Posted inNews
ਗਿਆਨੇਸ਼ ਕੁਮਾਰ ਨੇ ਮੁੱਖ ਚੋਣ ਕਮਿਸ਼ਨਰ ਵਜੋਂ ਚਾਰਜ ਸੰਭਾਲਿਆ
ਨਵੀਂ ਦਿੱਲੀ: ਗਿਆਨੇਸ਼ ਕੁਮਾਰ ਨੇ ਅੱਜ ਦੇਸ਼ ਦੇ 26ਵੇਂ ਮੁੱਖ ਚੋਣ ਕਮਿਸ਼ਨਰ (ਸੀਈਸੀ) ਵਜੋਂ ਜਦੋਂਕਿ ਵਿਵੇਕ ਜੋਸ਼ੀ ਨੇ ਚੋਣ ਕਮਿਸ਼ਨਰ (ਈਸੀ) ਵਜੋਂ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ। ਕੁਮਾਰ ਮਾਰਚ 2024 ਤੋਂ ਚੋਣ ਕਮਿਸ਼ਨਰ ਸਨ ਤੇ ਉਨ੍ਹਾਂ ਨੂੰ ਸੋਮਵਾਰ ਨੂੰ ਤਰੱਕੀ…




























