Posted inNews
ਡੈਮਾਂ ’ਚ ਪਾਣੀ ਦਾ ਪੱਧਰ ਵਧਿਆ, ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ’ਚ ਕੰਟਰੋਲ ਰੂਮ ਸਥਾਪਿਤ
ਚੰਡੀਗੜ੍ਹ: ਪਹਾੜੀ ਇਲਾਕਿਆਂ ਵਿੱਚ ਮੀਂਹ ਪੈਣ ਤੋਂ ਬਾਅਦ ਪੰਜਾਬ ਦੇ ਡੈਮਾਂ ਵਿੱਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ, ਇਸ ਲਈ ਸੂਬਾ ਸਰਕਾਰ ਨੇ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ। ਇੱਕ ਸੀਨੀਅਰ ਸਰਕਾਰੀ ਅਧਿਕਾਰੀ ਨੇ…























