Posted inNews
ਜੰਗਬੰਦੀ ਲਈ ਸਹਿਮਤ ਨਾ ਹੋਣ ’ਤੇ ਪੂਤਿਨ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ: ਟਰੰਪ
ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਅੱਜ ਕਿਹਾ ਕਿ ਜੇਕਰ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਸ਼ੁੱਕਰਵਾਰ ਨੂੰ ਸਿਖਰ ਸੰਮੇਲਨ ਤੋਂ ਬਾਅਦ ਯੂਕਰੇਨ ਨਾਲ ਜੰਗ ਰੋਕਣ ਲਈ ਸਹਿਮਤ ਨਾ ਹੋਏ ਤਾਂ ਇਸ ਦੇ ਕਾਫੀ ਗੰਭੀਰ ਨਤੀਜੇ ਭੁਗਤਣੇ ਪੈਣਗੇ। ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੌਂ…























