Posted inNews
ਭਾਰਤ ਨੇ ਪਾਕਿਸਤਾਨ ’ਚੋਂ ਲੰਘਦੇ 25 ਹਵਾਈ ਰੂਟ ਬੰਦ ਕੀਤੇ
ਮੁੰਬਈ/ਨਵੀਂ ਦਿੱਲੀ : ਭਾਰਤ ਨੇ ਆਪਣੇ ਹਵਾਈ ਖੇਤਰ ’ਚੋਂ ਪਾਕਿਸਤਾਨ ਨੂੰ ਜਾਂਦੇ 25 ਹਵਾਈ ਰੂਟ ਬੰਦ ਕਰ ਦਿੱਤੇ ਹਨ। ਅਧਿਕਾਰੀਆਂ ਮੁਤਾਬਕ ਇਹ ਰੂਟ ਅਜਿਹੇ ਮੌਕੇ ਬੰਦ ਕੀਤੇ ਗਏ ਹਨ ਜਦੋਂ ਭਾਰਤੀ ਹਥਿਆਰਬੰਦ ਬਲਾਂ ਨੇ ਪਾਕਿਸਤਾਨ ਵਿਚ ਦਹਿਸ਼ਤੀ ਟਿਕਾਣਿਆਂ ’ਤੇ ਮਿਜ਼ਾਈਲ ਹਮਲੇ…






















