ਤਜਿੰਦਰਪਾਲ ਤੂਰ ਨੇ ਟੋਕੀਓ ਓਲੰਪਿਕ ਲਈ ਕੀਤਾ ਕੁਆਲੀਫਾਈ
ਚੰਡੀਗੜ੍ਹ : ਪੰਜਾਬ ਦੇ ਜਾਏ ਤਜਿੰਦਰਪਾਲ ਤੂਰ ਨੇ ਅੱਜ 21.49 ਮੀਟਰ ਦੇ ਸ਼ਾਟ ਪੁਟ ਥ੍ਰੋ ਨਾਲ, ਐਨ.ਆਈ.ਐਸ. ਪਟਿਆਲਾ ਵਿਖੇ ਇੰਡੀਅਨ ਗ੍ਰਾਂ ਪ੍ਰੀ ਵਿਚ ਆਪਣਾ ਹੀ ਕੌਮੀ ਰਿਕਾਰਡ ਤੋੜਦਿਆਂ ਟੋਕੀਓ ਓਲੰਪਿਕ ਲਈ ਕੁਆਲੀਫਾਈ ਕਰ ਲਿਆ। ਤੂਰ ਦੀ ਇਸ ਬੇਮਿਸਾਲ ਪ੍ਰਾਪਤੀ 'ਤੇ ਪੰਜਾਬ…