Posted inNews
ਦਿੱਲੀ ’ਚ ਪ੍ਰਦੂਸ਼ਣ ਕਾਰਨ ਆਨਲਾਈਨ ਸਕੂਲ ਲਾਉਣ ਦੇ ਹੁਕਮ; ਏ ਕਿਊ ਆਈ 500 ਦੇ ਨੇੜੇ ਪੁੱਜਿਆ
ਨਵੀਂ ਦਿੱਲੀ: ਕੌਮੀ ਰਾਜਧਾਨੀ ਵਿਚ ਪ੍ਰਦੂਸ਼ਣ ਦਾ ਪੱਧਰ ਬੇਹੱਦ ਗੰਭੀਰ ਹਾਲਤ ਵਿਚ ਪੁੱਜ ਗਿਆ ਹੈ ਜਿਸ ਕਾਰਨ ਦਿੱਲੀ ਸਰਕਾਰ ਨੇ ਸਕੂਲਾਂ ਨੂੰ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਹਾਈਬ੍ਰਿਡ ਮੋਡ ਤੋਂ ਆਨਲਾਈਨ ਮੋਡ ਵਿੱਚ ਤਬਦੀਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਦੱਸਣਾ…























