Posted inNews
ਸੰਯੁਕਤ ਰਾਸ਼ਟਰ ਮੁਖੀ ਨੇ ਬੰਗਲਾਦੇਸ਼ ’ਚ ਹਿੰਸਕ ਘਟਨਾਵਾਂ ’ਤੇ ਚਿੰਤਾ ਪ੍ਰਗਟਾਈ
ਸੰਯੁਕਤ ਰਾਸ਼ਟਰ: ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਅੰਤੋਨੀਓ ਗੁਟੇਰੇਜ਼ ਨੇ ਬੰਗਲਾਦੇਸ਼ ਵਿੱਚ ਵਾਪਰੀਆਂ ਹਿੰਸਕ ਘਟਨਾਵਾਂ ਖਾਸ ਕਰਕੇ ਇੱਕ ਹਿੰਦੂ ਨੌਜਵਾਨ ਦੀ ਭੀੜ ਵੱਲੋਂ ਕੀਤੀ ਗਈ ਹੱਤਿਆ (ਲਿੰਚਿੰਗ) 'ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਸਕੱਤਰ ਜਨਰਲ ਦੇ ਬੁਲਾਰੇ ਸਟੀਫਨ ਦੁਜਾਰਿਕ ਨੇ ਨਿਊਯਾਰਕ ਵਿੱਚ ਪੱਤਰਕਾਰਾਂ ਨਾਲ…



























