Posted inNews
ਹਿਮਾਚਲ: ਚੰਬਾ ਵਿੱਚ ਹੜ੍ਹ ਆਉਣ ਕਾਰਨ ਇਕ ਵਿਅਕਤੀ ਦੀ ਮੌਤ
ਸ਼ਿਮਲਾ : ਇੱਥੋਂ ਦੇ ਚੰਬਾ ਜ਼ਿਲ੍ਹੇ ਵਿੱਚ ਮੀਂਹ ਕਾਰਨ ਹੜ੍ਹ ਵਰਗੇ ਹਾਲਾਤ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ 150 ਪਸ਼ੂ ਪਾਣੀ ਵਿਚ ਵਹਿ ਗਏ। ਮੌਸਮ ਵਿਭਾਗ ਨੇ ਕਿਹਾ ਕਿ ਸ਼ਨਿਚਰਵਾਰ ਸ਼ਾਮ 5 ਵਜੇ ਤੋਂ 24 ਘੰਟਿਆਂ ਵਿੱਚ ਸੂਬੇ ਦੇ…




























