Posted inNews
ਪੰਜਾਬ ਸਰਕਾਰ ਨੇ ਸੱਤ ਐੱਸਐੱਸਪੀਜ਼ ਸਣੇ 21 ਆਈਪੀਐੱਸ ਅਧਿਕਾਰੀ ਬਦਲੇ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਅੱਜ ਪੁਲੀਸ ਵਿਭਾਗ ’ਚ ਵੱਡਾ ਪ੍ਰਸ਼ਾਸਕੀ ਫੇਰਬਦਲ ਕਰਦਿਆਂ ਸੱਤ ਐੱਸਐੱਸਪੀਜ਼ ਸਮੇਤ 21 ਆਈਪੀਐੱਸ ਅਧਿਕਾਰੀਆਂ ਦਾ ਤੁਰੰਤ ਪ੍ਰਭਾਵ ਤੋਂ ਤਬਾਦਲਾ ਕਰ ਦਿੱਤਾ ਹੈ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਆਈਪੀਐੱਸ ਪਤਨੀ ਡਾ. ਜਯੋਤੀ ਯਾਦਵ ਨੂੰ ਐੱਸਐੱਸਪੀ ਖੰਨਾ…





























