Posted inNews
ਜੰਮੂ ਕਸ਼ਮੀਰ ਅਤਿਵਾਦੀ ਹਮਲਾ: ਪੰਜਾਬ ਦੇ ਸੁਰੱਖਿਆ ਪ੍ਰਬੰਧਾਂ ਸਬੰਧੀ ਹਾਈ ਲੈਵਲ ਮੀਟਿੰਗ ਕਰਨਗੇ ਮੁੱਖ ਮੰਤਰੀ
ਚੰਡੀਗੜ੍ਹ : ਜੰਮੂ ਕਸ਼ਮੀਰ ਵਿਚ ਹੋਏ ਅਤਿਵਾਦੀ ਹਮਲੇ ਤੋਂ ਬਾਅਦ ਪੰਜਾਬ ਦੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਾਈ ਲੈਵਲ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਅੱਜ (ਬੁੱਧਵਾਰ ਨੂੰ) ਸਵੇਰੇ 11 ਵਜੇ ਚੰਡੀਗੜ੍ਹ ਵਿਖੇ ਸਥਿਤ ਮੁੱਖ…


















