Posted inNews
ਭਾਰਤ ਤੇ ਪਾਕਿਸਤਾਨ ਸੰਜਮ ਨਾਲ ਕੰਮ ਲੈਣ, ਫੌਜੀ ਟਕਰਾਅ ਮਸਲੇ ਦਾ ਹੱਲ ਨਹੀਂ: ਗੁਟੇਰੇਜ਼
ਸੰਯੁਕਤ ਰਾਸ਼ਟਰ : ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਐਂਟੋਨੀਓ ਗੁਟੇਰੇਜ਼ ਨੇ ਪਹਿਲਗਾਮ ਦਹਿਸ਼ਤੀ ਹਮਲੇ ਦੇ ਹਵਾਲੇ ਨਾਲ ਭਾਰਤ ਤੇ ਪਾਕਿਸਤਾਨ ਵਿਚ ਵਧਦੇ ਫੌਜੀ ਟਕਰਾਅ ’ਤੇ ਫ਼ਿਕਰ ਜਤਾਇਆ ਹੈ। ਯੂਐੱਨ ਮੁਖੀ ਨੇ ਦੋਵਾਂ ਗੁਆਂਢੀ ਮੁਲਕਾਂ ਨੂੰ ‘ਸੰਜਮ ਨਾਲ ਕੰਮ ਲੈਣ ਤੇ ਤਣਾਅ ਘਟਾਉਣ’…

























