Posted inNews
AQI ਅਤੇ ਫੇਫੜਿਆਂ ਦੀਆਂ ਬਿਮਾਰੀਆਂ ਵਿਚਕਾਰ ਕੋਈ ਸਪੱਸ਼ਟ ਸਬੰਧ ਨਹੀਂ: ਕੇਂਦਰ ਸਰਕਾਰ
ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਸੰਸਦ ਵਿੱਚ ਜਾਣਕਾਰੀ ਦਿੱਤੀ ਹੈ ਕਿ ਉੱਚੇ ਏਅਰ ਕੁਆਲਿਟੀ ਇੰਡੈਕਸ (AQI) ਦੇ ਪੱਧਰ ਅਤੇ ਫੇਫੜਿਆਂ ਦੀਆਂ ਬਿਮਾਰੀਆਂ ਵਿਚਕਾਰ ਸਿੱਧਾ ਸਬੰਧ ਸਾਬਤ ਕਰਨ ਵਾਲਾ ਕੋਈ ਵੀ ਨਿਰਣਾਇਕ ਅੰਕੜਾ ਮੌਜੂਦ ਨਹੀਂ ਹੈ। ਰਾਜ ਸਭਾ ਵਿੱਚ ਇੱਕ ਲਿਖਤੀ ਸਵਾਲ…




























