Posted inNews
ਅਮਰੀਕਾ ਨੇ ਵਿਦੇਸ਼ੀ ਵਿਦਿਆਰਥੀਆਂ ਲਈ ਵੀਜ਼ਾ ਪ੍ਰਕਿਰਿਆ ਮੁੜ ਸ਼ੁਰੂ ਕੀਤੀ
ਵਾਸ਼ਿੰਗਟਨ : ਅਮਰੀਕੀ ਵਿਦੇਸ਼ ਵਿਭਾਗ ਨੇ ਬੁੱਧਵਾਰ ਨੂੰ ਕਿਹਾ ਕਿ ਉਹ ਵਿਦੇਸ਼ੀਆਂ ਵਿਦਿਆਰਥੀਆਂ ਲਈ ਵੀਜ਼ਾ ਅਰਜ਼ੀਆਂ ਦੀ ਮੁਅੱਤਲ ਪ੍ਰਕਿਰਿਆ ਨੂੰ ਮੁੜ ਸ਼ੁਰੂ ਕਰ ਰਿਹਾ ਹੈ। ਪਰ ਹੁਣ ਸਾਰੇ ਬਿਨੈਕਾਰਾਂ ਨੂੰ ਸਰਕਾਰੀ ਸਮੀਖਿਆ ਲਈ ਆਪਣੇ ਸੋਸ਼ਲ ਮੀਡੀਆ ਖਾਤਿਆਂ ਨੂੰ ਅਨਲਾਕ(ਸਾਂਝਾ) ਕਰਨ ਦੀ…


























