Posted inNews
ਮੋਦੀ ਦੇ ਜੰਮੂ-ਕਸ਼ਮੀਰ ਦੌਰੇ ਤੋਂ ਪਹਿਲਾਂ ਸੁਰੱਖਿਆ ਬੰਦੋਬਸਤ ਸਖ਼ਤ ਕੀਤੇ
ਜੰਮੂ : ਅਧਿਕਾਰੀਆਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸ਼ੁੱਕਰਵਾਰ ਨੂੰ ਜੰਮੂ-ਕਸ਼ਮੀਰ ਦੌਰੇ ਲਈ ਬਹੁ-ਪੱਧਰੀ ਸੁਰੱਖਿਆ ਬੰਦੋਬਸਤ ਕੀਤਾ ਗਿਆ ਹੈ, ਜਿੱਥੇ ਉਹ ਬਹੁਤ ਉਡੀਕੇ ਜਾ ਰਹੇ ਕਸ਼ਮੀਰ ਰੇਲ ਲਿੰਕ ਦਾ ਉਦਘਾਟਨ ਕਰਨਗੇ ਅਤੇ ਕਟੜਾ ਵਿੱਚ 46,000 ਕਰੋੜ ਰੁਪਏ ਤੋਂ…


























