Posted inNews
ਮੁਲਜ਼ਮ ਦੀ ਸੂਹ ਦੇਣ ਵਾਲੇ ਨੂੰ ਮਿਲੇਗਾ ਇਕ ਲੱਖ ਰੁਪਏ ਦਾ ਇਨਾਮ
ਮੁੰਬਈ/ਪੁਣੇ : ਪੁਣੇ ਦੇ ਸਵਾਰਗੇਟ ਬੱਸ ਸਟੇਸ਼ਨ ’ਤੇ ਬੱਸ ਅੰਦਰ 26 ਵਰ੍ਹਿਆਂ ਦੀ ਮਹਿਲਾ ਨਾਲ ਕਥਿਤ ਜਬਰ-ਜਨਾਹ ਦੇ ਮਾਮਲੇ ’ਚ ਮੁਲਜ਼ਮ ਦੀ ਸੂਹ ਦੇਣ ’ਤੇ ਪੁਲੀਸ ਨੇ ਇਕ ਲੱਖ ਰੁਪਏ ਦਾ ਇਨਾਮ ਐਲਾਨਿਆ ਹੈ। ਅਧਿਕਾਰੀਆਂ ਨੇ ਕਿਹਾ ਕਿ ਮੁਲਜ਼ਮ ਦੀ ਭਾਲ…