Posted inNews
ਅਮਰੀਕੀ ਉਪ ਰਾਸ਼ਟਰਪਤੀ ਜੇਡੀ ਵਾਂਸ ਅਗਲੇ ਹਫ਼ਤੇ ਭਾਰਤ ਆਉਣਗੇ; ਮੋਦੀ ਸਰਕਾਰ ਨੂੰ ਵਪਾਰ ਸਮਝੌਤਾ ਸਿਰੇ ਚੜ੍ਹਨ ਦੀ ਉਮੀਦ
ਨਵੀਂ ਦਿੱਲੀ : ਅਮਰੀਕਾ ਦੇ ਉਪ ਰਾਸ਼ਟਰਪਤੀ ਜੇਡੀ ਵਾਂਸ ਤੇ ਉਨ੍ਹਾਂ ਦੀ ਭਾਰਤੀ ਮੂਲ ਦੀ ਪਤਨੀ ਊਸ਼ਾ 21 ਅਪਰੈਲ ਤੋਂ ਚਾਰ ਦਿਨਾ ਸਰਕਾਰੀ ਦੌਰੇ ਲਈ ਭਾਰਤ ਆਉਣਗੇ। ਉਪ ਰਾਸ਼ਟਰਪਤੀ ਤੇ ਉਨ੍ਹਾਂ ਦਾ ਪਰਿਵਾਰ ਆਪਣੀ ਇਸ ਫੇਰੀ ਦੌਰਾਨ ਜੈਪੁਰ ਤੇ ਆਗਰਾ ਵੀ…
























