Posted inNews
ਜਸਟਿਸ ਗਵਈ ਭਾਰਤ ਦੇ 52ਵੇਂ ਚੀਫ ਜਸਟਿਸ ਨਿਯੁਕਤ
ਨਵੀਂ ਦਿੱਲੀ : ਜਸਟਿਸ ਭੂਸ਼ਨ ਰਾਮਕ੍ਰਿਸ਼ਨ ਗਵਈ ਨੂੰ ਅੱਜ ਭਾਰਤ ਦਾ ਅਗਲਾ ਚੀਫ ਜਸਟਿਸ ਨਿਯੁਕਤ ਕੀਤਾ ਗਿਆ ਹੈ। ਉਹ ਮੌਜੂਦਾ ਚੀਫ ਜਸਟਿਸ ਸੰਜੀਵ ਖੰਨਾ ਦੇ ਸੇਵਾਮੁਕਤ ਹੋਣ ਤੋਂ ਇਕ ਦਿਨ ਬਾਅਦ 14 ਮਈ ਨੂੰ ਅਹੁਦਾ ਸੰਭਾਲਣਗੇ। ਕਾਨੂੰਨ ਮੰਤਰਾਲੇ ਨੇ ਨੋਟੀਫਿਕੇਸ਼ਨ ਜਾਰੀ…























