Posted inNews
ਨਕਲ ਰੋਕਣ ਲਈ 278 ਉੱਡਣ ਦਸਤੇ ਤਿਆਰ
ਐਸ.ਏ.ਐਸ. ਨਗਰ (ਮੁਹਾਲੀ) : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਾਲਾਨਾ ਪ੍ਰੀਖਿਆਵਾਂ ਨਕਲ ਰਹਿਤ ਕਰਵਾਉਣ ਲਈ 278 ਉੱਡਣ ਦਸਤੇ ਬਣਾਏ ਗਏ ਹਨ ਅਤੇ ਹਰ ਟੀਮ ਵਿੱਚ ਤਿੰਨ ਮੈਂਬਰ ਹੋਣਗੇ। ਇਨ੍ਹਾਂ ਉੱਡਣ ਦਸਤਿਆਂ ਦੀ ਅਗਵਾਈ ਜ਼ਿਲ੍ਹਾ ਸਿੱਖਿਆ ਅਫ਼ਸਰ, ਪ੍ਰਿੰਸੀਪਲ, ਬੋਰਡ ਅਧਿਕਾਰੀ ਅਤੇ ਅਕਾਦਮਿਕ…




























