Posted inNews
ਭਾਰਤ ਵਿਚ ਇਲਾਜ ਦੌਰਾਨ ਮਰਨ ਵਾਲੇ ਪਾਕਿਸਤਾਨੀ ਵਿਅਕਤੀ ਦੀ ਲਾਸ਼ ਉਡੀਕ ਰਹੇ ਮਾਪੇ
ਕਰਾਚੀ : ਚੇਨੱਈ ਦੇ ਇਕ ਹਸਪਤਾਲ ਵਿਚ ਇਲਾਜ ਦੌਰਾਨ ਮਰਨ ਵਾਲੇ 23 ਸਾਲਾ ਪਾਕਿਸਤਾਨੀ ਵਿਅਕਤੀ ਦੇ ਮਾਪੇ ਬੁੱਧਵਾਰ ਨੂੰ ਵੀ ਲਾਸ਼ ਦੀ ਉਡੀਕ ਕਰ ਰਹੇ ਸਨ, ਜਿਸ ਜਹਾਜ਼ ਨੇ ਇਸ ਨੂੰ ਲਿਆਉਣਾ ਸੀ, ਉਹ ਲਾਸ਼ ਤੋਂ ਬਿਨਾਂ ਹੀ ਪਾਕਿਸਤਾਨ ਪੁੱਜੀ। ਮੰਗਲਵਾਰ…




























