Posted inNews
ਸੈਂਕੜੇ ਅਧਿਆਪਕਾਂ ਦਾ ਤਰੱਕੀ ਲੈਣ ਦਾ ਸੁਪਨਾ ਟੁੱਟਿਆ:ਪੰਜਾਬ ਸਰਕਾਰ ਵੱਲੋਂ ਪ੍ਰਿੰਸੀਪਲਾਂ, ਹੈੱਡ ਮਾਸਟਰਾਂ ਤੇ ਬੀਪੀਈਓਜ਼ ਦੀ ਭਰਤੀ ਰੱਦ ਕਰਨ ਦੀ ਤਿਆਰੀ
ਮਾਨਸਾ : ਸੂਬੇ ’ਚ ਵੱਡੇ ਪੱਧਰ ’ਤੇ ਖਾਲੀ ਪ੍ਰਿੰਸੀਪਲਾਂ ਦੀਆਂ ਅਸਾਮੀਆਂ ’ਤੇ ਰੈਗੂਲਰ ਅਧਿਆਪਕਾਂ ਵੱਲੋਂ ਆਪਣੀ ਯੋਗਤਾ ਦੇ ਅਧਾਰ ’ਤੇ ਪ੍ਰੀਖ਼ਿਆ ਦੇ ਕੇ ਤਰੱਕੀ ਲੈਣ ਦਾ ਸੁਪਨਾ ਉਸ ਵੇਲੇ ਟੁੱਟ ਗਿਆ, ਜਦੋਂ ਪੰਜਾਬ ਸਰਕਾਰ ਵੱਲੋਂ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ…













