Posted inNews
ਐੱਸਵਾਈਐੱਲ: ਪੰਜਾਬ ਵੱਲੋਂ ਪਾਣੀਆਂ ਦਾ ਝਗੜਾ ਨਿਬੇੜਨ ਲਈ ਫਾਰਮੂਲਾ ਪੇਸ਼
ਚੰਡੀਗੜ੍ਹ : ਸਤਲੁਜ ਯਮੁਨਾ ਲਿੰਕ (ਐੱਸਵਾਈਐੱਲ) ਨਹਿਰ ਦੀ ਉਸਾਰੀ ਦੇ ਮੁੱਦੇ ’ਤੇ ਅੱਜ ਚੌਥੇ ਗੇੜ ਦੀ ਵਿਚੋਲਗੀ ਵਾਰਤਾ ਦਿੱਲੀ ਵਿੱਚ ਕਾਫੀ ਸੁਖਾਵੇਂ ਮਾਹੌਲ ’ਚ ਹੋਈ, ਜਿਸ ਵਿੱਚ ਕੇਂਦਰੀ ਜਲ ਸ਼ਕਤੀ ਮੰਤਰੀ ਸੀਆਰ ਪਾਟਿਲ ਦੀ ਅਗਵਾਈ ਹੇਠ ਪੰਜਾਬ ਦੇ ਮੁੱਖ ਮੰਤਰੀ ਭਗਵੰਤ…






















