Posted inNews
ਪਹਿਲਗਾਮ ਹਮਲੇ ਪਿੱਛੋਂ ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਕਸ਼ਮੀਰ ਨਾ ਜਾਣ ਦੀ ਸਲਾਹ
ਨਿਊਯਾਰਕ/ਵਾਸ਼ਿੰਗਟਨ : ਅਮਰੀਕਾ ਨੇ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਵਿਚਲੇ ਆਪਣੇ ਨਾਗਰਿਕਾਂ ਲਈ ਇੱਕ ਸੋਧੀ ਹੋਈ ਸੇਧ/ਸਲਾਹ ਜਾਰੀ ਕੀਤੀ ਹੈ, ਜਿਸ ਵਿੱਚ ਅਮਰੀਕੀਆਂ ਨੂੰ ਜੰਮੂ-ਕਸ਼ਮੀਰ ਵਿੱਚ ਅਤੇ ਨਾਲ ਹੀ ਭਾਰਤ-ਪਾਕਿਸਤਾਨ ਸਰਹੱਦ ਦੇ 10 ਕਿਲੋਮੀਟਰ ਘੇਰੇ ਵਿਚ ਯਾਤਰਾ ਨਾ ਕਰਨ…