Posted inNews
ਅੰਮ੍ਰਿਤਸਰ ਦੇ ਹਵਾਈ ਅੱਡੇ ਤੋਂ ਯਾਤਰੀਆਂ ਦੀ ਗਿਣਤੀ ’ਚ ਰਿਕਾਰਡ ਵਾਧਾ
ਅੰਮ੍ਰਿਤਸਰ : ਇੱਥੇ ਸਥਿਤ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਨੇ ਜਨਵਰੀ 2025 ’ਚ ਅੰਤਰਰਾਸ਼ਟਰੀ ਯਾਤਰੀਆਂ ਦੀ ਹੁਣ ਤੱਕ ਦੀ ਸਭ ਤੋਂ ਵੱਧ ਆਵਾਜਾਈ ਦਰਜ ਕਰ ਕੇ ਨਵਾਂ ਰਿਕਾਰਡ ਬਣਾਇਆ ਹੈ। ਹਵਾਈ ਅੱਡੇ ਦੇ ਵਿਕਾਸ ਅਤੇ ਵਧੇਰੇ ਉਡਾਣਾਂ ਲਈ ਯਤਨਸ਼ੀਲ…



























