Posted inNews
ਪਾਕਿਸਤਾਨ ਵੱਲੋਂ ਬਾਰਾਮੂਲਾ, ਕੁਪਵਾੜਾ ਤੇ ਅਖਨੂਰ ਸੈਕਟਰਾਂ ਵਿਚ ਗੋਲੀਬਾਰੀ
ਸ੍ਰੀਨਗਰ : ਪਾਕਿਸਤਾਨੀ ਫੌਜਾਂ ਨੇ ਜੰਮੂ ਕਸ਼ਮੀਰ ਵਿਚ ਕੰਟਰੋਲ ਰੇਖਾ ਦੇ ਨਾਲ ਮੁੜ ਗੋਲੀਬੰਦੀ ਦੀ ਉਲੰਘਣਾ ਕੀਤੀ ਹੈ। ਅਧਿਕਾਰੀਆਂ ਨੇ ਕਿਹਾ ਕਿ ਪਾਕਿਸਤਾਨੀ ਸੁਰੱਖਿਆ ਬਲਾਂ ਨੇ ਜੰਮੂ ਜ਼ਿਲ੍ਹੇ ਦੇ ਅਖਨੂਰ ਸੈਕਟਰ ਵਿਚ ਸਰਹੱਦ ਪਾਰੋਂ ਬਿਨਾਂ ਕਿਸੇ ਭੜਕਾਹਟ ਦੇ ਫਾਇਰਿੰਗ ਕੀਤੀ। ਪਿਛਲੇ…

























