Posted inNews
ਤਕਨੀਕੀ ਨੁਕਸ ਕਰਕੇ ਦਿੱਲੀ ਤੋਂ ਮੁੰਬਈ ਜਾ ਰਹੀ ਉਡਾਣ ਰੱਦ
ਨਵੀਂ ਦਿੱਲੀ : ਦਿੱਲੀ ਤੋਂ ਮੁੰਬਈ ਜਾ ਰਹੇ ਏਅਰ ਇੰਡੀਆ ਐਕਸਪ੍ਰੈੱਸ ਦੇ ਜਹਾਜ਼, ਜਿਸ ਵਿਚ 160 ਦੇ ਕਰੀਬ ਯਾਤਰੀ ਸਵਾਰ ਸਨ, ਨੂੰ ਬੁੱਧਵਾਰ ਸ਼ਾਮੀਂ ਤਕਨੀਕੀ ਨੁਕਸ ਕਰਕੇ ਉਡਾਣ ਭਰਨ ਤੋਂ ਰੋਕ ਦਿੱਤਾ ਗਿਆ। ਸੂਤਰਾਂ ਨੇ ਕਿਹਾ ਕਿ ਪਾਇਲਟ ਨੇ ਉਡਾਣ ਰੱਦ…

























