲੀਸ ਨੇ ਦੱਸਿਆ ਕਿ ਜਬਰ ਜਨਾਹ ਦੇ ਇੱਕ ਮਾਮਲੇ ਵਿੱਚ ਉਮਰ ਕੈਦ…
ਕੇਜਰੀਵਾਲ ਚੰਗਾ ਕੰਮ ਕਰ ਰਿਹਾ ਸੀ, ਪਰ ਜਦੋਂ ਉਸ ਨੇ ਸ਼ਰਾਬ ਦੇ ਠੇਕੇ ਖੋਲ੍ਹੇ ਤਾਂ ਲੋਕਾਂ ਨੇ ਉਸ ਨੂੰ ਸਬਕ ਸਿਖਾਇਆ: ਹਜ਼ਾਰੇ

ਕੇਜਰੀਵਾਲ ਚੰਗਾ ਕੰਮ ਕਰ ਰਿਹਾ ਸੀ, ਪਰ ਜਦੋਂ ਉਸ ਨੇ ਸ਼ਰਾਬ ਦੇ ਠੇਕੇ ਖੋਲ੍ਹੇ ਤਾਂ ਲੋਕਾਂ ਨੇ ਉਸ ਨੂੰ ਸਬਕ ਸਿਖਾਇਆ: ਹਜ਼ਾਰੇ

ਮੁੰਬਈ : ਭ੍ਰ਼ਿਸ਼ਟਾਚਾਰ ਵਿਰੋਧੀ ਅੰਦੋਲਨ ਦੇ ਝੰਡਾਬਰਦਾਰ ਰਹੇ ਕਾਰਕੁਨ ਅੰਨਾ ਹਜ਼ਾਰੇ ਨੇ ਕਿਹਾ ਕਿ ‘ਆਪ’ ਆਗੂ ਅਰਵਿੰਦ ਕੇਜਰੀਵਾਲ ਦਿੱਲੀ ਦੇ ਮੁੱਖ ਮੰਤਰੀ ਵਜੋਂ ਚੰਗਾ ਕੰਮ ਕਰ ਰਹੇ ਸਨ, ਪਰ ਫਿਰ ਉਨ੍ਹਾਂ ਸ਼ਰਾਬ ਦੇ ਠੇਕੇ ਖੋਲ੍ਹਣੇ ਸ਼ੁਰੂ ਕਰ ਦਿੱਤੇ ਜਿਸ ਕਰਕੇ ਉਸ…
ਯੂਐੱਸਏਡ ਫੰਡਿੰਗ ਬਾਰੇ ਖ਼ੁਲਾਸੇ ਪ੍ਰੇਸ਼ਾਨ ਕਰਨ ਵਾਲੇ: ਭਾਰਤ

ਯੂਐੱਸਏਡ ਫੰਡਿੰਗ ਬਾਰੇ ਖ਼ੁਲਾਸੇ ਪ੍ਰੇਸ਼ਾਨ ਕਰਨ ਵਾਲੇ: ਭਾਰਤ

ਨਵੀਂ ਦਿੱਲੀ/ਵਾਸ਼ਿੰਗਟਨ : ਭਾਰਤ ਨੇ ਸ਼ੁੱਕਰਵਾਰ ਨੂੰ ਕਿਹਾ ਹੈ ਕਿ ਦੇਸ਼ ’ਚ ਕੁਝ ਗਤੀਵਿਧੀਆਂ ਲਈ ਯੂਐੱਸਏਡ ਫੰਡਿੰਗ ਬਾਰੇ ਕੀਤੇ ਗਏ ਖ਼ੁਲਾਸੇ ਬੇਹੱਦ ਪ੍ਰੇਸ਼ਾਨ ਕਰਨ ਵਾਲੇ ਹਨ ਅਤੇ ਇਸ ਨਾਲ ਦੇਸ਼ ਦੇ ਅੰਦਰੂਨੀ ਮਾਮਲਿਆਂ ’ਚ ਵਿਦੇਸ਼ੀ ਦਖ਼ਲ ਨੂੰ ਲੈ ਕੇ ਚਿੰਤਾ ਪੈਦਾ…
ਰੂਬੀ ਢੱਲਾ ਲਿਬਰਲ ਪਾਰਟੀ ਦੇ ਆਗੂ ਦੀ ਦੌੜ ’ਚੋਂ ਬਾਹਰ

ਰੂਬੀ ਢੱਲਾ ਲਿਬਰਲ ਪਾਰਟੀ ਦੇ ਆਗੂ ਦੀ ਦੌੜ ’ਚੋਂ ਬਾਹਰ

ਵੈਨਕੂਵਰ : Ruby Dhalla ਕੈਨੇਡਾ ਦੀ ਸੱਤਾਧਾਰੀ ਲਿਬਰਲ ਪਾਰਟੀ ਦੇ ਨਵੇਂ ਆਗੂ ਦੀ 9 ਮਾਰਚ ਨੂੰ ਹੋਣ ਵਾਲੀ ਚੋਣ ਲਈ ਪਾਰਟੀ ਹਾਈ ਕਮਾਂਡ ਨੇ ਪੰਜਾਬੀ ਮੂਲ ਦੀ ਸਾਬਕਾ ਸੰਸਦ ਮੈਂਬਰ ਰੂਬੀ ਢੱਲਾ ਦੀ ਉਮੀਦਵਾਰੀ ਖਾਰਜ ਕਰ ਦਿੱਤੀ ਹੈ। ਰੂਬੀ ਢੱਲਾ ਉੱਤੇ…
ਗੁਰਦੁਆਰਾ ਹੇਮਕੁੰਟ ਸਾਹਿਬ ਦੇ ਕਿਵਾੜ 25 ਮਈ ਨੂੰ ਖੁੱਲ੍ਹਣਗੇ

ਗੁਰਦੁਆਰਾ ਹੇਮਕੁੰਟ ਸਾਹਿਬ ਦੇ ਕਿਵਾੜ 25 ਮਈ ਨੂੰ ਖੁੱਲ੍ਹਣਗੇ

ਕੁਰੂਕਸ਼ੇਤਰ: ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ਦੇ ਗੜ੍ਹਵਾਲ ਖੇਤਰ ਵਿੱਚ ਸਥਿਤ ਗੁਰਦੁਆਰਾ ਹੇਮਕੁੰਟ ਸਾਹਿਬ ਦੇ ਕਿਵਾੜ ਇਸ ਸਾਲ 25 ਮਈ ਨੂੰ ਸੰਗਤ ਲਈ ਖੁੱਲ੍ਹਣਗੇ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰ ਸਿੰਘ ਬਿੰਦਰਾ ਨੇ ਦੱਸਿਆ ਕਿ ਯਾਤਰਾ ਲਈ ਪਹਿਲਾ…
ਕਸ਼ਮੀਰ ਅਤੇ ਹਿਮਾਚਲ ਵਿੱਚ ਬਰਫ਼ਬਾਰੀ, ਠੰਢ ਵਧੀ

ਕਸ਼ਮੀਰ ਅਤੇ ਹਿਮਾਚਲ ਵਿੱਚ ਬਰਫ਼ਬਾਰੀ, ਠੰਢ ਵਧੀ

ਸ੍ਰੀਨਗਰ/ਸਿ਼ਮਲਾ : ਕਸ਼ਮੀਰ ਵਿੱਚ ਅੱਜ ਕਈ ਥਾਵਾਂ ’ਤੇ ਤਾਜ਼ਾ ਬਰਫ਼ਬਾਰੀ ਹੋਈ, ਜਦਕਿ ਮੈਦਾਨੀ ਇਲਾਕਿਆਂ ਵਿੱਚ ਰੁਕ-ਰੁਕ ਕੇ ਮੀਂਹ ਪਿਆ। ਉੱਧਰ ਹਿਮਾਚਲ ਪ੍ਰਦੇਸ਼ ਦੇ ਉੱਚੇ ਇਲਾਕਿਆਂ ਵਿੱਚ ਅੱਜ ਹਲਕੀ ਤੋਂ ਦਰਮਿਆਨੀ ਬਰਫਬਾਰੀ ਅਤੇ ਹੋਰ ਕਈ ਹਿੱਸਿਆਂ ’ਚ ਦਰਮਿਆਨੇ ਤੋਂ ਭਾਰੀ ਬਾਰਿਸ਼ ਹੋਈ।…