ਅਮਰੀਕਾ ਅਤੇ ਭਾਰਤ ਮਿਲ ਕੇ ਬਹੁਤ ਕੁਝ ਕਰ ਸਕਦੇ ਹਨ: ਵੈਂਸ

ਅਮਰੀਕਾ ਅਤੇ ਭਾਰਤ ਮਿਲ ਕੇ ਬਹੁਤ ਕੁਝ ਕਰ ਸਕਦੇ ਹਨ: ਵੈਂਸ

ਜੈਪੁਰ : ਅਮਰੀਕਾ ਦੇ ਉਪ-ਰਾਸ਼ਟਰਪਤੀ ਜੇਡੀ ਵੈਂਸ ਨੇ ਨੇ ਦੋਵਾਂ ਦੇਸ਼ਾਂ ਵਿਚਕਾਰ ਮਜ਼ਬੂਤ ​​ਸਬੰਧਾਂ ਦੇ ਦ੍ਰਿਸ਼ਟੀਕੋਣ ਨੂੰ ਦਰਸਾਇਆ ਅਤੇ ਨੂੰ ਭਾਰਤ ਨੂੰ ਆਪਣੇ ਬਾਜ਼ਾਰਾਂ ਤੱਕ ਵਧੇਰੇ ਪਹੁੰਚ ਦੇਣ, ਵਧੇਰੇ ਅਮਰੀਕੀ ਊਰਜਾ ਅਤੇ ਰੱਖਿਆ ਹਾਰਡਵੇਅਰ ਖਰੀਦਣ ਦਾ ਸੱਦਾ ਦਿੱਤਾ। ਇੱਥੇ ਇਕ ਸਮਾਗਮ…
ਕਿਸਾਨਾਂ ਦਾ ਨਰਮਾ ਬੀਜਣ ਤੋਂ ਮੋਹ ਭੰਗ

ਕਿਸਾਨਾਂ ਦਾ ਨਰਮਾ ਬੀਜਣ ਤੋਂ ਮੋਹ ਭੰਗ

ਮਾਨਸਾ : ਮਾਲਵਾ ਖੇਤਰ ਵਿੱਚ ਬੀਟੀ ਕਾਟਨ ਉਤੇ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦੇ ਹੋ ਰਹੇ ਵਾਰ-ਵਾਰ ਹਮਲਿਆਂ ਤੋਂ ਅੱਕੇ ਹੋਏ ਕਿਸਾਨਾਂ ਵੱਲੋਂ ਨਰਮੇ ਹੇਠਾਂ ਵੱਡੀ ਪੱਧਰ ’ਤੇ ਰਕਬਾ ਘਟਾਉਣ ਕਾਰਨ ਹੁਣ ਕਪਾਹ ਪੱਟੀ ਦੀ ਹੋਂਦ ਨੂੰ ਖ਼ਤਰਾ ਖੜ੍ਹਾ ਹੋਣ…
ਗੋਗੀ ਦੀ ਪਤਨੀ ਨੂੰ ਪੇਡਾ ਦੀ ਚੇਅਰਪਰਸਨ ਬਣਾਇਆ

ਗੋਗੀ ਦੀ ਪਤਨੀ ਨੂੰ ਪੇਡਾ ਦੀ ਚੇਅਰਪਰਸਨ ਬਣਾਇਆ

ਲੁਧਿਆਣਾ : ਆਮ ਆਦਮੀ ਪਾਰਟੀ ਨੇ ਅੱਜ ਮਰਹੂਮ ਵਿਧਾਇਕ ਗੁਰਪ੍ਰੀਤ ਗੋਗੀ ਦੀ ਪਤਨੀ ਡਾ. ਸੁਖਚੈਨ ਕੌਰ ਬੱਸੀ ਨੂੰ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਇਸ ਮਗਰੋਂ ਹਲਕਾ ਪੱਛਮੀ ਦੀ ਜ਼ਿਮਨੀ ਚੋਣ ਲਈ ‘ਆਪ’ ਦੇ ਉਮੀਦਵਾਰ ਸੰਜੀਵ ਅਰੋੜਾ…

ਝੋਨੇ ਦੀ ਅਗੇਤੀ ਲਵਾਈ ਖ਼ਿਲਾਫ਼ ਕੌਮੀ ਟ੍ਰਿਬਿਊਨਲ ’ਚ ਗੂੰਜ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਐਤਕੀਂ ਝੋਨੇ ਦੀ ਲਵਾਈ ਪਹਿਲੀ ਜੂਨ ਤੋਂ ਕੀਤੇ ਜਾਣ ਦੇ ਫ਼ੈਸਲੇ ਖ਼ਿਲਾਫ਼ ਗੂੰਜ ਨੈਸ਼ਨਲ ਗਰੀਨ ਟ੍ਰਿਬਿਊਨਲ ਤੱਕ ਪੁੱਜ ਗਈ ਹੈ। ਐਡਵੋਕੇਟ ਐੱਚਸੀ ਅਰੋੜਾ ਨੇ ਕੌਮੀ ਟ੍ਰਿਬਿਊਨਲ ’ਚ ਪਟੀਸ਼ਨ ਦਾਇਰ ਕੀਤੀ ਹੈ। ਇਸ ਤੋਂ ਪਹਿਲਾਂ ਖੇਤੀ ਮਾਹਿਰ,…

ਮੁਲਾਜ਼ਮਾਂ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਬਹਾਲੀ ਦੀ ਮੰਗ

ਚੰਡੀਗੜ੍ਹ : ਸੂਬੇ ਦੇ ਐੱਨਪੀਐੱਸ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਸੰਘਰਸ਼ਸ਼ੀਲ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਪਹਿਲੀ ਮਈ ਨੂੰ ਮਜ਼ਦੂਰ ਦਿਵਸ ’ਤੇ ਆਮ ਆਦਮੀ ਪਾਰਟੀ ਸਰਕਾਰ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਦੇ ਦਫਤਰਾਂ, ਘਰਾਂ ਅੱਗੇ ਉਲੀਕੇ ਜ਼ਿਲ੍ਹਾ ਪੱਧਰੀ ਧਰਨਿਆਂ…

ਪਾਵਰਕੌਮ ’ਚ ਖੇਡ ਕੋਟੇ ਤਹਿਤ ਭਰਤੀ ਕਰਨ ਦਾ ਐਲਾਨ

ਪਟਿਆਲਾ : ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐੱਸਪੀਸੀਐੱਲ) ਜਲਦੀ ਹੀ ਖੇਡ ਕੋਟੇ ਤਹਿਤ ਨਵੀਆਂ ਭਰਤੀਆਂ ਸ਼ੁਰੂ ਕਰੇਗਾ। ਪੀਐੱਸਪੀਸੀਐੱਲ ਸਪੋਰਟਸ ਕੰਪਲੈਕਸ ਵਿਚ ਏਆਈਈਐਸਸੀਬੀ ਰੱਸਾਕਸ਼ੀ ਟੂਰਨਾਮੈਂਟ ਦੇ ਸਮਾਪਤੀ ਸਮਾਰੋਹ ਮੌਕੇ ਈਟੀਓ ਨੇ ਪਾਵਰਕੌਮ…

ਪੰਜਾਬ ’ਚ ਨਸ਼ਾ ਮੁਕਤੀ ਲਈ ਹਰ ਜ਼ਿਲ੍ਹੇ ਨੂੰ 10 ਲੱਖ ਰੁਪਏ ਦੇਣ ਦਾ ਫ਼ੈਸਲਾ

ਚੰਡੀਗੜ੍ਹ : ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਸਾਰਥਕ ਬਣਾਉਣ ਲਈ ਅਤੇ ਨਸ਼ੀਲੇ ਪਦਾਰਥਾਂ ਦੀ ਮੰਗ ਘਟਾਉਣ ਲਈ ਲਗਪਗ 10 ਕਰੋੜ ਰੁਪਏ ਜਾਰੀ ਕੀਤੇ ਜਾਣਗੇ। ਇਸ ਦੌਰਾਨ ਸਰਕਾਰ ਵੱਲੋਂ ਨਸ਼ਾ ਖਤਮ ਕਰਨ ਲਈ ਹਰੇਕ ਜ਼ਿਲ੍ਹੇ ਨੂੰ 10 ਲੱਖ ਰੁਪਏ…

ਕਿਸਾਨਾਂ ਵੱਲੋਂ ਲਾਡੋਵਾਲ ਟੌਲ ਪਲਾਜ਼ਾ ਮੁਫ਼ਤ ਕਰਨ ਦਾ ਫ਼ੈਸਲਾ ਮੁਲਤਵੀ

ਲੁਧਿਆਣਾ : ਕਿਸਾਨ ਜਥੇਬੰਦੀਆਂ ਵੱਲੋਂ 27 ਅਪਰੈਲ ਤੋਂ ਲਾਡੋਵਾਲ ਟੌਲ ਪਲਾਜ਼ੇ ਨੂੰ ਅਣਮਿਥੇ ਸਮੇਂ ਲਈ ਪਰਚੀ ਮੁਕਤ ਕਰਨ ਦਾ ਫ਼ੈਸਲਾ ਡਿਪਟੀ ਕਮਿਸ਼ਨਰ ਨਾਲ ਮੀਟਿੰਗ ਕਰਨ ਤੋਂ ਬਾਅਦ ਮੁਲਤਵੀ ਕੀਤਾ ਗਿਆ ਹੈ। ਇੱਥੇ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ, ਭਾਰਤੀ ਕਿਸਾਨ ਯੂਨੀਅਨ ਦੁਆਬਾ, ਭਾਰਤੀ…

ਬੀਐੱਸਐੱਫ ਵੱਲੋਂ ਹਥਿਆਰ ਤੇ ਹੈਰੋਇਨ ਬਰਾਮਦ

ਅੰਮ੍ਰਿਤਸਰ : ਸਰਹੱਦ ਦੇ ਤਾਇਨਾਤ ਬੀਐੱਸਐੱਫ ਜਵਾਨਾਂ ਨੇ ਅੱਜ ਸਰਹੱਦੀ ਖੇਤਰ ਵਿੱਚ ਕੀਤੀ ਕਾਰਵਾਈ ਦੌਰਾਨ ਹਥਿਆਰ, ਗੋਲਾ ਬਾਰੂਦ, ਵਿਸਫੋਟਕ ਸਮੱਗਰੀ, ਹੱਥ ਗੋਲੇ ਅਤੇ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਬੀਐੱਸਐੱਫ ਦੇ ਅਧਿਕਾਰੀ ਨੇ ਦੱਸਿਆ ਕਿ ਇੰਟੈਲੀਜੈਂਸ ਵਿੰਗ ਦੀ ਜਾਣਕਾਰੀ…
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਰੋਜ਼ਾ ਫੇਰੀ ਲਈ ਸਾਊਦੀ ਅਰਬ ਰਵਾਨਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਰੋਜ਼ਾ ਫੇਰੀ ਲਈ ਸਾਊਦੀ ਅਰਬ ਰਵਾਨਾ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਰੋਜ਼ਾ ਫੇਰੀ ਲਈ ਸਾਊਦੀ ਅਰਬ ਰਵਾਨਾ ਹੋ ਗਏ ਹਨ। ਸ੍ਰੀ ਮੋਦੀ ਦੀ ਸਾਊਦੀ ਅਰਬ ਦੀ ਤੀਜੀ ਤੇ ਇਤਿਹਾਸਕ ਸ਼ਹਿਰ ਜੇਦਾਹ ਦੀ ਪਲੇਠੀ ਫੇਰੀ ਹੈ। ਸ਼ਹਿਜ਼ਾਦੇ ਮੁਹੰਮਦ ਬਿਨ ਸਲਮਾਨ ਦੇ ਸੱਦੇ ’ਤੇ ਸਾਊਦੀ ਅਰਬ…
ਮੋਦੀ ਤੇ ਵੈਂਸ ਵੱਲੋਂ ਭਾਰਤ-ਅਮਰੀਕਾ ਵਪਾਰ ਸਮਝੌਤਾ ਗੱਲਬਾਤ ਵਿੱਚ ਮਹੱਤਵਪੂਰਨ ਪ੍ਰਗਤੀ ਦਾ ਸਵਾਗਤ

ਮੋਦੀ ਤੇ ਵੈਂਸ ਵੱਲੋਂ ਭਾਰਤ-ਅਮਰੀਕਾ ਵਪਾਰ ਸਮਝੌਤਾ ਗੱਲਬਾਤ ਵਿੱਚ ਮਹੱਤਵਪੂਰਨ ਪ੍ਰਗਤੀ ਦਾ ਸਵਾਗਤ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕਾ ਦੇ ਉਪ ਰਾਸ਼ਟਰਪਤੀ ਜੇਡੀ ਵੈਂਸ ਨੇ ਸੋਮਵਾਰ ਨੂੰ ਆਪਣੀ ਵਿਆਪਕ ਗੱਲਬਾਤ ਦੌਰਾਨ ਦੁਵੱਲੇ ਵਪਾਰ ਸਮਝੌਤੇ (US-India trade pact) ਨੂੰ ਲੈ ਕੇ ਹੁਣ ਤੱਕ ਗੱਲਬਾਤ ਵਿਚ ਹੋਈ ਅਹਿਮ ਪ੍ਰਗਤੀ ਦਾ ਸਵਾਗਤ ਕੀਤਾ ਹੈ।…
ਸਰਕਾਰ ਵੱਲੋਂ ਪੋਪ ਫਰਾਂਸਿਸ ਦੇ ਦੇਹਾਂਤ ’ਤੇ ਤਿੰਨ ਦਿਨਾ ਰਾਜਕੀ ਸੋਗ ਦਾ ਐਲਾਨ

ਸਰਕਾਰ ਵੱਲੋਂ ਪੋਪ ਫਰਾਂਸਿਸ ਦੇ ਦੇਹਾਂਤ ’ਤੇ ਤਿੰਨ ਦਿਨਾ ਰਾਜਕੀ ਸੋਗ ਦਾ ਐਲਾਨ

ਨਵੀਂ ਦਿੱਲੀ : ਸਰਕਾਰ ਨੇ ਰੋਮਨ ਕੈਥੋਲਿਕ ਚਰਚ ਦੇ ਪਹਿਲੇ ਲਾਤੀਨੀ ਅਮਰੀਕੀ ਪੋਪ ਫਰਾਂਸਿਸ ਦੇ ਦੇਹਾਂਤ ’ਤੇ ਤਿੰਨ ਦਿਨ ਦੇ ਰਾਜਕੀ ਸੋਗ ਦਾ ਐਲਾਨ ਕੀਤਾ ਹੈ। ਅਧਿਕਾਰਤ ਬਿਆਨ ਮੁਤਾਬਕ ਦੋ ਰੋਜ਼ਾ ਸੋਗ 22 ਤੇ 23 ਅਪਰੈਲ ਨੂੰ ਮਨਾਇਆ ਜਾਵੇਗਾ ਜਦੋਂਕਿ ਇਕ…
ਦਸ ਸਾਲ ਦੇ ਬੱਚੇ ਖੁਦ ਚਲਾ ਸਕਣਗੇ ਆਪਣਾ ਬੈਂਕ ਖਾਤਾ, ਆਰਬੀਆਈ ਨੇ ਦਿੱਤੀ ਹਰੀ ਝੰਡੀ

ਦਸ ਸਾਲ ਦੇ ਬੱਚੇ ਖੁਦ ਚਲਾ ਸਕਣਗੇ ਆਪਣਾ ਬੈਂਕ ਖਾਤਾ, ਆਰਬੀਆਈ ਨੇ ਦਿੱਤੀ ਹਰੀ ਝੰਡੀ

ਮੁੰਬਈ : ਭਾਰਤੀ ਰਿਜ਼ਰਵ ਬੈਂਕ (RBI) ਨੇ ਬੈਂਕਾਂ ਨੂੰ ਦਸ ਸਾਲ ਤੋਂ ਵੱਧ ਉਮਰ ਦੇ ਨਾਬਾਲਗਾਂ ਨੂੰ ਸੁਤੰਤਰ ਤੌਰ ’ਤੇ ਬੱਚਤ/ਮਿਆਦੀ ਜਮ੍ਹਾਂ ਖਾਤਾ ਖੋਲ੍ਹਣ ਤੇ ਚਲਾਉਣ ਦੀ ਖੁੱਲ੍ਹ ਦੇਣ ਦੀ ਇਜਾਜ਼ਤ ਦੇ ਦਿੱਤੀ ਹੈ। ਕੇੇਂਦਰੀ ਬੈਂਕ ਨੇ ਨਾਬਾਲਗਾਂ ਦੇ ਜਮ੍ਹਾਂ ਖਾਤੇ…
ਅੰਮ੍ਰਿਤਪਾਲ ਸਿੰਘ ਪੱਖੀ WhatsApp ਗਰੁੱਪ ’ਚ ਅਮਿਤ ਸ਼ਾਹ, ਬਿੱਟੂ ਤੇ ਮਜੀਠੀਆ ’ਤੇ ਹਮਲੇ ਦੀ ‘ਸਾਜ਼ਿਸ਼’, 2 ਕਾਬੂ

ਅੰਮ੍ਰਿਤਪਾਲ ਸਿੰਘ ਪੱਖੀ WhatsApp ਗਰੁੱਪ ’ਚ ਅਮਿਤ ਸ਼ਾਹ, ਬਿੱਟੂ ਤੇ ਮਜੀਠੀਆ ’ਤੇ ਹਮਲੇ ਦੀ ‘ਸਾਜ਼ਿਸ਼’, 2 ਕਾਬੂ

ਚੰਡੀਗੜ੍ਹ : ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਕਥਿਤ ਹਮਾਇਤ ਕਰਨ ਵਾਲੇ ਇਕ ਵ੍ਹਟਸਐਪ ਗਰੁੱਪ ਵਿਚ ਕਥਿਤ ਤੌਰ ‘ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਸੰਸਦ ਮੈਂਬਰ ਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ…
ਸੁਪਰੀਮ ਕੋਰਟ ਕੌਲਿਜੀਅਮ ਵੱਲੋਂ ਹਾਈ ਕੋਰਟ ਦੇ ਸੱਤ ਜੱਜਾਂ ਦੇ ਤਬਾਦਲੇ ਦੀ ਸਿਫ਼ਾਰਸ਼

ਸੁਪਰੀਮ ਕੋਰਟ ਕੌਲਿਜੀਅਮ ਵੱਲੋਂ ਹਾਈ ਕੋਰਟ ਦੇ ਸੱਤ ਜੱਜਾਂ ਦੇ ਤਬਾਦਲੇ ਦੀ ਸਿਫ਼ਾਰਸ਼

ਨਵੀਂ ਦਿੱਲੀ : ਸੁਪਰੀਮ ਕੋਰਟ ਕੌਲਿਜੀਅਮ ਨੇ ਕਰਨਾਟਕ ਹਾਈ ਕੋਰਟ ਦੇ ਚਾਰ ਜੱਜਾਂ ਸਮੇਤ ਸੱਤ ਹਾਈ ਕੋਰਟ ਜੱਜਾਂ ਦੇ ਤਬਾਦਲੇ ਦੀ ਸਿਫ਼ਾਰਸ਼ ਕੀਤੀ ਹੈ। ਭਾਰਤ ਦੇ ਚੀਫ਼ ਜਸਟਿਸ ਸੰਜੀਵ ਖੰਨਾ ਦੀ ਅਗਵਾਈ ਵਾਲੇ ਕੌਲਿਜੀਅਮ ਨੇ 15 ਅਤੇ 19 ਅਪਰੈਲ ਨੂੰ ਹੋਈਆਂ…
2008 ਮੁੰਬਈ ਹਮਲਾ: ਤਹੱਵੁਰ ਰਾਣਾ ਪਰਿਵਾਰ ਨਾਲ ਗੱਲਬਾਤ ਕਰਵਾਉਣ ਲਈ ਕੋਰਟ ਪੁੱਜਾ

2008 ਮੁੰਬਈ ਹਮਲਾ: ਤਹੱਵੁਰ ਰਾਣਾ ਪਰਿਵਾਰ ਨਾਲ ਗੱਲਬਾਤ ਕਰਵਾਉਣ ਲਈ ਕੋਰਟ ਪੁੱਜਾ

ਨਵੀਂ ਦਿੱਲੀ : ਜੇਲ੍ਹ ਵਿਚ ਬੰਦ 26/11 ਮੁੰਬਈ ਦਹਿਸ਼ਤੀ ਹਮਲਿਆਂ ਦੇ ਮੁਲਜ਼ਮ ਤਹੱਵੁਰ ਰਾਣਾ(64) ਨੇ ਕੋਰਟ ਦਾ ਰੁਖ਼ ਕਰਦਿਆਂ ਆਪਣੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਵਾਉਣ ਦੀ ਇਜਾਜ਼ਤ ਮੰਗੀ ਹੈ। ਰਾਣਾ ਨੇ 19 ਅਪਰੈਲ ਨੂੰ ਆਪਣੇ ਵਕੀਲ ਰਾਹੀਂ ਵਿਸ਼ੇਸ਼ ਜੱਜ ਹਰਦੀਪ ਕੌਰ…
‘ਸਾਡੇ ਉਤੇ ਲੱਗ ਰਹੇ ਨੇ ਸੰਸਦ ਅਤੇ ਕਾਰਜਪਾਲਿਕਾ ਦੇ ਕੰਮਕਾਜ ’ਤੇ ਕਬਜ਼ਾ ਕਰਨ ਦੇ ਦੋਸ਼’: ਸੁਪਰੀਮ ਕੋਰਟ

‘ਸਾਡੇ ਉਤੇ ਲੱਗ ਰਹੇ ਨੇ ਸੰਸਦ ਅਤੇ ਕਾਰਜਪਾਲਿਕਾ ਦੇ ਕੰਮਕਾਜ ’ਤੇ ਕਬਜ਼ਾ ਕਰਨ ਦੇ ਦੋਸ਼’: ਸੁਪਰੀਮ ਕੋਰਟ

ਨਵੀਂ ਦਿੱਲੀ : ਉਪ ਰਾਸ਼ਟਰਪਤੀ ਜਗਦੀਪ ਧਨਖੜ ਅਤੇ ਭਾਜਪਾ ਸੰਸਦ ਮੈਂਬਰ ਨਿਸ਼ੀਕਾਂਤ ਦੂਬੇ ਦੀਆਂ ਨਿਆਂਪਾਲਿਕਾ ਵਿਰੁੱਧ ਹਾਲੀਆ ਟਿੱਪਣੀਆਂ ਦਾ ਲੁਕਵੇਂ ਢੰਗ ਨਾਲ ਹਵਾਲਾ ਦਿੰਦਿਆਂ ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕਿਹਾ ਕਿ ਸਿਖਰਲੀ ਅਦਾਲਤ ’ਤੇ ਸੰਸਦ ਅਤੇ ਕਾਰਜਪਾਲਿਕਾ ਦੇ ਕੰਮ-ਕਾਜ ’ਤੇ ਕਬਜ਼ਾ…
ਸੋਨਾ ਇਕ ਲੱਖ ਰੁਪਏ ਪ੍ਰਤੀ 10 ਗ੍ਰਾਮ ਦੇ ਨੇੜੇ ਪੁੱਜਿਆ

ਸੋਨਾ ਇਕ ਲੱਖ ਰੁਪਏ ਪ੍ਰਤੀ 10 ਗ੍ਰਾਮ ਦੇ ਨੇੜੇ ਪੁੱਜਿਆ

ਨਵੀਂ ਦਿੱਲੀ : ਭਾਰਤੀਆਂ ਦੀ ਸਭ ਤੋਂ ਪਸੰਦੀਦਾ ਧਾਤੂ ਸੋਨੇ ਦੀਆਂ ਦਿਨੋਂ ਦਿਨ ਵਧ ਰਹੀਆਂ ਕੀਮਤਾਂ ਨੇ ਹਰ ਵਿਅਕਤੀ ਨੂੰ ਸੋਚੀਂ ਪਾ ਰੱਖਿਆ ਹੈ। ਬੀਤੇ ਸਮੇਂ ਦੌਰਾਨ ਸੋਨੇ ਦੀ ਕੀਮਤ ਵਿੱਚ ਵੱਡਾ ਉਛਾਲ ਆਉਣ ਕਾਰਨ ਇਹ ਹਰ ਆਮ ਵਿਅਕਤੀ ਦੀ…
ਦੁੱਲਤ ਦੇ ਦਾਅਵੇ ਬਾਰੇ ਆਪਣਾ ਰੁਖ਼ ਸਪੱਸ਼ਟ ਕਰਨ ਅਬਦੁੱਲ੍ਹਾ: ਮਹਿਬੂਬਾ

ਦੁੱਲਤ ਦੇ ਦਾਅਵੇ ਬਾਰੇ ਆਪਣਾ ਰੁਖ਼ ਸਪੱਸ਼ਟ ਕਰਨ ਅਬਦੁੱਲ੍ਹਾ: ਮਹਿਬੂਬਾ

ਜੰਮੂ: ਪੀਪਲਜ਼ ਡੈਮੋਕਰੈਟਿਕ ਪਾਰਟੀ (ਪੀਡੀਪੀ) ਦੀ ਮੁਖੀ ਮਹਿਬੂਬਾ ਮੁਫ਼ਤੀ ਨੇ ਅੱਜ ਨੈਸ਼ਨਲ ਕਾਨਫ਼ਰੰਸ ਅਤੇ ਇਸ ਦੇ ਪ੍ਰਧਾਨ ਫਾਰੂਕ ਅਬਦੁੱਲ੍ਹਾ ਨੂੰ ਭਾਰਤੀ ਖੁਫ਼ੀਆ ਏਜੰਸੀ ‘ਰਿਸਰਚ ਐਂਡ ਐਨਾਲਸਿਸ ਵਿੰਗ’ (ਰਾਅ) ਦੇ ਸਾਬਕਾ ਮੁਖੀ ਏਐੱਸ ਦੁੱਲਤ ਦੀ ਨਵੀਂ ਕਿਤਾਬ ਵਿੱਚ ਕੀਤੇ ਗਏ ਦਾਅਵੇ…
ਫੌਜੀ ਜਵਾਨਾਂ ਨਾਲ ਮੁਕਾਬਲੇ ਦੌਰਾਨ ਅੱਠ ਨਕਸਲੀ ਢੇਰ

ਫੌਜੀ ਜਵਾਨਾਂ ਨਾਲ ਮੁਕਾਬਲੇ ਦੌਰਾਨ ਅੱਠ ਨਕਸਲੀ ਢੇਰ

ਰਾਂਚੀ/ਨਵੀਂ ਦਿੱਲੀ : ਸੋਮਵਾਰ ਸਵੇਰੇ ਝਾਰਖੰਡ ਦੇ ਬੋਕਾਰੋ ਜ਼ਿਲ੍ਹੇ ਵਿਚ ਕੇਂਦਰੀ ਰਿਜ਼ਰਵ ਪੁਲੀਸ ਫੋਰਸ (ਸੀ.ਆਰ.ਪੀ.ਐਫ.) ਅਤੇ ਪੁਲੀਸ ਦੇ ਕੋਬਰਾ ਕਮਾਂਡੋਜ਼ ਨਾਲ ਹੋਏ ਮੁਕਾਬਲੇ ਵਿਚ ਅੱਠ ਨਕਸਲੀ ਮਾਰੇ ਗਏ। ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਲਾਲਪਾਨੀਆ ਖੇਤਰ ਦੇ ਲੁਗੂ ਹਿਲਜ਼ ਵਿਚ ਸਵੇਰੇ…
ਠੰਢਾ ਪਾਣੀ ਦੇਣ ਦੇ ਬਹਾਨੇ ਚਾਰ ਸਾਲਾ ਬੱਚੀ ਦਾ ਜਿਨਸੀ ਸ਼ੋਸ਼ਣ

ਠੰਢਾ ਪਾਣੀ ਦੇਣ ਦੇ ਬਹਾਨੇ ਚਾਰ ਸਾਲਾ ਬੱਚੀ ਦਾ ਜਿਨਸੀ ਸ਼ੋਸ਼ਣ

ਮੁੰਬਈ : ਪੁਲੀਸ ਨੇ ਦੱਸਿਆ ਕਿ ਸੋਮਵਾਰ ਨੂੰ ਮੁੰਬਈ ਦੇ ਬੋਰੀਵਲੀ ਇਲਾਕੇ ਵਿੱਚ ਇੱਕ 55 ਸਾਲਾ ਵਿਅਕਤੀ ਨੂੰ ਚਾਰ ਸਾਲ ਦੀ ਬੱਚੀ ਨਾਲ ਠੰਢਾ ਪਾਣੀ ਪੀਣ ਲਈ ਦੇਣ ਦੇ ਬਹਾਨੇ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ। ਪੁਲੀਸ ਅਨੁਸਾਰ…
ਕੁਝ ਲੋਕਾਂ ਲਈ ਧਾਰਮਿਕ ਪਛਾਣ ਨਫ਼ਰਤ ਨੂੰ ਅੱਗੇ ਵਧਾਉਣ ਦਾ ਆਧਾਰ: ਕੁਰੈਸ਼ੀ

ਕੁਝ ਲੋਕਾਂ ਲਈ ਧਾਰਮਿਕ ਪਛਾਣ ਨਫ਼ਰਤ ਨੂੰ ਅੱਗੇ ਵਧਾਉਣ ਦਾ ਆਧਾਰ: ਕੁਰੈਸ਼ੀ

ਨਵੀਂ ਦਿੱਲੀ : ਭਾਜਪਾ ਦੇ ਸੰਸਦ ਮੈਂਬਰ ਨਿਸ਼ੀਕਾਂਤ ਦੂਬੇ ਦੇ ‘ਮੁਸਲਿਮ ਕਮਿਸ਼ਨਰ’ ਵਾਲੇ ਬਿਆਨ ’ਤੇ ਨਿਸ਼ਾਨਾ ਸੇਧਦਿਆਂ ਸਾਬਕਾ ਮੁੱਖ ਚੋਣ ਕਮਿਸ਼ਨਰ ਐੱਸਵਾਈ ਕੁਰੈਸ਼ੀ ਨੇ ਅੱਜ ਕਿਹਾ ਕਿ ਉਹ ਭਾਰਤ ਨੂੰ ਲੈ ਕੇ ਅਜਿਹੀ ਧਾਰਨਾ ਵਿੱਚ ਭਰੋਸਾ ਰੱਖਦੇ ਹਨ, ਜਿੱਥੇ ਵਿਅਕਤੀ ਦੀ…
ਵੱਖ ਵੱਖ ਮਾਮਲਿਆਂ ਵਿਚ ਨਸ਼ੀਲੇ ਪਦਾਰਥਾਂ ਸਮੇਤ ਅੱਠ ਗ੍ਰਿਫ਼ਤਾਰ

ਵੱਖ ਵੱਖ ਮਾਮਲਿਆਂ ਵਿਚ ਨਸ਼ੀਲੇ ਪਦਾਰਥਾਂ ਸਮੇਤ ਅੱਠ ਗ੍ਰਿਫ਼ਤਾਰ

ਬਿਲਾਸਪੁਰ : ਬਿਲਾਸਪੁਰ ਜ਼ਿਲ੍ਹਾ ਪੁਲੀਸ ਨੇ ਵੱਖ ਵੱਖ ਮਾਮਲਿਆਂ ਵਿ ਅੱਠ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਦਿਆਂ ਉਨ੍ਹਾਂ ਦੀ ਹਿਰਾਸਤ ’ਚੋਂ ਕਥਿਤ ਤੌਰ ’ਤੇ 15.83 ਗ੍ਰਾਮ ਚਿੱਟਾ (ਹੈਰੋਇਨ) ਅਤੇ 4.48 ਗ੍ਰਾਮ ਚਰਸ ਬਰਾਮਦ ਕੀਤੀ ਹੈ। ਪੁਲੀਸ ਵਿਭਾਗ ਦੇ ਇਕ ਬੁਲਾਰੇ ਨੇ ਸੋਮਵਾਰ ਨੂੰ…
ਬੇਅੰਤ ਸਿੰਘ ਕਤਲ ਕੇਸ: ਪੰਜਾਬ ਦੀ ਜੇਲ੍ਹ ਵਿੱਚ ਭੇਜਣ ਬਾਰੇ ਹਵਾਰਾ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ’ਚ ਸੁਣਵਾਈ ਟਲੀ

ਬੇਅੰਤ ਸਿੰਘ ਕਤਲ ਕੇਸ: ਪੰਜਾਬ ਦੀ ਜੇਲ੍ਹ ਵਿੱਚ ਭੇਜਣ ਬਾਰੇ ਹਵਾਰਾ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ’ਚ ਸੁਣਵਾਈ ਟਲੀ

ਨਵੀਂ ਦਿੱਲੀ : ਸੁਪਰੀਮ ਕੋਰਟ (Supreme Court) ਨੇ ਸੋਮਵਾਰ ਨੂੰ ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ (Beant Singh murder case) ਦੇ ਦੋਸ਼ੀ ਜਗਤਾਰ ਸਿੰਘ ਹਵਾਰਾ (Jagtar Singh Hawara) ਦੀ ਉਸ ਪਟੀਸ਼ਨ ਉਤੇ ਸੁਣਵਾਈ ਦੋ ਹਫ਼ਤਿਆਂ ਲਈ ਮੁਲਤਵੀ ਕਰ…
ਸਿੱਖੀ ਦੇ ਪ੍ਰਚਾਰ-ਪ੍ਰਸਾਰ ਲਈ ਸਮੂਹ ਸਿੱਖ ਜਥੇਬੰਦੀਆਂ ਇਕਜੁੱਟ ਹੋਣ: ਜਥੇਦਾਰ ਗੜਗੱਜ

ਸਿੱਖੀ ਦੇ ਪ੍ਰਚਾਰ-ਪ੍ਰਸਾਰ ਲਈ ਸਮੂਹ ਸਿੱਖ ਜਥੇਬੰਦੀਆਂ ਇਕਜੁੱਟ ਹੋਣ: ਜਥੇਦਾਰ ਗੜਗੱਜ

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਮੂਹ ਸਿੱਖ ਜਥੇਬੰਦੀਆਂ ਨੂੰ ਸੱਦਾ ਦਿੱਤਾ ਕਿ ਸਿੱਖੀ ਧਰਮ ਦੀ ਪ੍ਰਚਾਰ ਲਹਿਰ ਨੂੰ ਤਿੱਖਾ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਮਦਮੀ ਟਕਸਾਲ, ਨਿਹੰਗ ਸਿੰਘ ਦਲ, ਸਿੱਖ ਜਥੇਬੰਦੀਆਂ,…

ਪੰਜਾਬ ਦੇ ਤਿੰਨ ਆਈਏਐੱਸ ਤੇ 9 ਪੀਸੀਐੱਸ ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਅੱਜ ਤਿੰਨ ਆਈਏਐੱਸ ਤੇ 9 ਪੀਸੀਐੱਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਪੰਜਾਬ ਦੇ ਮੁੱਖ ਸਕੱਤਰ ਕੇਏਪੀ ਸਿਨਹਾ ਵੱਲੋਂ ਜਾਰੀ ਆਦੇਸ਼ ਅਨੁਸਾਰ ਆਈਏਐੱਸ ਅਧਿਕਾਰੀ ਸੰਯਮ ਅਗਰਵਾਲ ਨੂੰ ਡਾਇਰੈਕਟਰ ਉੱਚੇਰੀ ਸਿੱਖਿਆ ਦੇ ਨਾਲ-ਨਾਲ ਸਿਹਤ ਤੇ ਪਰਿਵਾਰ ਭਲਾਈ…

ਐੱਮਬੀਬੀਐੱਸ ਦੇ ਵਿਦਿਆਰਥੀ ਨੇ ਹੋਸਟਲ ’ਚ ਫਾਹਾ ਲਿਆ

ਅੰਮ੍ਰਿਤਸਰ: ਇੱਥੇ ਵੱਲਾ ਵਿੱਚ ਗੁਰੂ ਰਾਮਦਾਸ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਐਂਡ ਰਿਸਰਚ ਅਧੀਨ ਚੱਲ ਰਹੇ ਮੈਡੀਕਲ ਕਾਲਜ ਦੇ ਹੋਸਟਲ ਵਿੱਚ ਵਿਦਿਆਰਥੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਜਾਣਕਾਰੀ ਮੁਤਾਬਕ ਪੀੜਤ ਐੱਮਬੀਬੀਐੱਸ ਪਹਿਲੇ ਸਾਲ ਦਾ ਵਿਦਿਆਰਥੀ ਸੀ ਅਤੇ ਬੀਤੇ ਦਿਨ…
ਸੰਤੋਖਪੁਰਾ ਦੇ ਨੌਜਵਾਨ ਹਰਮਨਪ੍ਰੀਤ ਸਿੰਘ ਦੀ ਯੂਕੇ ਵਿੱਚ ਸ਼ੱਕੀ ਹਾਲਾਤ ’ਚ ਮੌਤ

ਸੰਤੋਖਪੁਰਾ ਦੇ ਨੌਜਵਾਨ ਹਰਮਨਪ੍ਰੀਤ ਸਿੰਘ ਦੀ ਯੂਕੇ ਵਿੱਚ ਸ਼ੱਕੀ ਹਾਲਾਤ ’ਚ ਮੌਤ

ਭਵਾਨੀਗੜ੍ਹ : ਇੱਥੋਂ ਨੇੜਲੇ ਪਿੰਡ ਸੰਤੋਖਪੁਰਾ ਦੇ ਨੌਜਵਾਨ ਹਰਮਨਪ੍ਰੀਤ ਸਿੰਘ ਦੀ ਯੂਕੇ ਵਿੱਚ ਸ਼ੱਕੀ ਹਾਲਾਤ ਵਿੱਚ ਮੌਤ ਹੋ ਗਈ ਹੈ। ਭੁਪਿੰਦਰ ਸਿੰਘ ਵਾਸੀ ਸੰਤੋਖਪੁਰਾ ਨੇ ਦੱਸਿਆ ਕਿ ਉਸ ਦਾ ਪੁੱਤਰ ਹਰਮਨਪ੍ਰੀਤ ਸਿੰਘ ਦੋ ਕੁ ਮਹੀਨੇ ਪਹਿਲਾਂ ਯੂਕੇ ਗਿਆ ਸੀ ਅਤੇ ਉਸ…
ਮਾਮੂਲੀ ਬਹਿਸ ਪਿੱਛੋਂ ਢਾਬਾ ਸੰਚਾਲਕ ਉਤੇ ਸਾਥੀਆਂ ਦੀ ਮਦਦ ਨਾਲ ਕੀਤਾ ਕਾਤਲਾਨਾ ਹਮਲਾ

ਮਾਮੂਲੀ ਬਹਿਸ ਪਿੱਛੋਂ ਢਾਬਾ ਸੰਚਾਲਕ ਉਤੇ ਸਾਥੀਆਂ ਦੀ ਮਦਦ ਨਾਲ ਕੀਤਾ ਕਾਤਲਾਨਾ ਹਮਲਾ

ਲਾਲੜੂ : ਲਹਿਲੀ-ਬਨੂੜ ਰੋਡ ‘ਤੇ ਪੈਂਦੇ ਪਿੰਡ ਮਨੌਲੀ ਸੂਰਤ ਦੇ ਨੇੜੇ ਬੀਤੀ ਦੇਰ ਰਾਤ ਪ੍ਰਧਾਨ ਢਾਬੇ ਦੇ ਸੰਚਾਲਕ ’ਤੇ ਪੰਜ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਲੈਸ ਹੋ ਕੇ ਹਮਲਾ ਕਰ ਦਿੱਤਾ। ਇਸ ਕਾਰਨ ਢਾਬਾ ਸੰਚਾਲਕ ਬੁਰੀ ਤਰ੍ਹਾਂ ਗੰਭੀਰ ਫੱਟੜ ਹੋ ਗਿਆ,…
88 ਸਾਲਾ ਪੋਪ ਫਰਾਂਸਿਸ ਦਾ ਦੇਹਾਂਤ

88 ਸਾਲਾ ਪੋਪ ਫਰਾਂਸਿਸ ਦਾ ਦੇਹਾਂਤ

ਵੈਟੀਕਨ ਸਿਟੀ : ਰੋਮਨ ਕੈਥੋਲਿਕ ਚਰਚ ਦੇ ਪਹਿਲੇ ਲਾਤੀਨੀ ਅਮਰੀਕੀ ਨੇਤਾ ਪੋਪ ਫਰਾਂਸਿਸ ਦਾ ਦੇਹਾਂਤ ਹੋ ਗਿਆ ਹੈ। ਇਹ ਜਾਣਕਾਰੀ ਵੈਟੀਕਨ ਨੇ ਸੋਮਵਾਰ ਨੂੰ ਇੱਕ ਵੀਡੀਓ ਬਿਆਨ ਵਿਚ ਸਾਂਝੀ ਕੀਤੀ। ਉਹ 88 ਸਾਲਾਂ ਦੇ ਸਨ ਅਤੇ ਹਾਲ ਹੀ ਵਿਚ ਦੋਹਰੇ…