Posted inNews
ਅਸਾਮ: ਈਦ ਦੌਰਾਨ ਪਸ਼ੂਆਂ ਨੂੰ ਮਾਰਨ ਦੇ ਦੋਸ਼ ਹੇਠ 16 ਕਾਬੂ
ਗੁਹਾਟੀ : ਅਸਾਮ ਦੇ ਮੁੱਖ ਮੰਤਰੀ ਹਿਮੰਤਾ ਬਿਸਵਾ ਸਰਮਾ ਨੇ ਅੱਜ ਕਿਹਾ ਕਿ ਈਦ ਮੌਕੇ ਸੂਬੇ ਵਿੱਚ ਪਸ਼ੂਆਂ ਨੂੰ ਗ਼ੈਰਕਾਨੂੰਨੀ ਤੌਰ ’ਤੇ ਮਾਰਨ ਦੇ ਦੋਸ਼ ਹੇਠ 16 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੌਰਾਨ ਦੋ ਫਿਰਕਿਆਂ ਨਾਲ ਸਬੰਧਤ ਲੋਕਾਂ ਨੇ…























