Posted inNews
Bikram Majithia ਮੁਹਾਲੀ ਅਦਾਲਤ ਨੇ ਬਿਕਰਮ ਮਜੀਠੀਆ ਨੂੰ ਜੁਡੀਸ਼ੀਅਲ ਰਿਮਾਂਡ ’ਤੇ ਭੇਜਿਆ
ਮੁਹਾਲੀ : ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੁਹਾਲੀ ਅਦਾਲਤ ਵਿਚ ਪੇਸ਼ੀ ਭੁਗਤੀ। ਮੁਹਾਲੀ ਅਦਾਲਤ ਵੱਲੋਂ ਬਿਕਰਮ ਮਜੀਠੀਆ ਨੂੰ ਜ਼ੁਡੀਸ਼ੀਅਲ ਰਿਮਾਂਡ ’ਤੇ ਭੇਜਿਆ ਗਿਆ ਹੈ। ਅਦਾਲਤ ਨੇ ਅਕਾਲੀ ਆਗੂ ਦਾ 14 ਦਿਨਾ ਰਿਮਾਂਡ ਦੇ ਦਿੱਤਾ ਹੈ।…



















