Posted inNews
ਮੈਨੀਟੋਬਾ ’ਚ ਜੰਗਲ ਦੀ ਅੱਗ ਕਾਰਨ ਹਜ਼ਾਰਾਂ ਲੋਕ ਘਰੋਂ ਬੇਘਰ
ਵਿਨੀਪੈਗ : ਕੈਨੇਡਾ ਦੇ ਮੈਨੀਟੋਬਾ ਸੂਬੇ ਦੇ ਫਲਿਨ ਫਲੋਨ ਸ਼ਹਿਰ ਨੇੜੇ ਮੁੜ ਜੰਗਲ ਦੀ ਅੱਗ ਭੜਕ ਪਈ ਹੈ। ਸਥਿਤੀ ਦੀ ਗੰਭੀਰਤਾ ਨੂੰ ਦੇਖਦਿਆਂ ਐਮਰਜੈਂਸੀ ਐਲਾਨ ਦਿੱਤੀ ਗਈ ਹੈ। ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਮਦਦ ਲਈ ਫ਼ੌਜ ਭੇਜਣ ’ਤੇ ਸਹਿਮਤੀ ਦਿੱਤੀ ਹੈ।…
























