Posted inNews
ਕੈਨੇਡਾ: ਵਿਦਿਆਰਥੀਆਂ ਦੀਆਂ ਫਾਈਲਾਂ ਰੱਦ ਕਰਨ ਦੇ ਵਿਰੁੱਧ ਰੱਖੀ ਮੀਟਿੰਗ ਨੇ ਰੈਲੀ ਦਾ ਰੂਪ ਧਾਰਿਆ
ਵਿਨੀਪੈੱਗ: ਕੈਨੇਡਾ ਦੇ ਸੂਬੇ ਓਨਟਾਰੀਓ ਵੱਲੋਂ ਆਪਣੇ ਸੂਬਾਈ ਨੌਮੀਨੀ ਪ੍ਰੋਗਰਾਮ ਤਹਿਤ ਚਲਦੀ ਸਕਿੱਲਡ ਟਰੇਡਜ਼ ਸਟ੍ਰੀਮ ਮੁਅੱਤਲ ਕਰ ਦਿੱਤੀ ਗਈ ਸੀ, ਜਿਸ ਨਤੀਜੇ ਵਜੋਂ ਇਸ ਅਧੀਨ ਲੱਗੀਆਂ ਅਰਜ਼ੀਆਂ ਨੂੰ ਵਾਪਸ ਕਰ ਦਿੱਤਾ ਗਿਆ ਹੈ। ਇਸ ਫ਼ੈਸਲੇ ਤੋਂ ਬਾਅਦ ਹਜ਼ਾਰਾਂ ਬਿਨੈਕਾਰ ਆਪਣੇ ਭਵਿੱਖ…



























