Posted inNews
ਭਾਰਤ ਤੇ ਦੱਖਣੀ ਅਫਰੀਕਾ ਵਿਚਾਲੇ ਦੂਜਾ ਟੀ-20 ਮੈਚ ਮੁੱਲਾਂਪੁਰ ’ਚ ਅੱਜ
ਐੱਸ ਏ ਐੱਸ ਨਗਰ (ਮੁਹਾਲੀ) : ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਪੰਜ ਮੈਚਾਂ ਦੀ ਲੜੀ ਦਾ ਦੂਜਾ ਟੀ-20 ਮੁਕਾਬਲਾ ਵੀਰਵਾਰ ਨੂੰ ਇੱਥੋਂ ਦੇ ਮਹਾਰਾਜਾ ਯਾਦਵਿੰਦਰ ਸਿੰਘ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਪਹਿਲੇ ਮੈਚ ਵਿੱਚ ਸ਼ਾਨਦਾਰ ਜਿੱਤ ਦਰਜ ਕਰਨ ਵਾਲੀ ਭਾਰਤੀ ਟੀਮ ਆਪਣੀ…

























