Posted inNews
ਪਾਕਿ ਵੱਲੋਂ ਮਕਬੂਜ਼ਾ ਕਸ਼ਮੀਰ ਅਤੇ ਗਿਲਗਿਤ ਬਾਲਤਿਸਤਾਨ ਦਾ ਹਵਾਈ ਖੇਤਰ ਬੰਦ
ਨਵੀਂ ਦਿੱਲੀ : ਭਾਰਤ ਵੱਲੋਂ ਸੰਭਾਵੀ ਹਮਲੇ ਦੇ ਮੱਦੇਨਜ਼ਰ ਪਾਕਿਸਤਾਨ ਨੇ ਗਿਲਗਿਤ-ਬਾਲਤਿਸਤਾਨ ਸਮੇਤ ਮਕਬੂਜ਼ਾ ਕਸ਼ਮੀਰ (POK) ਦੇ ਵੱਡੇ ਹਿੱਸਿਆਂ ’ਤੇ ਆਪਣਾ ਹਵਾਈ ਖੇਤਰ ਬੰਦ ਕਰ ਦਿੱਤਾ ਹੈ। ਪਾਕਿਸਤਾਨ ਨੇ POK ਵਿਚ ਸਿਵਲ ਉਡਾਣ ਦੇ ਰੂਟਾਂ ਨੂੰ ਬੰਦ ਕਰਨ ਬਾਰੇ ਇਕ ਏਅਰਮੈਨ…


























