Posted inNews
ਯੂਕਰੇਨ ’ਤੇ ਰੂਸ ਦੇ ਭਿਆਨਕ ਹਮਲਿਆਂ ’ਚ 9 ਦੀ ਮੌਤ, 63 ਜ਼ਖਮੀ
ਕੀਵ : ਰੂਸ ਨੇ ਬੁੱਧਵਾਰ ਰਾਤ ਯੂਕਰੇਨ ’ਤੇ ਵੱਡੇ ਪੈਮਾਨੇ ’ਤੇ ਮਿਜ਼ਾਈਲਾਂ ਅਤੇ ਡਰੋਨਾਂ ਨਾਲ ਹਮਲੇ ਕੀਤੇ, ਜਿਸ ਕਾਰਨ 9 ਲੋਕਾਂ ਦੀ ਮੌਤ ਹੋ ਗਈ ਅਤੇ 63 ਹੋਰ ਜ਼ਖਮੀ ਹੋਏ ਹਨ, ਜਿਨ੍ਹਾਂ ‘ਚ 6 ਬੱਚੇ ਵੀ ਸ਼ਾਮਿਲ ਹਨ। ਯੂਕਰੇਨ ਦੇ ਅਧਿਕਾਰੀਆਂ…






















