Posted inNews
Bollywood Heritage: ਪਾਕਿ ’ਚ ਦਲੀਪ ਕੁਮਾਰ ਤੇ ਰਾਜ ਕਪੂਰ ਦੇ ਪੁਸ਼ਤੈਨੀ ਘਰ ਬਣਨਗੇ ਮਿਊਜ਼ੀਅਮ
ਪਿਸ਼ਾਵਰ : ਪਾਕਿਸਤਾਨ ਦੀ ਖ਼ੈਬਰ ਪਖ਼ਤੂਨਖ਼ਵਾ ਸੂਬਾਈ ਸਰਕਾਰ ਨੇ ਬੀਤੇ ਦਿਨ ਬੁੱਧਵਾਰ ਨੂੰ ਇੱਥੇ ਭਾਰਤ ਦੇ ਨਾਮੀ ਫਿਲਮ ਸਿਤਾਰਿਆਂ ਦਲੀਪ ਕੁਮਾਰ ਅਤੇ ਰਾਜ ਕਪੂਰ (Dilip Kumar and Raj Kapoor) ਨਾਲ ਸਬੰਧਤ ਇਤਿਹਾਸਕ ਇਮਾਰਤਾਂ ਦੀ ਬਹਾਲੀ ਅਤੇ ਸੰਭਾਲ ਲਈ 3.38 ਕਰੋੜ ਰੁਪਏ…























