Posted inNews
ਰੂਸੀ ਡਰੋਨ ਹਮਲਿਆਂ ਵਿੱਚ ਤਿੰਨ ਯੂਕਰੇਨੀ ਹਲਾਕ
ਕੀਵ : ਰੂਸ ਨੇ ਮੰਗਲਵਾਰ-ਬੁੱਧਵਾਰ ਦੀ ਦਰਮਿਆਨੀ ਰਾਤ ਯੂਕਰੇਨ ਵਿੱਚ ਵੱਡੀ ਪੱਧਰ ’ਤੇ ਡਰੋਨ ਹਮਲੇ ਕੀਤੇ। ਇਨ੍ਹਾਂ ਹਮਲਿਆਂ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 64 ਜ਼ਖ਼ਮੀ ਹੋ ਗਏ। ਖਾਰਕੀਵ ਦੇ ਮੇਅਰ ਇਗੋਰ ਤੇਰੇਖੋਵ ਨੇ ਦੱਸਿਆ ਕਿ ਰੂਸੀ ਹਮਲਿਆਂ ਨਾਲ…


















