Posted inNews
ਬੀਐੱਸਐੱਫ ਵੱਲੋਂ ਪਾਕਿਸਤਾਨ ਦੇ ਸਿਆਲਕੋਟ ’ਚ ਦਹਿਸ਼ਤੀ ਟਿਕਾਣਾ ਤਬਾਹ
ਨਵੀਂ ਦਿੱਲੀ : ਬੀਐੱਸਐੱਫ ਨੇ ਸ਼ੁੱਕਰਵਾਰ ਰਾਤ ਨੂੰ ਜਵਾਬੀ ਹਮਲੇ ਵਿੱਚ ਪਾਕਿਸਤਾਨ ਦੇ ਸਿਆਲਕੋਟ ਵਿੱਚ ਅਖਨੂਰ ਸੈਕਟਰ ਦੇ ਬਿਲਕੁਲ ਸਾਹਮਣੇ ਇੱਕ ਦਹਿਸ਼ਤੀ ਟਿਕਾਣੇ ਨੂੰ ਤਬਾਹ ਕੀਤਾ ਹੈ। ਸਰਕਾਰੀ ਸੂਤਰਾਂ ਅਨੁਸਾਰ ਸ਼ੁੱਕਰਵਾਰ ਰਾਤ 9 ਵਜੇ ਦੇ ਕਰੀਬ, ਪਾਕਿਸਤਾਨ ਨੇ ਜੰਮੂ ਸੈਕਟਰ ਵਿੱਚ…























