Posted inNews
ਮਸਕ ਵੱਲੋਂ ਨਵੀਂ ਪਾਰਟੀ ਦਾ ਐਲਾਨ ‘ਮੂਰਖ਼ਤਾਪੂਰਨ’ ਕਦਮ: ਟਰੰਪ
ਨਿਊਯਾਰਕ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਨਵੀਂ ਸਿਆਸੀ ਪਾਰਟੀ ਬਣਾਉਣ ਲਈ ਐਲਨ ਮਸਕ ਦੀ ਆਲੋਚਨਾ ਕਰਦਿਆਂ ਉਸ ਦੇ ਇਸ ਕਦਮ ਨੂੰ ‘ਮੂਰਖ਼ਤਾਪੂਰਨ’ ਕਰਾਰ ਦਿੱਤਾ ਅਤੇ ਕਿਹਾ ਕਿ ਮਸਕ ਪੂਰੀ ਤਰ੍ਹਾਂ ਕਾਬੂ ਤੋਂ ਬਾਹਰ ਹੋ ਗਏ ਹਨ। ਕਦੇ ਟਰੰਪ ਦੇ ਸਹਿਯੋਗੀ…





















