Posted inNews
ਕੈਲੀਫੋਰਨੀਆ: ਇਮੀਗਰੇਸ਼ਨ ਵਿਭਾਗ ਵੱਲੋਂ ਛਾਪੇਮਾਰੀ, ਗੈਰਕਾਨੂੰਨੀ ਢੰਗ ਨਾਲ ਰਹਿੰਦੇ 200 ਸ਼ੱਕੀ ਪ੍ਰਵਾਸੀ ਗ੍ਰਿਫਤਾਰ
ਕੈਮਾਰੀਲੋ (ਅਮਰੀਕਾ) : ਅਮਰੀਕਾ ਦੇ ਸੰਘੀ ਇਮੀਗਰੇਸ਼ਨ ਅਧਿਕਾਰੀਆਂ ਨੇ ਕੈਲੀਫੋਰਨੀਆ ਵਿੱਚ ਭੰਗ (ਕੈਨਾਬਿਸ) ਦੇ ਦੋ ਖੇਤਾਂ ’ਤੇ ਛਾਪੇਮਾਰੀ ਕਰਦਿਆਂ ਲਗਪਗ 200 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ’ਤੇ ਦੇਸ਼ ਵਿੱਚ ਗੈਰ-ਕਾਨੂੰਨੀ ਢੰਗ ਨਾਲ ਰਹਿਣ ਦਾ ਸ਼ੱਕ ਹੈ। ਸੰਘੀ ਇਮੀਗ੍ਰੇਸ਼ਨ ਅਧਿਕਾਰੀਆਂ ਨੇ…






















