ਗੁਰਪਤਵੰਤ ਪੰਨੂ ਵੱਲੋਂ ਪਟਿਆਲਾ ਆਰਮੀ ਸਕੂਲ ਦੀਆਂ ਕੰਧਾਂ ’ਤੇ ਖ਼ਾਲਿਸਤਾਨੀ ਨਾਅਰੇ ਲਿਖਣ ਦਾ ਦਾਅਵਾ

ਗੁਰਪਤਵੰਤ ਪੰਨੂ ਵੱਲੋਂ ਪਟਿਆਲਾ ਆਰਮੀ ਸਕੂਲ ਦੀਆਂ ਕੰਧਾਂ ’ਤੇ ਖ਼ਾਲਿਸਤਾਨੀ ਨਾਅਰੇ ਲਿਖਣ ਦਾ ਦਾਅਵਾ

ਪਟਿਆਲਾ : ਪਾਬੰਦੀਸ਼ੁਦਾ ਵਿਦੇਸ਼ੀ ਸਿੱਖ ਜਥੇਬੰਦੀ ‘ਸਿੱਖਸ ਫਾਰ ਜਸਟਿਸ’ ਦੇ ਆਗੂ ਗੁਰਪਤਵੰਤ ਸਿੰਘ ਪੰਨੂ ਨੇ ਦਾਅਵਾ ਕੀਤਾ ਹੈ ਕਿ ਪਟਿਆਲਾ ਕੈਂਟ ਇਲਾਕੇ ਵਿੱਚ ਆਰਮੀ ਸਕੂਲ ਦੀਆਂ ਕੰਧਾਂ ’ਤੇ ਖਾਲਿਸਤਾਨ ਜ਼ਿੰਦਾਬਾਦ ਅਤੇ ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ ਹਨ। ਪੰਨੂ ਨੇ ਇਸ…
ਜਸਟਿਸ ਗਵਈ ਭਾਰਤ ਦੇ 52ਵੇਂ ਚੀਫ ਜਸਟਿਸ ਨਿਯੁਕਤ

ਜਸਟਿਸ ਗਵਈ ਭਾਰਤ ਦੇ 52ਵੇਂ ਚੀਫ ਜਸਟਿਸ ਨਿਯੁਕਤ

ਨਵੀਂ ਦਿੱਲੀ : ਜਸਟਿਸ ਭੂਸ਼ਨ ਰਾਮਕ੍ਰਿਸ਼ਨ ਗਵਈ ਨੂੰ ਅੱਜ ਭਾਰਤ ਦਾ ਅਗਲਾ ਚੀਫ ਜਸਟਿਸ ਨਿਯੁਕਤ ਕੀਤਾ ਗਿਆ ਹੈ। ਉਹ ਮੌਜੂਦਾ ਚੀਫ ਜਸਟਿਸ ਸੰਜੀਵ ਖੰਨਾ ਦੇ ਸੇਵਾਮੁਕਤ ਹੋਣ ਤੋਂ ਇਕ ਦਿਨ ਬਾਅਦ 14 ਮਈ ਨੂੰ ਅਹੁਦਾ ਸੰਭਾਲਣਗੇ। ਕਾਨੂੰਨ ਮੰਤਰਾਲੇ ਨੇ ਨੋਟੀਫਿਕੇਸ਼ਨ ਜਾਰੀ…
ਚੀਨ ਵਿੱਚ ਰੈਸਟੋਰੈਂਟ ’ਚ ਅੱਗ ਲੱਗਣ ਨਾਲ 22 ਹਲਾਕ

ਚੀਨ ਵਿੱਚ ਰੈਸਟੋਰੈਂਟ ’ਚ ਅੱਗ ਲੱਗਣ ਨਾਲ 22 ਹਲਾਕ

ਪੇਈਚਿੰਗ : ਚੀਨ ਦੇ ਲਿਆਓਨਿੰਗ ਸੂਬੇ ਦੇ ਲਿਆਓਯਾਂਗ ਸ਼ਹਿਰ (Liaoyang city of China’s Liaoning province) ਵਿੱਚ ਮੰਗਲਵਾਰ ਨੂੰ ਇੱਕ ਰੈਸਟੋਰੈਂਟ ਵਿੱਚ ਭਿਆਨਕ ਅੱਗ ਲੱਗਣ ਨਾਲ 22 ਲੋਕਾਂ ਦੀ ਮੌਤ ਹੋ ਗਈ। ਸਰਕਾਰੀ ਖ਼ਬਰ ਏਜੰਸੀ ‘ਸ਼ਿਨਹੂਆ’ ਦੀ ਰਿਪੋਰਟ ਅਨੁਸਾਰ ਅੱਗ ਦੁਪਹਿਰ 12:25…
ਕੋਲਕਾਤਾ ਦੇ ਹੋਟਲ ਵਿਚ ਅੱਗ ਲੱਗਣ ਕਾਰਨ 15 ਦੀ ਮੌਤ

ਕੋਲਕਾਤਾ ਦੇ ਹੋਟਲ ਵਿਚ ਅੱਗ ਲੱਗਣ ਕਾਰਨ 15 ਦੀ ਮੌਤ

ਕੋਲਕਾਤਾ :  ਕੋਲਕਾਤਾ ਦੇ ਮੇਚੁਆਪੱਟੀ ਖੇਤਰ ਵਿਚ ਇਕ ਹੋਟਲ ’ਚ ਭਿਆਨਕ ਅੱਗ ਲੱਗਣ ਕਾਰਨ ਇਕ ਔਰਤ ਅਤੇ ਦੋ ਬੱਚਿਆਂ ਸਮੇਤ 15 ਵਿਅਕਤੀਆਂ ਦੀ ਮੌਤ ਹੋ ਗਈ। ਇਕ ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮੰਗਲਵਾਰ ਸ਼ਾਮ ਨੂੰ ਲੱਗੀ ਅੱਗ ਦੌਰਾਨ 13…
ਮੁੰਬਈ ਦੇ ਬਾਂਦਰਾ ਵਿਚ ਮਾਲ ’ਚ ਲੱਗੀ ਭਿਆਨਕ ਅੱਗ, ਜਾਨੀ ਨੁਕਸਾਨ ਤੋਂ ਬਚਾਅ

ਮੁੰਬਈ ਦੇ ਬਾਂਦਰਾ ਵਿਚ ਮਾਲ ’ਚ ਲੱਗੀ ਭਿਆਨਕ ਅੱਗ, ਜਾਨੀ ਨੁਕਸਾਨ ਤੋਂ ਬਚਾਅ

ਮੁੰਬਈ  : ਮੁੰਬਈ ਦੇ ਬਾਂਦਰਾ ਖੇਤਰ ਦੇ ਇੱਕ ਮਾਲ ਵਿੱਚ ਮੰਗਲਵਾਰ ਸਵੇਰੇ ਇਲੈਕਟ੍ਰਾਨਿਕਸ ਸਾਮਾਨ ਦੇ ਸ਼ੋਅਰੂਮ ਵਿੱਚ ਇੱਕ ਭਿਆਨਕ ਅੱਗ ਲੱਗ ਗਈ। ਅਧਿਕਾਰੀਆਂ ਨੇ ਦੱਸਿਆ ਕਿ 14 ਘੰਟਿਆਂ ਤੋਂ ਵੱਧ ਸਮੇਂ ਬਾਅਦ ਵੀ ਅੱਗ ਬੁਝਾਉਣ ਦਾ ਕੰਮ ਜਾਰੀ ਹੈ। ਉਨ੍ਹਾਂ…

ਸੀਆਈਐੱਸਸੀਈ ਵੱਲੋਂ ਦਸਵੀਂ ਤੇ 12ਵੀਂ ਦੇ ਨਤੀਜਿਆਂ ਦਾ ਐਲਾਨ ਅੱਜ

ਨਵੀਂ ਦਿੱਲੀ: ਕੌਂਸਲ ਫਾਰ ਦਿ ਇੰਡੀਅਨ ਸਕੂਲ ਸਰਟੀਫਿਕੇਟ ਐਗਜ਼ਾਮੀਨੇਸ਼ਨਜ਼ (ਸੀਆਈਐੱਸਸੀਈ) ਵੱਲੋਂ ਭਲਕੇ ਬੁੱਧਵਾਰ ਨੂੰ ਸਵੇਰੇ 11 ਵਜੇ ਦਸਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੇ ਨਤੀਜੇ ਐਲਾਨੇੇ ਜਾਣਗੇ। ਇਹ ਜਾਣਕਾਰੀ ਸੀਆਈਐੱਸਸੀਈ ਦੇ ਮੁੱਖ ਕਾਰਜਕਾਰੀ ਜੋਸਫ਼ ਇਮੈਨੁਅਲ ਨੇ ਅੱਜ ਦਿੱਤੀ। ਉਨ੍ਹਾਂ ਕਿਹਾ,…

ਕੋਟਾ ’ਚ ਨੀਟ ਦੀ ਤਿਆਰੀ ਕਰ ਰਹੇ ਪ੍ਰੀਖਿਆਰਥੀ ਵੱਲੋਂ ਖੁਦਕੁਸ਼ੀ

ਕੋਟਾ: ਕੋਟਾ ਵਿੱਚ ਨੀਟ ਦੀ ਤਿਆਰੀ ਕਰ ਰਹੇ 16 ਸਾਲਾ ਪ੍ਰੀਖਿਆਰਥੀ ਨੇ ਹੋਸਟਲ ਦੇ ਕਮਰੇ ’ਚ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਉਹ 20 ਦਿਨ ਪਹਿਲਾਂ ਹੀ ਕੋਚਿੰਗ ਇੰਸਟੀਚਿਊਟ ਵਿੱਚ ਦਾਖਲ ਹੋਇਆ ਸੀ। ਦੇਸ਼ ਦੇ ਕੋਚਿੰਗ ਹੱਬ ਵਜੋਂ ਜਾਣੇ…

ਪਹਿਲਗਾਮ ਹਮਲਾ: ਕੇਂਦਰੀ ਗ੍ਰਹਿ ਸਕੱਤਰ ਵੱਲੋਂ ਉੱਚ ਪੱਧਰੀ ਮੀਟਿੰਗ

ਨਵੀਂ ਦਿੱਲੀ : ਕੇਂਦਰੀ ਗ੍ਰਹਿ ਸਕੱਤਰ ਗੋਵਿੰਦ ਮੋਹਨ ਨੇ ਅੱਜ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜਿਸ ਵਿੱਚ ਤਿੰਨ ਨੀਮ ਫ਼ੌਜੀ ਬਲਾਂ ਦੇ ਮੁਖੀਆਂ ਅਤੇ ਦੋ ਹੋਰ ਸੁਰੱਖਿਆ ਸੰਗਠਨਾਂ ਦੇ ਸੀਨੀਅਰ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਇਹ…

ਟਰੱਕ ਡਰਾਈਵਰਾਂ ਲਈ ਅੰਗਰੇਜ਼ੀ ’ਚ ਮੁਹਾਰਤ ਜ਼ਰੂਰੀ, ਸਿੱਖ ਚਿੰਤਤ

ਨਿਊਯਾਰਕ/ਵਾਸ਼ਿੰਗਟਨ : ਅਮਰੀਕਾ ਨੇ ਟਰੱਕ ਡਰਾਈਵਰਾਂ ਲਈ ਅੰਗਰੇਜ਼ੀ ਵਿੱਚ ਮੁਹਾਰਤ ਲਾਜ਼ਮੀ ਕਰ ਦਿੱਤੀ ਹੈ। ਰਾਸ਼ਟਰਪਤੀ ਡੋਨਲਡ ਟਰੰਪ ਨੇ ਇਸ ਸਬੰਧੀ ਕਾਰਜਕਾਰੀ ਹੁਕਮਾਂ ’ਤੇ ਦਸਤਖ਼ਤ ਕੀਤੇ ਹਨ, ਜਿਸ ’ਤੇ ਸਿੱਖ ਅਧਿਕਾਰ ਗਰੁੱਪਾਂ ਨੇ ਚਿੰਤਾ ਪ੍ਰਗਟਾਈ ਹੈ। ਇਨ੍ਹਾਂ ਗਰੁੱਪਾਂ ਅਨੁਸਾਰ ਇਸ ਹੁਕਮ ਦਾ…

ਵਪਾਰ ਸਮਝੌਤਾ: ਭਾਰਤ ਤੇ ਅਮਰੀਕਾ ਦੀ ਗੱਲਬਾਤ ਪ੍ਰਗਤੀ ਵੱਲ

ਨਵੀਂ ਦਿੱਲੀ : ਭਾਰਤ ਅਤੇ ਅਮਰੀਕਾ ਤਜਵੀਜ਼ਤ ਦੁਵੱਲੇ ਵਪਾਰ ਸਮਝੌਤੇ ਦੇ ਪਹਿਲੇ ਗੇੜ ਨੂੰ ਅੰਤਿਮ ਰੂਪ ਦੇਣ ਤੋਂ ਪਹਿਲਾਂ ‘ਸ਼ੁਰੂਆਤੀ ਆਪਸੀ ਹਿੱਤਾਂ’ ਨੂੰ ਯਕੀਨੀ ਬਣਾਉਣ ਲਈ ਵਸਤੂਆਂ ਵਿੱਚ ਇੱਕ ਅੰਤ੍ਰਿਮ ਵਪਾਰ ਪ੍ਰਬੰਧ ਦੇ ਮੌਕੇ ਤਲਾਸ਼ ਰਹੇ ਹਨ। ਵਣਜ ਮੰਤਰਾਲੇ ਨੇ ਅੱਜ…
ਹਥਿਆਰਬੰਦ ਬਲਾਂ ਨੂੰ ਜਵਾਬੀ ਕਾਰਵਾਈ ਬਾਰੇ ਫੈਸਲਾ ਲੈਣ ਦੀ ਪੂਰੀ ਖੁੱਲ੍ਹ: ਮੋਦੀ

ਹਥਿਆਰਬੰਦ ਬਲਾਂ ਨੂੰ ਜਵਾਬੀ ਕਾਰਵਾਈ ਬਾਰੇ ਫੈਸਲਾ ਲੈਣ ਦੀ ਪੂਰੀ ਖੁੱਲ੍ਹ: ਮੋਦੀ

ਨਵੀਂ ਦਿੱਲੀ : ਪਹਿਲਗਾਮ ਹਮਲੇ ਦੇ ਪਿਛੋਕੜ ਵਿਚ ਭਾਰਤ ਵੱਲੋਂ ਦਹਿਸ਼ਤਗਰਤਾਂ ਅਤੇ ਉਨ੍ਹਾਂ ਦੇ ਪੁਸ਼ਤਪਨਾਹ ਪਾਕਿਸਤਾਨ ਖ਼ਿਲਾਫ਼ ਸਖ਼ਤ ਕਾਰਵਾਈ ਕੀਤੇ ਜਾਣ ਦੇ ਲਾਏ ਜਾ ਰਹੇ ਕਿਆਸਾਂ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਕਿਹਾ ਕਿ ਹਥਿਆਰਬੰਦ ਬਲਾਂ ਨੂੰ ਭਾਰਤ…
ਹਿਮਾਚਲ ਦੇ ਮੰਡੀ ਵਿੱਚ ਬੱਸ ਹਾਦਸੇ ਦੌਰਾਨ 15 ਯਾਤਰੀ ਜ਼ਖਮੀ

ਹਿਮਾਚਲ ਦੇ ਮੰਡੀ ਵਿੱਚ ਬੱਸ ਹਾਦਸੇ ਦੌਰਾਨ 15 ਯਾਤਰੀ ਜ਼ਖਮੀ

ਮੰਡੀ : ਮੰਡੀ ਜ਼ਿਲ੍ਹੇ ਦੇ ਭੋਲੂਘਾਟ ਨੇੜੇ ਜਾਹੂ-ਮੰਡੀ ਸੜਕ ’ਤੇ ਇਕ ਨਿੱਜੀ ਬੱਸ ਦੇ ਪਲਟਣ ਨਾਲ ਘੱਟੋ-ਘੱਟ 15 ਯਾਤਰੀ ਜ਼ਖਮੀ ਹੋ ਗਏ। ਘਟਨਾ ਉਪਰੰਤ ਜ਼ਖਮੀਆਂ ਵਿੱਚੋਂ ਪੰਜ ਨੂੰ ਇਲਾਜ ਲਈ ਬਲਦਵਾਰਾ ਦੇ ਸਿਵਲ ਹਸਪਤਾਲ ਵਿੱਚ ਭੇਜਿਆ ਗਿਆ, ਜਦੋਂ ਕਿ ਬਾਕੀਆਂ ਨੂੰ…
ਸਿੰਧੂ ਜਲ ਸੰਧੀ ਮੁਅੱਤਲ ਹੋਣ ਤੋਂ ਬਾਅਦ ਚਨਾਬ ਦੇ ਪਾਣੀ ਦਾ ਪੱਧਰ ਘਟਿਆ ਨਜ਼ਰ ਆਇਆ

ਸਿੰਧੂ ਜਲ ਸੰਧੀ ਮੁਅੱਤਲ ਹੋਣ ਤੋਂ ਬਾਅਦ ਚਨਾਬ ਦੇ ਪਾਣੀ ਦਾ ਪੱਧਰ ਘਟਿਆ ਨਜ਼ਰ ਆਇਆ

ਚੰਡੀਗੜ੍ਹ : 22 ਅਪਰੈਲ ਨੂੰ ਪਹਿਲਗਾਮ ਵਿਚ ਹੋਏ ਅਤਿਵਾਦੀ ਹਮਲੇ ਤੋਂ ਬਾਅਦ ਭਾਰਤ ਵੱਲੋਂ ਸਿੰਧੂ ਜਲ ਸੰਧੀ (IWT) ਨੂੰ ਮੁਅੱਤਲ ਕਰਨ ਤੋਂ ਬਾਅਦ ਸੈਟੇਲਾਈਟ ਤਸਵੀਰਾਂ ਵਿਚ ਭਾਰਤ ਤੋਂ ਪਾਕਿਸਤਾਨ ਵਿਚ ਵਹਿ ਰਹੇ ਚਨਾਬ ਦਰਿਆ ਵਿਚ ਪਾਣੀ ਦੇ ਵਹਾਅ ’ਚ ਕਮੀ ਦਾ…
ਪਰਸ਼ੂਰਾਮ ਜੈਅੰਤੀ ਮੌਕੇ ਜਲੰਧਰ ’ਚ ਸੂਬਾ ਪੱਧਰੀ ਸਮਾਗਮ

ਪਰਸ਼ੂਰਾਮ ਜੈਅੰਤੀ ਮੌਕੇ ਜਲੰਧਰ ’ਚ ਸੂਬਾ ਪੱਧਰੀ ਸਮਾਗਮ

ਜਲੰਧਰ : ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਆਦਰਸ਼ ਅਤੇ ਸਦਭਾਵਨਾਪੂਰਨ ਸਮਾਜ ਦੀ ਸਿਰਜਣਾ ਲਈ ਨੌਜਵਾਨਾਂ ਨੂੰ ਭਗਵਾਨ ਪਰਸ਼ੂਰਾਮ ਵੱਲੋਂ ਦਰਸਾਏ ਨਿਆਂ, ਸਮਾਨਤਾ ਅਤੇ ਸੱਚਾਈ ਦੇ ਮਾਰਗ ’ਤੇ ਚੱਲਣ ਦਾ ਸੱਦਾ ਦਿੱਤਾ। ਉਹ ਅੱਜ…
ਕੇਂਦਰ ਖ਼ਰੀਦੀ ਕਣਕ ਮੰਡੀਆਂ ਵਿੱਚੋਂ ਫੌਰੀ ਚੁੱਕੇ: ਬਰਸਟ

ਕੇਂਦਰ ਖ਼ਰੀਦੀ ਕਣਕ ਮੰਡੀਆਂ ਵਿੱਚੋਂ ਫੌਰੀ ਚੁੱਕੇ: ਬਰਸਟ

ਐੱਸਏਐੱਸ ਨਗਰ (ਮੁਹਾਲੀ) : ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਕਣਕ ਦੀ ਆਮਦ ਜ਼ੋਰਾਂ ’ਤੇ ਹੈ। ਮੰਡੀਆਂ ਵਿੱਚ ਕਣਕ ਦੀ ਖ਼ਰੀਦ ਅਤੇ ਚੁਕਾਈ ਜਾਰੀ ਹੈ। ਇਸ ਦੇ ਬਾਵਜੂਦ ਮੰਡੀਆਂ ਵਿੱਚ ਕਣਕ ਦੀਆਂ ਬੋਰੀਆਂ ਦੇ ਢੇਰ ਲੱਗਣੇ ਸ਼ੁਰੂ ਹੋ ਗਏ ਹਨ। ਪੰਜਾਬ ਮੰਡੀ…
ਨਸ਼ਾ ਤਸਕਰ ਵੱਲੋਂ ਉਸਾਰੀਆਂ ਚਾਰ ਦੁਕਾਨਾਂ ਢਾਹੀਆਂ

ਨਸ਼ਾ ਤਸਕਰ ਵੱਲੋਂ ਉਸਾਰੀਆਂ ਚਾਰ ਦੁਕਾਨਾਂ ਢਾਹੀਆਂ

ਪਟਿਆਲਾ : ਨਸ਼ਾ ਤਸਕਰੀ ਦੇ ਕੇਸ ਤਹਿਤ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਬੰਦ ਥਾਣਾ ਅਰਬਨ ਅਸਟੇਟ ਦੇ ਖ਼ੇਤਰ ਵਿੱਚ ਪੈਂਦੇ ਬਾਬਾ ਦੀਪ ਸਿੰਘ ਨਗਰ ਵਾਸੀ ਦੇ ਘਰ ਵਿਚਲੀਆਂ ਚਾਰ ਦੁਕਾਨਾਂ ਨੂੰ ਅੱਜ ਢਾਹ ਦਿੱਤਾ ਗਿਆ ਹੈ। ਇਸ ਕਾਰਵਾਈ ਨੂੰ ਨਗਰ ਨਿਗਮ ਦੀ…
ਗੁਰਪ੍ਰੀਤ ਦੀ ਲਾਸ਼ ਦੁਬਈ ਤੋਂ ਦੋ ਮਹੀਨਿਆਂ ਬਾਅਦ ਭਾਰਤ ਪੁੱਜੀ

ਗੁਰਪ੍ਰੀਤ ਦੀ ਲਾਸ਼ ਦੁਬਈ ਤੋਂ ਦੋ ਮਹੀਨਿਆਂ ਬਾਅਦ ਭਾਰਤ ਪੁੱਜੀ

ਅੰਮ੍ਰਿਤਸਰ : ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ਨੇੜਲੇ ਪਿੰਡ ਅੰਮੋ ਨੰਗਲ ਨਾਲ ਸਬੰਧਤ 49 ਸਾਲਾ ਗੁਰਪ੍ਰੀਤ ਸਿੰਘ ਦੀ ਲਾਸ਼ ਅੱਜ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ਅੰਮ੍ਰਿਤਸਰ ਪੁੱਜੀ। ਇਸ ਲਈ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐੱਸਪੀ ਸਿੰਘ…
ਪਾਕਿਸਤਾਨ ਤੋਂ ਵੱਡੀ ਗਿਣਤੀ ਭਾਰਤੀ ਵਤਨ ਪਰਤੇ

ਪਾਕਿਸਤਾਨ ਤੋਂ ਵੱਡੀ ਗਿਣਤੀ ਭਾਰਤੀ ਵਤਨ ਪਰਤੇ

ਅੰਮ੍ਰਿਤਸਰ : ਪਹਿਲਗਾਮ ਘਟਨਾ ਤੋਂ ਬਾਅਦ ਭਾਰਤ ਸਰਕਾਰ ਵੱਲੋਂ ਅਟਾਰੀ ਸਰਹੱਦ ਬੰਦ ਕਰਨ ਦੇ ਕੀਤੇ ਗਏ ਫੈਸਲੇ ਤਹਿਤ ਹੁਣ ਨੋਰੀ ਵੀਜ਼ਾ ਤਹਿਤ ਲੋਕਾਂ ਨੂੰ ਵਾਪਸ ਪਰਤਣ ਦੀ ਦਿੱਤੀ ਗਈ ਆਗਿਆ ਕਾਰਨ ਅੱਜ ਵੱਡੀ ਗਿਣਤੀ ਦੋਵਾਂ ਮੁਲਕਾਂ ਤੋਂ ਲੋਕ ਵਾਪਸ ਪਰਤੇ।…
ਸੰਸਦੀ ਚੋਣਾਂ ’ਚ ਕਿਸੇ ਵੀ ਪਾਰਟੀ ਨੂੰ ਸਪਸ਼ਟ ਬਹੁਮਤ ਨਹੀਂ, ਮਾਰਕ ਕਾਰਨੀ ਬਣਾਉਣਗੇ ਘੱਟਗਿਣਤੀ ਸਰਕਾਰ

ਸੰਸਦੀ ਚੋਣਾਂ ’ਚ ਕਿਸੇ ਵੀ ਪਾਰਟੀ ਨੂੰ ਸਪਸ਼ਟ ਬਹੁਮਤ ਨਹੀਂ, ਮਾਰਕ ਕਾਰਨੀ ਬਣਾਉਣਗੇ ਘੱਟਗਿਣਤੀ ਸਰਕਾਰ

ਵੈਨਕੂਵਰ : ਕੈਨੇਡਾ ਦੀ ਸੰਸਦੀ ਚੋਣਾਂ ਵਿਚ ਕਿਸੇ ਵੀ ਪਾਰਟੀ ਨੂੰ ਬਹੁਮਤ ਨਹੀਂ ਮਿਲਿਆ ਹੈ। ਹਾਲਾਂਕਿ ਸੱਤਾਧਾਰੀ ਲਿਬਰਲਜ਼ ਪਾਰਟੀ ਮੁੜ ਵੱਡੀ ਪਾਰਟੀ ਵਜੋਂ ਮੂਹਰੇ ਆਈ ਹੈ। ਕੈਨੇਡਿਾਈ ਸੰਸਦ ਦੀਆਂ ਕੁੱਲ 343 ਸੀਟਾਂ ਹਨ ਤੇ ਕਿਸੇ ਵੀ ਪਾਰਟੀ ਨੂੰ ਆਪਣੇ ਦਮ ’ਤੇ…
ਮਾਰਕ ਕਾਰਨੀ ਦੀ ਲਿਬਰਲ ਪਾਰਟੀ ਨੇ ਕੈਨੇਡਾ ਦੀ ਸੰਘੀ ਚੋਣ ਜਿੱਤੀ: ਕੈਨੇਡੀਅਨ ਬ੍ਰੌਡਕਾਸਟਿੰਗ

ਮਾਰਕ ਕਾਰਨੀ ਦੀ ਲਿਬਰਲ ਪਾਰਟੀ ਨੇ ਕੈਨੇਡਾ ਦੀ ਸੰਘੀ ਚੋਣ ਜਿੱਤੀ: ਕੈਨੇਡੀਅਨ ਬ੍ਰੌਡਕਾਸਟਿੰਗ

ਟੋਰਾਂਟੋ : ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਲਿਬਰਲ ਪਾਰਟੀ ਨੇ ਸੋਮਵਾਰ ਨੂੰ ਕੈਨੇਡਾ ਦੀ ਸੰਘੀ ਚੋਣ ਜਿੱਤੀ ਹੈ, ਕੈਨੇਡੀਅਨ ਬ੍ਰੌਡਕਾਸਟਿੰਗ ਕਾਰਪੋਰੇਸ਼ਨ ਨੇ ਇਹ ਦਾਅਵਾ ਵੋਟਾਂ ਦੀ ਗਿਣਤੀ ਦੇ ਸ਼ੁਰੂਆਤੀ ਰੁਝਾਨ ਸਾਹਮਣੇ ਆਉਣ ਤੋਂ ਬਾਅਦ ਕੀਤਾ। ਕੈਨੇਡੀਅਨ ਬ੍ਰੌਡਕਾਸਟਿੰਗ ਕਾਰਪੋਰੇਸ਼ਨ ਨੇ ਕਿਹਾ ਕਿ…
ਕੈਨੇਡਾ ਗਈ ਲੜਕੀ ਦੀ ਭੇਤਭਰੀ ਮੌਤ

ਕੈਨੇਡਾ ਗਈ ਲੜਕੀ ਦੀ ਭੇਤਭਰੀ ਮੌਤ

ਡੇਰਾਬੱਸੀ : ਇਸ ਸ਼ਹਿਰ ਤੋਂ ਕੈਨੇਡਾ ਪੜ੍ਹਨ ਗਈ 21 ਸਾਲਾ ਲੜਕੀ ਦੀ ਭੇਤ-ਭਰੀ ਹਾਲਤ ਵਿੱਚ ਮੌਤ ਹੋ ਗਈ ਹੈ। ਉਸ ਦੀ ਲਾਸ਼ ਉੱਥੇ ਸਮੁੰਦਰ ਕੰਢਿਓਂ ਮਿਲੀ ਹੈ। ਮ੍ਰਿਤਕਾ ਦੀ ਪਛਾਣ ਵੰਸ਼ਿਕਾ ਵਜੋਂ ਹੋਈ ਹੈ ਜੋ ਆਮ ਆਦਮੀ ਪਾਰਟੀ ਦੇ ਆਗੂ ਦਵਿੰਦਰ…
ਰੂਸ ਤੇ ਚੀਨ ਦੇ ਕੂਟਨੀਤਕਾਂ ਵੱਲੋਂ ਅਤਿਵਾਦ ਦੇ ਟਾਕਰੇ ’ਤੇ ਚਰਚਾ

ਰੂਸ ਤੇ ਚੀਨ ਦੇ ਕੂਟਨੀਤਕਾਂ ਵੱਲੋਂ ਅਤਿਵਾਦ ਦੇ ਟਾਕਰੇ ’ਤੇ ਚਰਚਾ

ਮਾਸਕੋ  : ਭਾਰਤ ਦੇ ਜੰਮੂ-ਕਸ਼ਮੀਰ ’ਚ ਪਹਿਲਗਾਮ ਹਮਲੇ ਨੂੰ ਲੈ ਕੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਵਧਦੇ ਤਣਾਅ ਦੌਰਾਨ ਰੂਸ ਅਤੇ ਚੀਨ ਦੇ ਸੀਨੀਅਰ ਡਿਪਲੋਮੈਟਾਂ ਨੇ ਅਤਿਵਾਦ ਦੇ ਟਾਕਰੇ ’ਤੇ ਚਰਚਾ ਲਈ ਇੱਥੇ ਮੁਲਾਕਾਤ ਕੀਤੀ। ਲੰਘੇ ਮੰਗਲਵਾਰ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ…
ਖੈ਼ਬਰ ਪਖ਼ਤੂਨਖਵਾ ’ਚ ਧਮਾਕੇ ਕਾਰਨ 7 ਹਲਾਕ; 9 ਜ਼ਖ਼ਮੀ

ਖੈ਼ਬਰ ਪਖ਼ਤੂਨਖਵਾ ’ਚ ਧਮਾਕੇ ਕਾਰਨ 7 ਹਲਾਕ; 9 ਜ਼ਖ਼ਮੀ

ਪਿਸ਼ਾਵਰ : ਪਾਕਿਸਤਾਨ ਦੇ ਗੜਬੜਜ਼ਦਾ ਖੈ਼ਬਰ ਪਖ਼ਤੂਨਖਵਾ Khyber Pakhtunkhwa ਸੂਬੇ ਵਿੱਚ ਸ਼ਾਂਤੀ ਕਮੇਟੀ ਦੇ ਦਫ਼ਤਰ ’ਚ ਅੱਜ ਹੋਏ ਬੰਬ ਧਮਾਕੇ ਕਾਰਨ ਘੱਟੋ-ਘੱਟ 7 ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ 9 ਹੋਰ ਜ਼ਖਮੀ ਹੋ ਗਏ। ਪੁਲੀਸ ਨੇ ਦੱਸਿਆ ਕਿ ਇਹ ਧਮਾਕਾ ਦੱਖਣੀ…
ਤਹੱਵੁਰ ਰਾਣਾ ਦੀ ਐੱਨਆਈਏ ਹਿਰਾਸਤ 12 ਦਿਨਾਂ ਲਈ ਵਧਾਈ

ਤਹੱਵੁਰ ਰਾਣਾ ਦੀ ਐੱਨਆਈਏ ਹਿਰਾਸਤ 12 ਦਿਨਾਂ ਲਈ ਵਧਾਈ

ਨਵੀਂ ਦਿੱਲੀ : ਦਿੱਲੀ ਦੀ ਇਕ ਅਦਾਲਤ ਨੇ ਸੋਮਵਾਰ ਨੂੰ 26/11 ਮੁੰਬਈ ਹਮਲੇ ਦੇ ਦੋਸ਼ੀ ਤਹੱਵੁਰ ਹੁਸੈਨ ਰਾਣਾ ਦੀ ਐੱਨਆਈਏ ਹਿਰਾਸਤ 12 ਦਿਨਾਂ ਲਈ ਵਧਾ ਦਿੱਤੀ। ਵਿਸ਼ੇਸ਼ ਐੱਨਆਈਏ ਜੱਜ ਚੰਦਰਜੀਤ ਸਿੰਘ ਨੇ ਰਾਣਾ ਦੀ ਪਿਛਲੀ 18 ਦਿਨਾਂ ਦੀ ਰਿਮਾਂਡ ਖਤਮ ਹੋਣ…
ਪਹਿਲਗਾਮ ਅਤਿਵਾਦੀ ਹਮਲੇ ਤੋਂ ਬਾਅਦ 1,000 ਤੋਂ ਵੱਧ ਭਾਰਤੀਆਂ ਨੇ ਛੱਡਿਆ ਪਾਕਿਸਤਾਨ

ਪਹਿਲਗਾਮ ਅਤਿਵਾਦੀ ਹਮਲੇ ਤੋਂ ਬਾਅਦ 1,000 ਤੋਂ ਵੱਧ ਭਾਰਤੀਆਂ ਨੇ ਛੱਡਿਆ ਪਾਕਿਸਤਾਨ

ਲਾਹੌਰ : ਪਹਿਲਗਾਮ ਅਤਿਵਾਦੀ ਹਮਲੇ ਦੇ ਮੱਦੇਨਜ਼ਰ ਵੀਜ਼ਾ ਰੱਦ ਹੋਣ ਕਾਰਨ ਆਪਣੀਆਂ ਯਾਤਰਾਵਾਂ ਵਿਚ ਛੱਡਣ ਲਈ ਮਜਬੂਰ ਹੋਣ ਤੋਂ ਬਾਅਦ ਪਿਛਲੇ ਛੇ ਦਿਨਾਂ ਵਿਚ 1,000 ਤੋਂ ਵੱਧ ਭਾਰਤੀ ਵਾਹਗਾ ਸਰਹੱਦ ਰਾਹੀਂ ਆਪਣੇ ਘਰ ਰਵਾਨਾ ਹੋਣ ਲਈ ਪਾਕਿਸਤਾਨ ਛੱਡ ਕੇ ਚਲੇ ਗਏ…

ਪਾਕਿਸਤਾਨ ’ਚ ਸੁਰੱਖਿਆ ਬਲਾਂ ਵੱਲੋਂ 17 ਅਤਿਵਾਦੀ ਢੇਰ

ਪੇਸ਼ਾਵਰ : ਪਾਕਿਸਤਾਨੀ ਸੁਰੱਖਿਆ ਬਲਾਂ ਨੇ ਸੋਮਵਾਰ ਨੂੰ ਪਾਕਿਸਤਾਨ-ਅਫਗਾਨਿਸਤਾਨ ਸਰਹੱਦ ’ਤੇ ਆਪ੍ਰੇਸ਼ਨ ਦੌਰਾਨ ਪਾਬੰਦੀਸ਼ੁਦਾ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਨਾਲ ਸਬੰਧਤ 17 ਹੋਰ ਅਤਿਵਾਦੀਆਂ ਨੂੰ ਮਾਰ ਦਿੱਤਾ, ਜਿਸ ਨਾਲ ਪਿਛਲੇ ਤਿੰਨ ਦਿਨਾਂ ਵਿਚ ਮਾਰੇ ਗਏ ਵਿਦੇਸ਼ੀ ਅਤਿਵਾਦੀਆਂ ਦੀ ਗਿਣਤੀ 71 ਹੋ ਗਈ ਹੈ। ਪਾਕਿਸਤਾਨੀ…
ਪਾਕਿਸਤਾਨ ਹਾਈ ਕਮਿਸ਼ਨ ਦੀਆਂ ਖਿੜਕੀਆਂ ਤੋੜਨ ਦੇ ਦੋਸ਼ ਵਿਚ ਇਕ ਗ੍ਰਿਫ਼ਤਾਰ

ਪਾਕਿਸਤਾਨ ਹਾਈ ਕਮਿਸ਼ਨ ਦੀਆਂ ਖਿੜਕੀਆਂ ਤੋੜਨ ਦੇ ਦੋਸ਼ ਵਿਚ ਇਕ ਗ੍ਰਿਫ਼ਤਾਰ

ਲੰਡਨ : ਲੰਡਨ ਵਿਚ ਕਥਿਤ ਤੌਰ ਤੇ ਪਾਕਿਸਤਾਨ ਹਾਈ ਕਮਿਸ਼ਨ ਦੀਆਂ ਖਿੜਕੀਆਂ ਤੋੜਨ ਦੇ ਦੋਸ਼ ਵਿਚ ਭਾਰਤੀ ਮੂਲ ਦੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲੀਸ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਇਹ ਘਟਨਾ ਪਹਿਲਗਾਮ ਅਤਿਵਾਦੀ ਹਮਲੇ ਤੋਂ ਬਾਅਦ ਭਾਰਤ…
ਪਹਿਲਗਾਮ ਅਤਿਵਾਦੀ ਹਮਲੇ ਦੇ ਮੱਦੇਨਜ਼ਰ ਸਲਮਾਨ ਖਾਨ ਵੱਲੋਂ ਯੂਕੇ ਦਾ ਦੌਰਾ ਮੁਲਤਵੀ

ਪਹਿਲਗਾਮ ਅਤਿਵਾਦੀ ਹਮਲੇ ਦੇ ਮੱਦੇਨਜ਼ਰ ਸਲਮਾਨ ਖਾਨ ਵੱਲੋਂ ਯੂਕੇ ਦਾ ਦੌਰਾ ਮੁਲਤਵੀ

ਨਵੀਂ ਦਿੱਲੀ : ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੇ ਸੋਮਵਾਰ ਨੂੰ ਕਿਹਾ ਕਿ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿਚ ਹੋਏ ਅਤਿਵਾਦੀ ਹਮਲੇ ਤੋਂ ਬਾਅਦ ਯੂਕੇ ਵਿਚ ਉਨ੍ਹਾਂ ਆਪਣਾ ਅਗਾਮੀ ਦੌਰਾ ਮੁਲਤਵੀ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਸਲਮਾਨ ਨੇ 4, 5 ਮਈ ਨੂੰ…
ਖੜਗੇ ਨੇ ਪਹਿਲਗਾਮ ਹਮਲੇ ’ਤੇ ਚਰਚਾ ਲਈ ਵਿਸ਼ੇਸ਼ ਸੰਸਦ ਸੈਸ਼ਨ ਬੁਲਾਉਣ ਦੀ ਮੰਗ ਕੀਤੀ

ਖੜਗੇ ਨੇ ਪਹਿਲਗਾਮ ਹਮਲੇ ’ਤੇ ਚਰਚਾ ਲਈ ਵਿਸ਼ੇਸ਼ ਸੰਸਦ ਸੈਸ਼ਨ ਬੁਲਾਉਣ ਦੀ ਮੰਗ ਕੀਤੀ

ਨਵੀਂ ਦਿੱਲੀ : ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪਹਿਲਗਾਮ ਅਤਿਵਾਦੀ ਹਮਲੇ ’ਤੇ ਚਰਚਾ ਕਰਨ ਅਤੇ ਸਮੂਹਿਕ ਦ੍ਰਿੜਤਾ ਦਾ ਪ੍ਰਦਰਸ਼ਨ ਕਰਨ ਲਈ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਮੰਗ ਕੀਤੀ ਹੈ। ਪਿਛਲੇ ਹਫ਼ਤੇ ਹੋਏ…
ਪਾਕਿਸਤਾਨ ਵੱਲੋਂ ਬਾਰਾਮੂਲਾ, ਕੁਪਵਾੜਾ ਤੇ ਅਖਨੂਰ ਸੈਕਟਰਾਂ ਵਿਚ ਗੋਲੀਬਾਰੀ

ਪਾਕਿਸਤਾਨ ਵੱਲੋਂ ਬਾਰਾਮੂਲਾ, ਕੁਪਵਾੜਾ ਤੇ ਅਖਨੂਰ ਸੈਕਟਰਾਂ ਵਿਚ ਗੋਲੀਬਾਰੀ

ਸ੍ਰੀਨਗਰ : ਪਾਕਿਸਤਾਨੀ ਫੌਜਾਂ ਨੇ ਜੰਮੂ ਕਸ਼ਮੀਰ ਵਿਚ ਕੰਟਰੋਲ ਰੇਖਾ ਦੇ ਨਾਲ ਮੁੜ ਗੋਲੀਬੰਦੀ ਦੀ ਉਲੰਘਣਾ ਕੀਤੀ ਹੈ। ਅਧਿਕਾਰੀਆਂ ਨੇ ਕਿਹਾ ਕਿ ਪਾਕਿਸਤਾਨੀ ਸੁਰੱਖਿਆ ਬਲਾਂ ਨੇ ਜੰਮੂ ਜ਼ਿਲ੍ਹੇ ਦੇ ਅਖਨੂਰ ਸੈਕਟਰ ਵਿਚ ਸਰਹੱਦ ਪਾਰੋਂ ਬਿਨਾਂ ਕਿਸੇ ਭੜਕਾਹਟ ਦੇ ਫਾਇਰਿੰਗ ਕੀਤੀ। ਪਿਛਲੇ…