Posted inNews
ਖੇਤਾਂ ਵਿੱਚੋਂ ਪਰਵਾਸੀ ਮਹਿਲਾ ਦੀ ਲਾਸ਼ ਮਿਲੀ, ਮਾਮਲਾ ਦਰਜ
ਧਰਮਕੋਟ/ਕੋਟ ਈਸੇ ਖਾਂ: ਥਾਣਾ ਕੋਟ ਈਸੇ ਖਾਂ ਦੇ ਅਧੀਨ ਪਿੰਡ ਲੁਹਾਰਾ ਦੇ ਖੇਤਾਂ ਵਿੱਚੋਂ ਕੁੱਝ ਦਿਨ ਪਹਿਲਾਂ ਲਾਪਤਾ ਹੋਈ ਪਰਵਾਸੀ ਮਹਿਲਾ ਦੀ ਲਾਸ਼ ਮਿਲੀ ਹੈ। ਪਰਿਵਾਰ ਨੇ ਉਸ ਦੀ ਲਾਸ਼ ਨੂੰ ਨਗਨ ਹਾਲਤ ਵਿੱਚ ਭੱਠੇ ਦੇ ਨਜ਼ਦੀਕ ਖੇਤਾਂ ਵਿੱਚੋਂ ਬਰਾਮਦ ਕੀਤਾ…

























