Posted inNews
ਬੈਂਕ ਧੋਖਾਧੜੀ: ਈਡੀ ਵੱਲੋਂ ਅਨਿਲ ਅੰਬਾਨੀ ਕੋਲੋਂ 10 ਘੰਟੇ ਪੁੱਛ ਪੜਤਾਲ
ਨਵੀਂ ਦਿੱਲੀ: ਰਿਲਾਇੰਸ ਗਰੁੱਪ ਦੇ ਚੇਅਰਮੈਨ ਅਨਿਲ ਅੰਬਾਨੀ (66) ਆਪਣੇ ਸਮੂਹ ਦੀਆਂ ਕੰਪਨੀਆਂ ਖ਼ਿਲਾਫ਼ ਕਰੋੜਾਂ ਰੁਪਏ ਦੇ ਕਥਿਤ ਬੈਂਕ ਕਰਜ਼ ਧੋਖਾਧੜੀ ਮਾਮਲਿਆਂ ਸਬੰਧੀ ਪੁੱਛ-ਪੜਤਾਲ ਲਈ ਅੱਜ ਇੱਥੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅੱਗੇ ਪੇਸ਼ ਹੋਇਆ। ਅੰਬਾਨੀ ਸਵੇਰੇ ਕਰੀਬ 11 ਵਜੇ ਦਿੱਲੀ ਵਿੱਚ…
























