Posted inNews
ਐੱਨਸੀਬੀ ਵੱਲੋਂ ਵੱਡੇ ਨਸ਼ਾ ਤਸਕਰ ਰੈਕੇਟ ਦਾ ਪਰਦਾਫਾਸ਼; 547 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ, 15 ਗ੍ਰਿਫ਼ਤਾਰ
ਨਵੀਂ ਦਿੱਲੀ : ਨਾਰਕੋਟਿਕਸ ਕੰਟਰੋਲ ਬਿਊਰੋ (NCB) ਨੇ ਚਾਰ ਮਹੀਨਿਆਂ ਦੇ ਆਪ੍ਰੇਸ਼ਨ ਵਿੱਚ 547 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ ਕੀਤੇ ਹਨ ਅਤੇ 15 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਗ੍ਰਿਫ਼ਤਾਰੀਆਂ ਨਾਲ ਐੱਨਸੀਬੀ ਨੇ ਪੰਜਾਬ, ਉਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਇੱਕ…






















