Posted inNews
ਪੰਜਾਬ ਵਕਫ਼ ਬੋਰਡ ਦੇ ਪ੍ਰਬੰਧਕਾਂ ਦੀ ਕਾਰਗੁਜ਼ਾਰੀ ਸਵਾਲਾਂ ’ਚ ਘਿਰੀ
ਮਾਲੇਰਕੋਟਲਾ : ਪੰਜਾਬ ਦੇ ਮੁਸਲਮਾਨਾਂ ਦੀ ਭਲਾਈ ਲਈ ਬਣੇ ਪੰਜਾਬ ਵਕਫ ਬੋਰਡ ਦੇ ਪ੍ਰਬੰਧਕਾਂ ਦੀ ਕਾਰਗੁਜ਼ਾਰੀ ਅਤੇ ਬੋਰਡ ਸਰਮਾਏ ਦੀ ਵਰਤੋਂ ’ਤੇ ਸਵਾਲ ਖੜ੍ਹੇ ਕਰਦਿਆਂ ਮਾਲੇਰਕੋਟਲਾ ਦੇ ਸਮਾਜ ਸੇਵੀਆਂ ਸਾਬਕਾ ਵਾਈਸ ਪ੍ਰਧਾਨ ਨਗਰ ਕੌਂਸਲ ਮਾਲੇਰਕੋਟਲਾ ਨੰਬਰਦਾਰ ਮੁਹੰਮਦ ਰਮਜ਼ਾਨ, ਚੌਧਰੀ ਲਿਆਕਤ ਅਲੀ…



















