Posted inNews
ਹੋਸਟਲ ਦਾ ਖਾਣਾ ਖਾਣ ਤੋਂ ਬਾਅਦ 19 ਕਾਲਜ ਵਿਦਿਆਰਥੀ ਬਿਮਾਰ
ਭੋਪਾਲ : ਮੱਧ ਪ੍ਰਦੇਸ਼ ਵਿਚ ਵਿਦਿਆਰਥੀਆਂ ਨੂੰ ਕਾਲਜ ਹੋਸਟਲ ਵਿਚ ਇਕ ਪਾਰਟੀ ਦੌਰਾਨ ਪਰੋਸਿਆ ਗਿਆ ਭੋਜਨ ਖਾਣ ਤੋਂ ਬਾਅਦ 19 ਵਿਦਿਆਰਥੀ ਬਿਮਾਰ ਹੋ ਗਏ। ਮੌਲਾਨਾ ਆਜ਼ਾਦ ਨੈਸ਼ਨਲ ਇੰਸਟੀਚਿਊਟ ਆਫ਼ ਟੈਕਨਾਲੋਜੀ (MANIT) ਦੇ ਵਿਦਿਆਰਥੀਆਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਉਣ ਵਾਲੇ ਉਮੇਸ਼ ਸ਼ਾਰਦਾ…




























