Posted inNews
ਆਰਸੀ ਤੇ ਡਰਾਈਵਿੰਗ ਲਾਇਸੈਂਸਾਂ ਦੀ ਰਜਿਸਟਰੇਸ਼ਨ ਖੇਤਰੀ ਅਧਿਕਾਰੀ ਕਰਨਗੇ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੂਬੇ ਵਿੱਚ ਆਰਸੀ ਤੇ ਡਰਾਈਵਿੰਗ ਲਾਇਸੈਂਸਾਂ ਦੇ ਬੈਕਲਾਗ ਨੂੰ ਘਟਾਉਣ ਲਈ ਵਾਹਨਾਂ ਦੀ ਆਰਸੀ ਅਤੇ ਡਰਾਈਵਿੰਗ ਲਾਇਸੈਂਸਾਂ ਦੀ ਰਜਿਸਟਰੇਸ਼ਨ ਅਤੇ ਰੀਨਿਊਅਲ ਦੇ ਅਧਿਕਾਰ ਖੇਤਰੀ ਅਧਿਕਾਰੀਆਂ ਨੂੰ ਦੇ ਦਿੱਤੇ ਹਨ। ਇਸ ਨਾਲ ਇਸ ਸਬੰਧੀ ਕਈ ਸਾਲਾਂ ਦੇ…





















