1 ਦਿਨ ‘ਚ ਹੀ 11 ਰੁਪਏ ਡਿੱਗਿਆ ਪਾਕਿਸਤਾਨੀ ਰੁਪਇਆ
ਵਿੱਤੀ ਸੰਕਟ ਨਾਲ ਜੂਝ ਰਹੇ ਪਾਕਿਸਤਾਨ 'ਚ ਪਾਕਿਸਤਾਨੀ ਰੁਪਏ ਦੇ ਮੁਕਾਬਲੇ ਡਾਲਰ ਦੀ ਕੀਮਤ ਰਿਕਾਰਡ ਪੱਧਰ 'ਤੇ ਪਹੁੰਚ ਗਈ ਹੈ। ਪਾਕਿਸਤਾਨੀ ਟੀਵੀ ਚੈਨਲ ਜੀਓ ਟੀਵੀ ਦੀ ਰਿਪੋਰਟ ਮੁਤਾਬਕ ਪਾਕਿਸਤਾਨ ਦੀ ਕਰੰਸੀ ਸ਼ੁੱਕਰਵਾਰ ਨੂੰ ਅਮਰੀਕੀ ਡਾਲਰ ਦੇ ਮੁਕਾਬਲੇ 261 ਰੁਪਏ ਦੇ ਰਿਕਾਰਡ ਹੇਠਲੇ…





























